ਪੜਚੋਲ ਕਰੋ

ਏਅਰਟੇਲ ਨਹੀਂ ਘੱਟ ਕਰੇਗਾ ਡੇਟਾ ਅਤੇ ਕਾਲ ਦੀ ਕੀਮਤਾਂ

ਨਵੀਂ ਦਿੱਲੀ: ਸੈਕਿਊਲਰ ਸਰਵੀਸ ਭਾਰਤੀ ਏਅਰਟੇਲ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਟੈਲੀਕਾ ਕੰਪਨੀਆਂ ‘ਚ ਜ਼ਬਰਦਸਤ ਟੱਕਰ ਚਲ ਰਹੀ ਹੈ ਜਿਸ ਕਾਰਨ ਕੰਪਨੀ ਨੂੰ ਆਪਣੇ ਪਲਾਨ ਅਤੇ ਕੀਮਤ ‘ਚ ਲਗਾਤਾਰ ਬਦਲਾਅ ਕਰਨੇ ਪਏ ਸੀ। ਪਰ ਇਸ ਤੋਂ ਬਾਅਦ ਹੁਣ ਕੰਪਨੀ ਇੱਕ ਵੀ ਬਦਲਾਅ ਕਰਨ ਦੇ ਮੂਡ ‘ਚ ਨਹੀਂ ਹੈ। 5ਵੇਂ ਬੰਗਾਲ ਬਿਜਨਸ ਸਮਿਟ ‘ਚ ਭਾਰਤ ਇੰਰਟਪ੍ਰਾਇਸ ਦੇ ਵੀਸੀ ਅਤੇ ਐਮਡੀ ਰਾਜਨ ਭਾਰਤੀ ਮਿਤੱਲ ਨੇ ਕਿਹਾ, “ਫਿਲਹਾਲ ਸਾਡੇ ਪਲਾਨ ਦੀ ਕੀਮਤ ਬੇਹੱਦ ਘੱਟ ਹੈ ਅਤੇ ਅਸੀਂ ਹੁਣ ਇਸ ਨੂੰ ਹੋਰ ਘੱਟ ਨਹੀਂ ਕਰ ਸਕਦੇ। ਪਰ ਇਸ ਦੇ ਲਈ ਕਿਸੇ ਨਾ ਕਿਸੇ ਨੂੰ ਤਾਂ ਕਦਮ ਚੁੱਕਣਾ ਹੀ ਪਵੇਗਾ। ਸਾਨੂੰ ਪੂਰਾ ਯਕੀਨ ਹੈ ਕਿ ਆਉਣ ਵਾਲੇ ਸਮੇਂ ‘ਚ ਮਾਰਕਿਟ ‘ਚ ਜ਼ਰੂਰ ਸੁਦਾਰ ਦੇਖਣ ਨੂੰ ਮਿਲੇਗਾ। ਜਿਸ ਦੀ ਕੀਮਤ ਜ਼ਰੂਰ ਵਧੇਗੀ”। ਜੀਓ ‘ਤੇ ਮਿਤੱਲ ਨੇ ਕਿਹਾ, “ਅਜੇ ਮਾਰਕਿਟ ‘ਚ ਸਿਰਫ ਤਿੰਨ ਪਲੇਅਰਹ ਹਨ, ਜਿਓ, ਏਅਰਟੇਲ ਅਤੇ ਵੋਡਾਫੋਨ। ਮੈਨੂੰ ਯਕੀਨ ਹੈ ਕਿ ਮਾਰਕਿਟ ‘ਚ ਠਹਿਰਾਅ ਆਵੇਗਾ। ਕਿਉਂਕਿ ਜੋ ਬੁਰਾ ਸਮਾਂ ਸੀ ਉਹ ਲੰਘ ਗਿਆ ਹੈ”। ਨੇਟ ਪ੍ਰੋਫਿਟ ਦੀ ਗੱਲ ਕਰੀਏ ਤਾਂ ਏਅਰਟੇਲ ਦੇ ਵਪਾਰ ‘ਚ 72 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਿੱਥੇ ਕੰਪਨੀ ਨੂੰ ਪਿਛਲੇ ਸਾਲ 306 ਕਰੋੜ ਰੁਪਏ ਦਾ ਫਾਈਦਾ ਹੋਇਆ ਸੀ ਤਾਂ ਉਹ ਇਸ ਸਾਲ ਸਿਰਪ 86 ਕਰੋੜ ਹੈ। ਉਧਰ ਦੂਜੇ ਪਾਸੇ ਜੀਓ ਦਾ ਐਵਰੇਜ ਰੈਵਨਿਊ ਪ੍ਰਤੀ ਯੂਜ਼ਰ 130, ਏਅਰਟੇਲ 104 ਅਤੇ ਵੋਡਾਫੋਨ ਦਾ 89 ਸੀ। ਜਿਸ ਤੋਂ ਸਾਫ ਅੰਦਾਜ਼ਾ ਲੱਗਾਇਆ ਜਾ ਸਕਦਾ ਹੈ ਕਿ ਏਅਰਟੇਲ ਨੇ ਬਾਕੀ ਕੰਪਨੀਆਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।

ਟਾਪ ਹੈਡਲਾਈਨ

LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ

Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ

Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ

Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ

Political News: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
Embed widget