ਪੜਚੋਲ ਕਰੋ

Airtel ਨੇ ਲਾਂਚ ਕੀਤੇ ਨਵੇਂ ਪਲਾਨ, ਕੀਮਤ 34 ਰੁਪਏ ਤੋਂ ਸ਼ੁਰੂ

  ਚੰਡੀਗੜ੍ਹ: ਏਅਰਟੈਲ ਨੇ ਸਤੰਬਰ ਦੇ ਮਹੀਨੇ 6 ਸਮਾਰਟ ਰਿਚਾਰਜ ਪ੍ਰੀਪੇਡ ਪਲਾਨ ਲਾਂਚ ਕੀਤੇ ਸੀ ਜਿਸ ਦੀ ਸ਼ੁਰੂਆਤੀ ਕੀਮਤ 25 ਰੁਪਏ ਤੋਂ ਲੈ ਕੇ 245 ਰੁਪਏ ਤਕ ਸੀ। ਇਹ ਪਲਾਨ 28 ਤੋਂ 84 ਦਿਨਾਂ ਦੀ ਮਿਆਦ ਵਾਲੇ ਹਨ ਜਿਨ੍ਹਾਂ ਵਿੱਚ 100 MB ਤੋਂ ਲੈ ਕੇ 200 GB ਤਕ ਡੇਟਾ ਮਿਲਦਾ ਸੀ। ਹੁਣ ਏਅਰਟੈਲ ਨੇ 5 ਹੋਰ ਨਵੇਂ ਪ੍ਰੀਪੇਡ ਪਲਾਨ ਬਾਜ਼ਾਰ ’ਚ ਉਤਾਰੇ ਹਨ। ਇਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲਾ ਏਅਰਟੈਲ ਦਾ 34 ਰੁਪਏ ਦਾ ਪਲਾਨ ਹੈ ਜੋ 28 ਦਿਨਾਂ ਦੀ ਵੈਲਡਿਟੀ ਨਾਲ ਆਉਂਦਾ ਹੈ। ਇਸ ਵਿੱਚ ਯੂਜ਼ਰ ਨੂੰ 100MB ਡੇਟਾ ਤੇ 25.66 ਰੁਪਏ ਦਾ ਟਾਕਟਾਈਮ ਮਿਲਦਾ ਹੈ। ਆਊਟਗੋਇੰਗ ਕਾਲਾਂ ਲਈ 2.5 ਪੈਸੇ ਪ੍ਰਤੀ ਸੈਕਿੰਡ ਦੇ ਹਿਸਾਬ ਨਾਲ ਵਸੂਲੇ ਜਾਣਗੇ। ਇਸ ਤੋਂ ਬਾਅਦ 64 ਰੁਪਏ ਦਾ ਸਮਾਰਟ ਰਿਚਾਰਜ ਪਲਾਨ ਹੈ। ਇਸ ਦੀ ਮਿਆਦ ਵੀ 28 ਦਿਨ ਹੈ ਪਰ ਇਸ ਦੀਆਂ ਆਊਟਗੋਇੰਗ ਕਾਲਾਂ ਉਕਤ ਪਲਾਨ ਨਾਲੋਂ ਸਸਤੀਆਂ ਹਨ। ਇਸ ਪਲਾਨ ਵਿੱਚ 200 MB ਡੇਟਾ ਤੇ 54 ਰੁਪਏ ਦਾ ਟਾਕਟਾਈਮ ਮਿਲਦਾ ਹੈ। ਇਨ੍ਹਾਂ ਦੇ ਨਾਲ ਹੀ ਇੱਕ ਹੋਰ 94 ਰੁਪਏ ਵਾਲਾ ਪਲਾਨ ਵੀ 28 ਦਿਨਾਂ ਦੀ ਮਿਆਦ ਨਾਲ ਬਾਜ਼ਾਰ ਵਿੱਚ ਉਤਾਰਿਆ ਗਿਆ ਹੈ। ਇਸ ਵਿੱਚ 500 MB ਡੇਟਾ ਤੇ 94 ਰੁਪਏ ਦਾ ਹੀ ਫੁੱਲ ਟਾਕਟਾਈਮ ਮਿਲੇਗਾ। ਹਾਲਾਂਕਿ ਇਹ ਹੋਮ ਨੈਟਵਰਕ ’ਤੇ ਕਾਲ ਕਰਨ ਲਈ ਫਾਇਦੇਮੰਦ ਹੈ ਜਿੱਥੇ ਹਰ ਮਿੰਟ ਲਈ ਸਿਰਫ 30 ਪੈਸੇ ਦੇਣੇ ਪੈਣਗੇ। ਇਨ੍ਹਾਂ ਤੋਂ ਇਲਾਵਾ 42 ਦਿਨਾਂ ਦੀ ਮਿਆਦ ਨਾਲ 144 ਰੁਪਏ ਦਾ ਪਲਾਨ ਵੀ ਲਾਂਚ ਕੀਤਾ ਗਿਆ ਹੈ। ਇਸ ਪਲਾਨ ਵਿੱਚ ਕਾਲ ’ਤੇ 30 ਪੈਸੇ ਪ੍ਰੀਤ ਮਿੰਟ ਖ਼ਰਚੇ ਜਾਣਗੇ। ਇਸ ਤੋਂ ਬਾਅਦ 244 ਰੁਪਏ ਦਾ ਪਲਾਨ ਆਉਂਦਾ ਹੈ ਜਿਸ ਦੀ ਮਿਆਦ 84 ਦਿਨ ਹੈ। ਇਸ ਵਿੱਚ ਯੂਜ਼ਰ ਨੂੰ 2 GB 3G/4G ਡੇਟਾ ਮਿਲੇਗਾ ਤੇ 30 ਪੈਸੇ ਪ੍ਰਤੀ ਮਿੰਟ ਦੀ ਦਰ ਨਾਲ ਕਾਲਾਂ ਮਿਲਣਗੀਆਂ।

ਟਾਪ ਹੈਡਲਾਈਨ

DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ

Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ

Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?

IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!

PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ

Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget