ਪੜਚੋਲ ਕਰੋ

ਐਮੇਜਾਨ ਦਾ 'ਗ੍ਰੇਟ ਇੰਡੀਅਨ ਸ਼ਾਪਿੰਗ ਫ਼ੈਸਟੀਵਲ' ਸ਼ੁਰੂ

ਨਵੀਂ ਦਿੱਲੀ : ਤਿਉਹਾਰਾਂ ਦੇ ਇਸ ਸੀਜ਼ਨ ਨੂੰ ਹੋਰ ਵੀ ਸ਼ਾਨਦਾਰ ਬਣਾਉਣ ਦੇ ਲਈ ਅਮੇਜਾਨ ਇੱਕ ਵਾਰ ਫਿਰ ਆਪਣੇ ਗਾਹਕਾਂ ਦੇ ਲਈ 'ਗ੍ਰੇਟ ਇੰਡੀਅਨ ਸ਼ਾਪਿੰਗ ਫ਼ੈਸਟੀਵਲ' ਲੈ ਕੇ ਆਇਆ ਹੈ। ਇਹ ਸ਼ਾਪਿੰਗ ਫ਼ੈਸਟੀਵਲ 17 ਅਕਤੂਬਰ ਤੋਂ 20 ਅਕਤੂਬਰ ਤੱਕ ਚੱਲੇਗਾ। ਇਸ ਸੇਲ ਵਿੱਚ ਅਜਿਹੇ ਆਫ਼ਰ ਮਿਲ ਰਹੇ ਹਨ ਜੋ ਕਿ ਤੁਹਾਡੇ ਸ਼ਾਪਿੰਗ ਐਕਸਪੀਰੀਅੰਸ ਨੂੰ ਬਦਲ ਦੇਣਗੇ। ਜਾਣੋ ਕੀ ਹਨ ਇਸ ਸੇਲ ਦੇ ਸ਼ਾਨਦਾਰ ਆਫਰਸਸ.......... ਵਨ ਪਲਸ 2(ਸੈਂਡ ਸਟੋਨ, ਬਲੈਕ 64GB)– ਇਸ ਫ਼ੋਨ ਦੀ ਐਮ.ਆਰ.ਪੀ. 22999 ਰੁਪਏ ਹੈ, ਪਰ ਅਮੇਜਾਨ ਦੀ ਸੇਲ ਵਿੱਚ ਇਹ ਫ਼ੋਨ ਸਿਰਫ਼ 19999 ਰੁਪਏ ਵਿੱਚ ਮਿਲੇਗਾ। ਸੈਮਸੰਗ ਆਨ ਪ੍ਰੋ ਗੋਲ- 9190 ਰੁਪਏ ਦੀ ਕੀਮਤ ਵਾਲਾ ਇਹ ਸਮਾਰਟ ਫ਼ੋਨ ਤੁਹਾਨੂੰ 1200 ਰੁਪਏ ਦੇ ਡਿਸਕਾਊਟ ਦੇ ਨਾਲ ਸਿਰਫ਼ 7990 ਰੁਪਏ ਵਿੱਚ ਮਿਲੇਗਾ। ਆਨਰ ਸਮਾਰਟ ਫ਼ੋਨ 5c ਸਮਾਰਟ ਫ਼ੋਨ 'ਤੇ ਫਲੈਟ 1000 ਰੁਪਏ ਦਾ ਡਿਸਕਾਊਟ ਮਿਲ ਰਿਹਾ ਹੈ। ਬਹੁਤ ਪਸੰਦੀਦਾ ਸਮਾਰਟ ਫ਼ੋਨ ਵਨ ਪਲਸ 3 ਦੀ ਖ਼ਰੀਦ 'ਤੇ ਆਈਡੀਆ ਓਵਰ ਯੂਜ਼ਰਸ ਨੂੰ ਇੱਕ ਸਾਲ ਤੱਕ ਡਬਲ ਡਾਟਾ ਦਾ ਆਫ਼ਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਅਮੇਜਾਨ ਦੀ ਇਹ ਸੇਲ ਸਿਰਫ਼ ਸਮਾਰਟ ਫ਼ੋਨ ਤੱਕ ਹੀ ਸੀਮਤ ਨਹੀਂ ਹੈ। ਕੁੱਝ ਹੋਰ ਗੈਜੇਟਸ 'ਤੇ ਡਿਸਕਾਊਟ ਮਿਲ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Embed widget