ਪੜਚੋਲ ਕਰੋ

Amazon Festival Sale: ਇਸ ਦੀਵਾਲੀ ਆਪਣੇ ਪੁਰਾਣੇ ਫੋਨ ਨੂੰ ਬਦਲੋ ਐਮਜ਼ੌਨ ਤੋਂ ਖਰੀਦੋ ਵਧੀਆ ਕੈਮਰੇ ਵਾਲਾ Samsung Galaxy A52s 5G, ਮਿਲ ਰਿਹਾ 20 ਹਜ਼ਾਰ ਤੱਕ ਦਾ ਡਿਸਕਾਉਂਟ

Amazon Festival Sale: ਜੇਕਰ ਤੁਸੀਂ ਬਿਹਤਰੀਨ ਕੈਮਰੇ ਵਾਲਾ ਫੋਨ ਲੈਣਾ ਚਾਹੁੰਦੇ ਹੋ, ਤਾਂ Samsung Galaxy A52s 5G ਐਮਜ਼ੌਨ ਸੇਲ 'ਚ ਆ ਗਿਆ ਹੈ, ਜਿਸ 'ਤੇ ਪੂਰਾ 15 ਹਜ਼ਾਰ ਦਾ ਡਿਸਕਾਂਟ ਅਤੇ ਐਕਸਚੇਂਜ ਆਫਰ ਮਿਲ ਰਿਹਾ ਹੈ।

Amazon Festival Sale: ਜੇ ਤੁਸੀਂ ਸੈਮਸੰਗ ਬ੍ਰਾਂਡ 'ਤੇ ਭਰੋਸਾ ਕਰਦੇ ਹੋ, ਤਾਂ Samsung Galaxy A52s 5G ਇੱਕ ਵਧੀਆ ਫੋਨ ਹੈ। ਪਾਵਰਫੁੱਲ ਪ੍ਰੋਸੈਸਰ, ਮਜ਼ਬੂਤ ​​ਬੈਟਰੀ ਦੇ ਨਾਲ ਇਸ ਫੋਨ ਦਾ ਕੈਮਰਾ 5ਜੀ ਹੈ। ਫੋਨ '5 ਕਲਰ ਆਪਸ਼ਨਸ ਹਨ। Amazon ਦੀ ਸੇਲ 'ਚ ਤੁਸੀਂ MRP 'ਤੇ ਡਿਸਕਾਊਂਟ, ਕੈਸ਼ਬੈਕ ਆਫਰ ਦੇ ਨਾਲ ਐਕਸਚੇਂਜ ਆਫਰ ਦਾ ਫਾਇਦਾ ਲੈ ਸਕਦੇ ਹੋ, ਤਾਂ ਜੋ ਇਸ ਫੋਨ ਨੂੰ ਬਹੁਤ ਘੱਟ ਕੀਮਤ 'ਤੇ ਖਰੀਦੀਆ ਜਾ ਸਕਦਾ ਹੈ। Samsung Galaxy A52s 5G 'ਤੇ ਸਪੇਸਿਫਿਕੇਸ਼ਨ ਅਤੇ ਆਫਰਸ ਇੱਥੇ ਵੇਖੋ

Link For Amazon Great Indian Festival Sale

Samsung Galaxy A52s 5G (White, 6GB RAM, 128GB Storage) with No Cost EMI/Additional Exchange Offer

  • ਇਸ ਫ਼ੋਨ ਦੀ ਕੀਮਤ 38,999 ਹੈ ਪਰ ਐਮਆਰਪੀ 'ਤੇ ਸਿੱਧਾ 3 ਹਜ਼ਾਰ ਦੀ ਛੋਟ ਦੇ ਬਾਅਦ ਇਹ ਫ਼ੋਨ 35,999 ਰੁਪਏ ਵਿੱਚ ਉਪਲਬਧ ਹੈ।
  • ਸਿਟੀਬੈਂਕ, ਐਕਸਿਸ ਬੈਂਕ ਜਾਂ ਇੰਡਸਇੰਡ ਬੈਂਕ ਦੇ ਡੈਬਿਟ ਜਾਂ ਕ੍ਰੈਡਿਟ ਕਾਰਡਾਂ ਦੀ ਵਰਤੋਂ ਕਰਕੇ ਕੀਤੇ ਗਏ ਭੁਗਤਾਨ 'ਤੇ 1250 ਰੁਪਏ ਦਾ ਵਾਧੂ ਕੈਸ਼ਬੈਕ ਹੈ। ਜਿਸ ਤੋਂ ਬਾਅਦ ਇਹ ਫੋਨ 34,749 ਰੁਪਏ 'ਚ ਮਿਲ ਸਕਦਾ ਹੈ।
  • ਜੇਕਰ ਤੁਸੀਂ ਪੁਰਾਣਾ ਫੋਨ ਦਿੰਦੇ ਹੋ, ਤਾਂ ਤੁਸੀਂ 15,000 ਰੁਪਏ ਤੱਕ ਦਾ ਐਕਸਚੇਂਜ ਆਫਰ ਹਾਸਲ ਕਰ ਸਕਦੇ ਹੋ। ਹਾਲਾਂਕਿ ਇਹ ਰਕਮ ਤੁਹਾਡੇ ਪੁਰਾਣੇ ਫੋਨ ਦੀ ਸਥਿਤੀ 'ਤੇ ਨਿਰਭਰ ਕਰਦੀ ਹੈ।
  • ਇਨ੍ਹਾਂ ਸਾਰੇ ਆਫਰਸ ਤੋਂ ਬਾਅਦ, ਗਾਹਕਾਂ ਕੋਲ ਨੋ ਕਾਸਟ ਈਐਮਆਈ ਦਾ ਆਪਸ਼ਨ ਵੀ ਹੈ।

Buy Samsung Galaxy A52s 5G (White, 6GB RAM, 128GB Storage) with No Cost EMI/Additional Exchange Offer

Specifications-

ਇਸ ਫ਼ੋਨ ਦਾ ਕੈਮਰਾ ਬਾਕੀ ਫ਼ੋਨਾਂ ਦੇ ਕੈਮਰੇ ਨੂੰ ਪਿੱਛੇ ਛੱਡਣ ਵਾਲਾ ਹੈ। ਫ਼ੋਨ '64MP (F2.2) OIS ਆਟੋ ਫੋਕਸ ਦੇ ਨਾਲ ਮੈਨ ਕੈਮਰਾ ਹੈ, ਨਾਲ ਹੀ 12MP (F2.2) ਅਲਟਰਾਵਾਇਡ ਕੈਮਰਾ, MP (F2.4) ਰਿਫਾਈਂਡ ਮੈਕਰੋ ਕੈਮਰਾ, ਇੱਕ 5MP (F2.4) ਡੈਪਥ ਕੈਮਰਾ ਅਤੇ 32MP ਦਾ ਸੈਲਫੀ ਕੈਮਰਾ ਹੈ।

  • FHD+ ਸੁਪਰ AMOLED-O ਡਿਸਪਲੇ ਦੇ ਨਾਲ 6.5 ਇੰਚ ਦੀ ਵੱਡੀ ਸਕ੍ਰੀਨ
  • ਫੋਨ '6GB ਰੈਮ ਅਤੇ 128GB ਸਟੋਰੇਜ ਹੈ ਜਿਸ ਨੂੰ 1TB ਤੱਕ ਵਧਾਇਆ ਜਾ ਸਕਦਾ ਹੈ।
  • ਡਿਊਲ 5ਜੀ ਸਿਮ ਵਿਕਲਪ
  • ਫੋਨ ਦਾ ਪਾਵਰਫੁਲ ਪ੍ਰੋਸੈਸਰ ਐਂਡਰਾਇਡ 11 ਵਨ ਯੂਆਈ ਕੋਰ 3.1 ਆਕਟਾ ਕੋਰ
  • 25W ਫਾਸਟ ਚਾਰਜਿੰਗ ਦੇ ਨਾਲ 4500mAH ਦੀ ਲਿਥੀਅਮ-ਆਇਨ ਬੈਟਰੀ

Buy Samsung Galaxy A52s 5G (White, 6GB RAM, 128GB Storage) with No Cost EMI/Additional Exchange Offer

Disclaimer: ਇਹ ਸਾਰੀ ਜਾਣਕਾਰੀ ਸਿਰਫ Amazon ਦੀ ਵੈਬਸਾਈਟ ਤੋਂ ਲਈ ਗਈ ਹੈ। ਸਾਮਾਨ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਲਈ ਤੁਹਾਨੂੰ Amazon 'ਤੇ ਜਾ ਕੇ ਸੰਪਰਕ ਕਰਨਾ ਪਏਗਾ। ਏਬੀਪੀ ਨਿਊਜ਼ ਇੱਥੇ ਜ਼ਿਕਰ ਕੀਤੇ ਉਤਪਾਦਾਂ ਦੀ ਗੁਣਵੱਤਾ, ਕੀਮਤ ਅਤੇ ਪੇਸ਼ਕਸ਼ਾਂ ਦੀ ਪੁਸ਼ਟੀ ਨਹੀਂ ਕਰਦਾ ਹੈ।

ਇਹ ਵੀ ਪੜ੍ਹੋ: Post Metric Scholarship Scam ਮਾਮਲੇ 'ਚ ਪੰਜਾਬ ਦੇ ਮੰਤਰੀ ਦਾ ਵੱਡਾ ਬਿਆਨ, ਕਿਹਾ ਮੰਤਰੀ-ਸੰਤਰੀ ਕਿਸੇ ਨੂੰ ਬਖ਼ਸ਼ੀਆ ਨਹੀੰ ਜਾਵੇਗਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget