ਪੜਚੋਲ ਕਰੋ

ਜੀਓ ਨੂੰ ਟੱਕਰ ਦੇਣ ਲਈ Airtel ਦਾ ਧਮਾਕੇਦਾਰ ਆਫਰ, 70 ਦਿਨਾਂ ਲਈ 105 GB ਡੇਟਾ

ਚੰਡੀਗੜ੍ਹ: ਟੈਲੀਕਾਮ ਆਪਰੇਟਰ ਇੱਕ ਦੂਜੇ ਨੂੰ ਟੱਕਰ ਦੇਣ ਲਈ ਰੋਜ਼ਾਨਾ ਆਪਣੇ ਪਲਾਨਜ਼ ਵਿੱਚ ਬਦਲਾਵ ਕਰ ਰਹੇ ਹਨ, ਜਿਸ ਨਾਲ ਆਮ ਯੂਜ਼ਰ ਨੂੰ ਕਾਲ ਤੇ ਡੇਟਾ ਦੀ ਸੁਵਿਧਾ ਮਿਲ ਰਹੀ ਹੈ। ਹੁਣ ਭਾਰਤੀ ਏਅਰਟੈਲ ਨੇ ਆਪਣੀ ਨਵੀਂ ਯੋਜਨਾ ਲੈ ਕੇ ਆਇਆ ਹੈ ਜਿਸਦੀ ਕੀਮਤ 398 ਰੁਪਏ ਹੈ। ਏਅਰਟੇਲ ਦੀ ਅਕਸਦ ਰਿਲਾਇੰਸ ਜੀਓ ਦੇ 398 ਤੇ 349 ਰੁਪਏ ਦੇ ਪਲਾਨ ਨੂੰ ਟੱਕਰ ਦੇਣਾ ਹੈ। ਏਅਰਟੈਲ ਦਾ ਇਹ ਪਲਾਨ ਵੋਡਾਫੋਨ ਦੇ 399 ਰੁਪਏ ਦੇ ਪਲਾਨ ਨੂੰ ਵੀ ਟੱਕਰ ਦੇਵੇਗਾ। ਏਅਰਟੈਲ ਦਾ 398 ਰੁਪਏ ਦਾ ਇਹ ਪਲਾਨ 22 ਟੈਲੀਕਾਮ ਸਰਕਲ ਵੱਚ ਉਪਲੱਬਧ ਹੈ। ਪਲਾਨ ਦੀ ਮਿਆਦ 70 ਦਿਨ ਹੈ, ਜਿੱਥੇ ਯੂਜ਼ਰਸ ਨੂੰ ਰੋਜ਼ਾਨਾ 1.5 GB ਦਾ ਹਾਈ ਸਪੀਡ 3ਜੀ/4ਜੀ ਡੇਟਾ ਦੀ ਸਹੂਲਤ ਦਿੱਤੀ ਜਾਵੇਗੀ। ਪਲਾਨ ਵਿੱਚ ਯੂਜ਼ਰਜ਼ ਨੂੰ ਕੁੱਲ 105 ਜੀਬੀ ਡੇਟਾ ਮਿਲੇਗਾ। ਪਲਾਨ ਵਿੱਚ ਅਨਲਿਮਟਿਡ ਵਾਇਸ ਕਾਲ ਤੇ 90 ਲੋਕਲ ਤੇ ਨੈਸ਼ਨਲ SMS ਦੀ ਸਹੂਲਤ ਵੀ ਦਿੱਤੀ ਜਾਏਗੀ। ਰਿਲਾਇੰਸ ਜੀਓ ਦੇ ਪਲਾਨ ਦੀ ਜੇ ਗੱਲ ਕੀਤੀ ਜਾਏ ਤਾਂ ਬਿਨ੍ਹਾਂ ਐਪਯੂਪੀ ਦੇ 100 ਐਸਐਮਐਸ ਨਾਲ ਅਨਲਿਮਟਿਡ ਲੋਕਲ ਐਸਟੀਡੀ ਤੇ ਆਊਟਗੋਇੰਗ ਕਾਲ ਦੀ ਸਹੂਲਤ ਮਿਲ ਰਹੀ ਹੈ। ਦੋਵੇਂ ਪਲਾਨ 70 ਦਿਨਾਂ ਦੀ ਮਿਆਦ ਦੇ ਹਨ। 349 ਰੁਪਏ ਦੇ ਪਲਾਨ ਵਿੱਚ 1.5 GB ਡੇਟਾ ਜਦਕਿ 398 ਰੁਪਏ ਦੇ ਪਲਾਨ ਵਿੱਚ ਰੋਜ਼ਾਨਾ 2 GB ਡੇਟਾ ਦੀ ਸਹੂਲਤ ਮਿਲਦੀ ਹੈ। ਇਸੇ ਤਰ੍ਹਾਂ ਵੋਡਾਫੋਨ ਦੇ 399 ਰੁਪਏ ਵਾਲੇ ਪਲਾਨ ਵਿੱਚ ਰੋਜ਼ਾਨਾ 100 SMS, ਅਨਲਿਮਟਿਡ ਕਾਲਾਂ ਤੇ 1.4 GB ਡੇਟਾ ਦੀ ਸਹੂਲਤ ਮਿਲਦੀ ਹੈ। ਹਾਲਾਂਕਿ ਇਹ ਪਲਾਨ ਐਫਯੂਪੀ ਤੋਂ ਬਗੈਰ ਨਹੀਂ ਹੈ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget