ਪੜਚੋਲ ਕਰੋ

ਦੋ ਦਿਨਾਂ 'ਚ ਐਸ਼ਵਰਿਆ ਦੇ ਇੰਸਟਾਗ੍ਰਾਮ 'ਤੇ ਸਵਾ ਲੱਖ ਤੋਂ ਵੱਧ ਫਾਲੋਅਰਜ਼

ਮੁੰਬਈ: ਅਦਾਕਾਰਾ ਤੇ ਵਿਸ਼ਵ ਸੁੰਦਰੀ ਐਸ਼ਵਰਿਆ ਰਾਏ ਬੱਚਨ ਵੀ ਸੋਸ਼ਲ ਮੀਡੀਆ 'ਤੇ ਆ ਗਈ ਹੈ। ਐਸ਼ਵਰਿਆ ਨੇ ਪਹਿਲੀ ਵਾਰ ਕਿਸੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਪਣਾ ਖਾਤਾ ਬਣਾਇਆ ਹੈ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਅਧਿਕਾਰਤ ਖਾਤਾ ਬਣਾਇਆ ਹੈ। ਕੁਝ ਹੀ ਸਮੇਂ ਵਿੱਚ ਐਸ਼ਵਰਿਆ ਦੇ ਇੰਸਟਾ ਖਾਤੇ 'ਤੇ ਸਵਾ ਲੱਖ ਤੋਂ ਵੱਧ ਲੋਕ ਜੁੜ ਚੁੱਕੇ ਹਨ।   ਐਸ਼ਵਰਿਆ ਨੇ 'aishwaryaraibachchan_arb' ਦੇ ਨਾਂਅ ਹੇਠ ਆਪਣਾ ਅਧਿਕਾਰਤ ਖਾਤਾ ਬਣਾ ਲਿਆ ਹੈ। ਉਨ੍ਹਾਂ ਆਪਣੇ ਖਾਤੇ ਦੀ ਡਿਸਕ੍ਰਿਪਸ਼ਨ ਵਿੱਚ ਲਿਖਿਆ ਹੈ ਕਿ ਸੌਣ ਤੋਂ ਪਹਿਲਾਂ ਮੀਲਾਂ ਦਾ ਸਫ਼ਰ ਤੈਅ ਕਰਨਾ ਹੈ। ਦੋ ਦਿਨਾਂ 'ਚ ਐਸ਼ਵਰਿਆ ਦੇ ਇੰਸਟਾਗ੍ਰਾਮ 'ਤੇ ਸਵਾ ਲੱਖ ਤੋਂ ਵੱਧ ਫਾਲੋਅਰਜ਼ 44 ਸਾਲਾ ਅਦਾਕਾਰਾ ਦੇ ਖਾਤੇ ਵਿੱਚ ਪ੍ਰੋਫਾਈਲ ਫ਼ੋਟੋ ਤੋਂ ਇਲਾਵਾ 10 ਕੁ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ, ਪਰ ਇਨ੍ਹਾਂ ਵਿੱਚ ਉਨ੍ਹਾਂ ਦੀ ਆਪਣੀ ਕੋਈ ਵੀ ਤਸਵੀਰ ਨਹੀਂ ਹੈ। ਐਸ਼ਵਰਿਆ ਕਾਨਸ ਫ਼ਿਲਮ ਫੈਸਟੀਵਲ 2018 ਵਿੱਚ ਸ਼ਿਰਕਤ ਕਰਨ ਜਾ ਰਹੀ ਹੈ ਅਤੇ ਉੱਥੇ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਆਪਣੀ ਮੌਜੂਦਗੀ ਦਰਜ ਕਰ ਦਿੱਤੀ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget