ਪੜਚੋਲ ਕਰੋ

ਖੁਸ਼ਖਬਰੀ! ਹੁਣ ਆਈਫੋਨ 11 ਦੀ ਵਾਰ, ਇੰਝ ਦਿੱਸੇਗਾ ਫੋਨ ਤੇ ਇਹ ਹੋਣਗੇ ਫੀਚਰ

ਸਾਲ 2019 ‘ਚ ਆਈਫੋਨ ਨੂੰ ਆਈਫੋਨ XI ਤੇ ਆਈਫੋਨ XI ਮੈਕਸ ਦੇ ਨਾਂ ਨਾਲ ਲੌਂਚ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹੁਣ ਖ਼ਬਰਾਂ ਹਨ ਕਿ ਕੰਪਨੀ ਆਈਫੋਨ ਐਕਸਆਰ ਵਰਗਾ ਇੱਕ ਹੋਰ ਸਸਤਾ ਫੋਨ ਲੌਂਚ ਕਰ ਸਭ ਨੂੰ ਹੈਰਾਨ ਕਰ ਸਕਦੀ ਹੈ।

ਨਵੀਂ ਦਿੱਲੀ: ਐਪਲ ਹਰ ਸਾਲ ਆਪਣੇ ਫੋਨ ਦਾ ਨਵਾਂ ਮਾਡਲ ਲੌਂਚ ਕਰਦੀ ਹੈ। ਇਨ੍ਹਾਂ ਦਾ ਇੰਤਜ਼ਾਰ ਵੀ ਫੈਨਸ ਬੇਸਬਰੀ ਨਾਲ ਕਰਦੇ ਹਨ। ਹੁਣ ਤਕ ਐਪਲ ਆਈਫੋਨ ਦੇ 10 ਮਾਡਲ ਲੌਂਚ ਕਰ ਚੁੱਕਿਆ ਹੈ। ਇਸ ਸਾਲ ਆਈਫੋਨ ਦਾ 11ਵਾਂ ਮਾਡਲ ਲੌਂਚ ਹੋਣਾ ਹੈ। ਖ਼ਬਰਾਂ ਹਨ ਕਿ ਸਾਲ 2019 ‘ਚ ਆਈਫੋਨ ਸਤੰਬਰ ‘ਚ ਲੌਂਚ ਹੋਣ ਜਾ ਰਿਹਾ ਹੈ ਜਿਸ ਦੇ ਮਾਡਲ ਦਾ ਡਿਜ਼ਾਇਨ ਕੁਝ ਸਮਾਂ ਪਹਿਲਾਂ ਲੀਕ ਹੋਇਆ ਹੈ। ਸਾਲ 2019 ‘ਚ ਆਈਫੋਨ ਨੂੰ ਆਈਫੋਨ XI ਤੇ ਆਈਫੋਨ XI ਮੈਕਸ ਦੇ ਨਾਂ ਨਾਲ ਲੌਂਚ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹੁਣ ਖ਼ਬਰਾਂ ਹਨ ਕਿ ਕੰਪਨੀ ਆਈਫੋਨ ਐਕਸਆਰ ਵਰਗਾ ਇੱਕ ਹੋਰ ਸਸਤਾ ਫੋਨ ਲੌਂਚ ਕਰ ਸਭ ਨੂੰ ਹੈਰਾਨ ਕਰ ਸਕਦੀ ਹੈ। ਜੇਕਰ ਆਈਫੋਨ ਨੇ ਨਵੇਂ ਵਰਜ਼ਨ ਦੀ ਗੱਲ ਕਰੀਏ ਤਾਂ ਮਸ਼ਹੂਰ ਲਿਕਸਟਰ ਸਲੈਸ਼ਲਿਕਸ ਨੇ ਤਸਵੀਰ ਸ਼ੇਅਰ ਕੀਤੀ ਹੈ ਜਿੱਥੇ ਦੋਵੇਂ ਫੋਨਾਂ ਦੀ ਡੰਮੀ ਨੂੰ ਦਿਖਾਇਆ ਗਿਆ ਹੈ। ਜਦਕਿ ਇਸ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਹੈ। ਫੋਨ ਦੇ ਪਿੱਛੇ ਸਕੌਵਈਅਰ ਕੈਮਰਾ ਤੇ ਟ੍ਰਿਪਲ ਲੈਂਸ ਕੈਮਰਾ ਸੈੱਟਅਪ ਦੇਖਿਆ ਜਾ ਸਕਦਾ ਹੈ। ਜਦਕਿ ਫ੍ਰੰਟ ‘ਚ ਠੀਕ ਉਹੀ ਨੌਚ ਡਿਜ਼ਾਇਨ ਦਿੱਤਾ ਗਿਆ ਹੈ ਜਿੱਥੇ ਦੋ ਸੈਂਸਰਸ ਲੱਗੇ ਹਨ ਤੇ ਇੱਕ ਫਰੰਟ ਕੈਮਰਾ ਦਿੱਤਾ ਗਿਆ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਐਪਲ ਸੋਨੀ ਨਾਲ 3ਡੀ ਕੈਮਰਿਆਂ ‘ਤੇ ਕੰਮ ਕਰ ਰਿਹਾ ਹੈ ਜਿਸ ਨਾਲ ਫੇਸ ਆਈਡੀ ਨੂੰ ਸੁਧਾਰਿਆ ਜਾ ਸਕੇ। 2019 ‘ਚ ਐਪਲ ਤਿੰਨ ਨਵੇਂ ਆਈਫੌਨ ਲੌਂਚ ਕਰ ਸਕਦੀ ਹੈ ਜਿਸ ‘ਚ 6.5 ਇੰਚ ਦਾ OLED, 5.8 ਇੰਚ ਦਾ OLED ਤੇ 6.1 ਇੰਚ ਦਾ LCD ਸ਼ਾਮਲ ਹੋਵੇਗਾ।

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Embed widget