ਪੜਚੋਲ ਕਰੋ

ਦਰਸ਼ਕਾਂ ਲਈ YouTube ਤੇ Amazon ਹੋਈਆਂ ਇੱਕਜੁਟ

ਗੂਗਲ ਦਾ ਫੇਮਸ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਯੂਟਿਊਬ ਹੁਣ ਅਮੇਜ਼ਨ ਫਾਇਰ ਟੀਵੀ ‘ਤੇ ਵਾਪਸੀ ਕਰ ਰਿਹਾ ਹੈ। ਦੋਵੇਂ ਕੰਪਨੀਆਂ ਨੇ ਐਲਾਨ ਕੀਤਾ ਹੈ ਕਿ ਉਹ ਇੱਕਠੀਆਂ ਕੰਮ ਕਰਨਗੀਆਂ।

ਨਵੀਂ ਦਿੱਲੀ: ਗੂਗਲ ਦਾ ਫੇਮਸ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਯੂਟਿਊਬ ਹੁਣ ਅਮੇਜ਼ਨ ਫਾਇਰ ਟੀਵੀ ‘ਤੇ ਵਾਪਸੀ ਕਰ ਰਿਹਾ ਹੈ। ਦੋਵੇਂ ਕੰਪਨੀਆਂ ਨੇ ਐਲਾਨ ਕੀਤਾ ਹੈ ਕਿ ਉਹ ਇੱਕਠੀਆਂ ਕੰਮ ਕਰਨਗੀਆਂ। ਉੱਧਰ ਦੂਜੇ ਪਾਸੇ ਅਮੇਜ਼ਨ ਨੇ ਵੀ ਪ੍ਰਾਈਮ ਵੀਡੀਓ ਐਪ ਨੂੰ ਕ੍ਰੋਮਕਾਸਟ ਤੇ ਕ੍ਰੋਮਕਾਸਟ ਬਿਲਟ ਇਨ ਡਿਵਾਈਸ ਲਈ ਲੌਂਚ ਕਰ ਦਿੱਤੀ ਹੈ। ਕੰਪਨੀ ਨੇ ਐਲਾਨ ਕੀਤਾ ਹੈ ਕਿ ਪ੍ਰਾਈਮ ਵੀਡੀਓ ਸਾਰੇ ਐਂਡ੍ਰੌਇਡ ਟੀਵੀ ਡਿਵਾਈਸ ਪਾਟਨਰ ‘ਤੇ ਉਪਲਬਧ ਹੋਵੇਗੀ। ਯੂਟਿਊਬ ਅਤੇ ਯੂਟਿਊਬ ਕਿਡਸ ਇਸ ਸਾਲ ਦੇ ਅਖੀਰ ਤਕ ਫਾਇਰ ਟੀਵੀ ‘ਤੇ ਆ ਜਾਣਗੇ। ਯੂਟਿਊਬ ਦੇ ਗਲੋਬਲ ਹੈਡ Heather Rivera ਨੇ ਕਿਹਾ ਕਿ ਅਸੀਂ ਅਮੇਜ਼ਨ ਨਾਲ ਕੰਮ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਾਂ। ਇਹ ਸਾਡੇ ਯੂਜ਼ਰਸ ਦੇ ਲਈ ਕਾਫੀ ਫਾਇਦੇਮੰਦ ਹੋਵੇਗਾ, ਕਿਉਂਕਿ ਯੂਜ਼ਰਸ ਨੂੰ ਵੱਖ-ਵੱਖ ਤਰ੍ਹਾਂ ਦੇ ਵੀਡੀਓਜ਼ ਦੇਖਣ ਦਾ ਮੌਕਾ ਮਿਲੇਗਾ। ਅਮੇਜ਼ਨ ਨੇ ਬਿਆਨ ‘ਚ ਕਿਹਾ ਕਿ ਯੂਟਿਊਬ ਐਪ ਫਾਇਰ ਟੀਵੀ ਯੂਜ਼ਰਸ ਨੂੰ ਕਿਸੇ ਵੀ ਤਰ੍ਹਾਂ ਦਾ ਕੰਟੈਂਟ ਦੇਣ ਦਾ ਆਸਾਨ ਤਰੀਕਾ ਹੋਵੇਗਾ। ਐਪ ‘ਚ ਸ਼ਾਮਲ ਹੁੰਦਿਆਂ ਹੀ ਫਾਇਰ ਟੀਵੀ ਯੂਜ਼ਰਸ ਆਸਾਨੀ ਨਾਲ ਸਾਈਨ ਇੰਨ ਕਰ ਯੂਟਿਊਬ ਦਾ ਫਾਇਦਾ ਲੈ ਸਕਦੇ ਹਨ ਅਤੇ ਵੀਡੀਓ ਨੂੰ 4K HDR 60 ਫਰੇਮ ਪ੍ਰਤੀ ਸੈਕਿੰਡ ‘ਤੇ ਦੇਖ ਸਕਦੇ ਹਨ।

ਟਾਪ ਹੈਡਲਾਈਨ

Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

Embed widget