ਪੜਚੋਲ ਕਰੋ

ਹਰ ਦਿਨ 2ਜੀਬੀ ਡਾਟਾ ਵਾਲੇ ਧਮਾਕੇਦਾਰ ਪਲਾਨ

ਨਵੀਂ ਦਿੱਲੀ: ਨਵਾਂ ਸਾਲ ਦਸਤਕ ਦੇਣ ਵਾਲਾ ਹੈ। ਅਜਿਹੇ ਵਿੱਚ ਸਾਰੀਆਂ ਟੈਲੀਕਾਮ ਕੰਪਨੀਆਂ ਨਵੇਂ ਪਲਾਨ ਲੈ ਕੇ ਆ ਗਈਆਂ ਹਨ। ਨਵੇਂ ਸਾਲ 'ਤੇ ਤੁਹਾਨੂੰ ਕਿਹੜਾ ਰੀਚਾਰਜ ਲੈਣਾ ਚਾਹੀਦਾ ਹੈ, ਇਸ ਨੂੰ ਲੈ ਕੇ ਜੇਕਰ ਤੁਹਾਨੂੰ ਕੋਈ ਦੁਬਿਧਾ ਹੈ ਤਾਂ ਇੱਥੇ ਅਸੀਂ ਤੁਹਾਡੀ ਇਸ ਦੁਬਿਧਾ ਨੂੰ ਦੂਰ ਕਰਨ ਜਾ ਰਹੇ ਹਾਂ। ਏਅਰਟੈੱਲ, ਵੋਡਾਫੋਨ ਤੇ ਜੀਓ ਦੇ ਇਹ ਪਲਾਨ ਹਰ ਦਿਨ 2 ਜੀਬੀ ਡਾਟਾ ਤੇ ਅਨਲਿਮਟਿਡ ਕਾਲਿੰਗ ਨਾਲ ਆਏ ਹਨ। ਜਾਣੋ ਕਿਹੜੀ ਕੰਪਨੀ ਕਿੰਨੇ ਵਿੱਚ ਦੇ ਰਹੀ ਹੈ ਇਹ ਪਲਾਨ। ਏਅਰਟੈੱਲ ਦਾ 349 ਰੁਪਏ ਵਾਲਾ ਪਲਾਨ: ਜੀਓ ਨੂੰ ਟੱਕਰ ਦਿੰਦਿਆਂ ਹੁਣ ਏਅਰਟੈੱਲ ਨੇ ਆਪਣੇ 349 ਰੁਪਏ ਨੂੰ ਰਿਵਾਈਜ਼ ਕੀਤਾ ਹੈ। ਏਅਰਟੈੱਲ ਨੇ ਇਸ ਪਲਾਨ ਨੂੰ ਫਿਰ ਰਿਵਾਈਜ਼ ਕੀਤਾ ਹੈ। ਹੁਣ ਇਸ ਪਲਾਨ ਵਿੱਚ ਹਰ ਦਿਨ 2 ਜੀਬੀ ਡਾਟਾ ਤੇ ਅਨਲਿਮਟਿਡ ਕਾਲ ਤੇ 100 ਮੈਸੇਜ ਦਿੱਤੇ ਜਾਣਗੇ। ਇਹ ਪਲਾਨ 28 ਦਿਨ ਦੀ ਵੈਲੀਡਿਟੀ ਨਾਲ ਆਵੇਗਾ। ਹੁਣ ਇਸ ਪਲਾਨ ਵਿੱਚ 56ਜੀਬੀ 4ਜੀ ਡਾਟਾ ਮਿਲੇਗਾ। ਇਸ ਪਲਾਨ ਵਿੱਚ ਪਹਿਲਾਂ 1.5 ਜੀਬੀ ਡਾਟਾ ਮਿਲ ਰਿਹਾ ਸੀ ਪਰ ਕੰਪਨੀ ਨੇ ਇਸ ਨੂੰ ਰਿਵਾਈਜ਼ ਕਰਕੇ 500 ਐਮਬੀ ਡਾਟਾ ਵਧੇਰੇ ਦੇਣ ਦਾ ਫੈਸਲਾ ਕੀਤਾ ਹੈ। ਹੁਣ ਇਸ ਪਲਾਨ ਵਿੱਚ 2ਜੀਬੀ ਡਾਟਾ ਹਰ ਦਿਨ ਮਿਲੇਗਾ। ਜੀਓ ਦਾ 299 ਰੁਪਏ ਪਲਾਨ: ਜੀਓ ਨੇ ਨਵੇਂ ਹੈਪੀ ਨਿਊ ਈਅਰ 2018 ਪਲਾਨ ਦਾ ਐਲਾਨ ਕੀਤਾ ਹੈ। ਇਸ ਤਹਿਤ 299 ਰੁਪਏ ਦਾ ਤਾਰੀਫ ਪਲਾਨ ਲਿਆਂਦਾ ਗਿਆ ਹੈ। 299 ਰੁਪਏ ਦੇ ਪਲਾਨ ਵਿੱਚ ਹਰ ਦਿਨ 2 ਜੀਬੀ ਡਾਟਾ, ਅਨਲਿਮਟਿਡ ਕਾਲ ਤੇ ਅਨਲਿਮਟਿਡ ਮੈਸੇਜ ਮਿਲਣਗੇ। ਇਸ ਪਲਾਨ ਦੀ ਵੈਲੀਡਿਟੀ ਵੀ 28 ਦਿਨਾਂ ਦੀ ਦਿੱਤੀ ਗਈ ਹੈ। ਇਸ ਪਲਾਨ ਦਾ ਫਾਇਦਾ ਜੀਓ ਦੇ ਪ੍ਰਾਈਮ ਸਬਸਕਰਾਈਬਰ ਹੀ ਉਠਾ ਸਕਦੇ ਹਨ। ਵੋਡਾਫੋਨ 348 ਪਲਾਨ: ਏਅਰਟੈਲ ਤੇ ਰਿਲਾਇੰਸ ਜੀਓ ਹਰ ਦਿਨ ਨਵੇਂ ਟੈਰੀਫ ਪਲਾਨ ਲੈ ਕੇ ਆ ਰਹੇ ਹਨ। ਅਜਿਹੇ ਵਿੱਚ ਵੋਡਾਫੋਨ ਪਿੱਛੇ ਨਾ ਰਹਿੰਦਿਆਂ ਨਵਾਂ ਟੈਰਿਫ ਪਲਾਨ ਲੈ ਕੇ ਆਇਆ ਹੈ। ਇਸ ਪਲਾਨ ਵਿੱਚ ਤੁਹਾਨੂੰ 56 ਜੀਬੀ ਡਾਟਾ ਤੇ ਵਾਇਸ ਕਾਲ ਦਿੱਤੀ ਜਾਵੇਗੀ। ਇਸ ਪਲਾਨ ਦੀ ਮਿਆਦ 28 ਦਿਨ ਹੈ ਤੇ ਇਸ ਦੀ ਕੀਮਤ 348 ਰੁਪਏ ਹੋਵੇਗੀ। ਵੋਡਾਫੋਨ ਇੰਡੀਆ 2 ਜੀਬੀ ਡਾਟਾ ਹਰ ਦਿਨ ਯੂਜ਼ਰ ਨੂੰ ਦੇ ਰਿਹਾ ਹੈ। ਇਸ ਦੇ ਨਾਲ ਹੀ ਵਾਇਸ ਕਾਲ ਵੀ ਯੂਜ਼ਰਸ ਨੂੰ ਦਿੱਤੀ ਜਾ ਰਹੀ ਹੈ। ਯੂਜ਼ਰਸ ਲਈ ਇਹ ਕਾਲ ਅਨਲਿਮਟਿਡ ਨਹੀਂ ਹੋਵੇਗੀ। ਇਸ ਵਿੱਚ ਹਰ ਦਿਨ ਯੂਜ਼ਰ 250 ਮਿਨਟ ਫਰੀ ਕਾਲ ਕਰ ਸਕਦਾ ਹੈ। ਉੱਥੇ ਹੀ ਇੱਕ ਹਫਤੇ ਲਈ ਇਹ ਲਿਮਟ 1000 ਮਿੰਟ ਰੱਖੀ ਗਈ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget