ਪੜਚੋਲ ਕਰੋ

ਯੂ.ਸੀ. ਬ੍ਰਾਊਜ਼ਰ ਚੀਨ ਨੂੰ ਭੇਜ ਰਿਹਾ ਭਾਰਤ ਬਾਰੇ ਜਾਣਕਾਰੀ!

ਨਵੀਂ ਦਿੱਲੀ: ਚੀਨ ਵਿੱਚ ਬਣੇ ਸਮਾਰਟਫ਼ੋਨਾਂ ਤੋਂ ਬਾਅਦ ਉੱਥੋਂ ਦੀਆਂ ਕੰਪਨੀਆਂ ਦੇ ਮੋਬਾਈਲ ਐਪ ਵੀ ਸ਼ੱਕ ਦੇ ਘੇਰ ਵਿੱਚ ਆ ਗਏ ਹਨ। ਹੈਦਰਾਬਾਦ ਦੀ ਸਰਕਾਰੀ ਲੈਬ ਵਿੱਚ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਚੀਨੀ ਕੰਪਨੀ ਅਲੀਬਾਬਾ ਦੀ ਮਾਲਕੀ ਵਾਲੀ ਕੰਪਨੀ ਯੂ.ਸੀ. ਬ੍ਰਾਊਜ਼ਰ ਭਾਰਤ ਦਾ ਡੇਟਾ ਲੀਕ ਤਾਂ ਨਹੀਂ ਕਰ ਰਹੀ।
ਜਾਣਕਾਰੀ ਮੁਤਾਬਕ ਯੂ.ਸੀ. ਬ੍ਰਾਊਜ਼ਰ ਨੇ ਉਪਭੋਗਤਾਵਾਂ ਦੇ ਨੰਬਰਾਂ ਸਮੇਤ ਹੋਰ ਜਾਣਕਾਰੀ ਚੀਨ ਨੂੰ ਭੇਜੀ ਹੈ। ਦੋਸ਼ ਹੈ ਕਿ ਯੂ.ਸੀ. ਬ੍ਰਾਊਜ਼ਰ ਮੁੱਖ ਰੂਪ ਨਾਲ ਭਾਰਤੀ ਉਪਭੋਗਤਾਵਾਂ ਦੇ ਆਈ.ਐਮ.ਐਸ.ਆਈ. (ਅੰਤਰਰਾਸ਼ਟਰੀ ਮੋਬਾਈਲ ਗਾਹਕ ਪਛਾਣ) ਤੇ ਆਈ.ਐਮ.ਈ.ਆਈ. (ਅੰਤਰਰਾਸ਼ਟਰੀ ਮੋਬਾਈਲ ਉਪਕਰਨ ਪਛਾਣ) ਚੀਨ ਸਥਿਤ ਸਰਵਰ ਨੂੰ ਭੇਜ ਰਿਹਾ ਹੈ।
ਯੂ.ਸੀ. ਬ੍ਰਾਊਜ਼ਰ ਨੂੰ ਮੋਬਾਈਲ ਵਿੱਚ ਸ਼ੁਰੂ ਕਰਨ ਦੇ ਨਾਲ ਹੀ ਵਾਈ-ਫਾਈ ਦੀ ਤੇ ਨੈੱਟਵਰਕ ਦੀ ਜਾਣਕਾਰੀ ਚੀਨ ਸਥਿਤ ਸਰਵਰ 'ਚ ਪਹੁੰਚ ਜਾਂਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਯੂ.ਸੀ. ਬ੍ਰਾਊਜ਼ਰ ਨੇ ਭਾਰਤ ਦੇ 50 ਫ਼ੀਸਦੀ ਬਰਾਊਜ਼ਰ ਬਾਜ਼ਾਰ 'ਤੇ ਕਬਜ਼ਾ ਕੀਤਾ ਹੋਇਆ ਹੈ। ਦੱਸਣਯੋਗ ਹੈ ਕਿ ਸਾਲ 2015 ਦੇ ਮਈ ਮਹੀਨੇ 'ਚ ਟੋਰਾਂਟੋ ਯੂਨੀਵਰਸਿਟੀ ਨੇ ਪਹਿਲੀ ਵਾਰ ਯੂ.ਸੀ. ਬ੍ਰਾਊਜ਼ਰ ਦੀ ਸੁਰੱਖਿਆ 'ਤੇ ਸਵਾਲ ਚੁੱਕੇ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget