ਪੜਚੋਲ ਕਰੋ

ਐਮਜੌਨ ‘ਤੇ Honor ਦੀ ਸੇਲ, 7000 ਰੁਪਏ ਤਕ ਦਾ ਡਿਸਕਾਉਂਟ

ਨਵੀਂ ਦਿੱਲੀ: ਈ-ਕਾਮਰਸ ਪਲੇਟਫਾਰਮ ਐਮਜੌਨ ‘ਤੇ Honor ਡੇਜ਼ ਸਮਾਰਟਫੋਨ ਦੀ ਸੇਲ ਇੱਕ ਵਾਰ ਫੇਰ ਵਾਪਸ ਆ ਗਈ ਹੈ। ਇਸ ਸੇਲ ਦੀ ਸ਼ੁਰੂਆਤ ਅੱਜ ਸ਼ੁਰੂ ਹੋਵੇਗੀ ਜੋ 15 ਮਾਰਚ ਤਕ ਚੱਲੇਗੀ। ਇਸ 5 ਦਿਨਾਂ ਸੇਲ ਦੌਰਾਨ ਗਾਹਕਾਂ ਨੂੰ Honor ਸਮਾਰਟਫੋਨ ‘ਤੇ 7000 ਰੁਪਏ ਤਕ ਦਾ ਡਿਸਕਾਉਂਟ ਮਿਲੇਗਾ। ਡਿਸਕਾਉਂਟ ‘ਤੇ ਮਿਲਣ ਵਾਲੇ ਫੋਨਾਂ ‘ਚ Honor 8X, Honor View 20 ਤੇ Honor 8C ਦੇ ਨਾਂ ਸ਼ਾਮਲ ਹਨ। ਇਸ ਸੇਲ ‘ਚ ਗਾਹਕ ਔਨਰ ਐਕਸ 8 13,999 ਰੁਪਏ ‘ਚ ਤੇ ਔਨਰ ਵਿਊ20 37,999 ਦੀ ਸ਼ੁਰੂਆਤੀ ਕੀਮਤ ‘ਚ ਖਰੀਦ ਸਕਦੇ ਹਨ। ਇਹ ਸਮਾਰਟਫੋਨ 6ਜੀਬੀ ਤੇ 8ਜੀਬੀ ਵਾਲੇ ਦੋ ਵੈਰੀਅੰਟਾਂ ‘ਚ ਆਉਂਦਾ ਹੈ। Honor 8C ਦੀ ਗੱਲ ਕਰੀਏ ਤਾਂ ਇਹ ਸਮਾਰਟਫੋਨ 4ਜੀਬੀ ਰੈਮ ਦੇ ਨਾਲ 32 ਜੀਬੀ ਤੇ 64 ਜੀਬੀ ਦੀ ਸਟੋਰੇਜ਼ ਨਾਲ ਆਉਂਦਾ ਹੈ ਜਿਸ ਦੀ ਕੀਮਤ 9,999 ਰੁਪਏ ਤੇ 12,999 ਰੁਪਏ ਹੈ। ਔਨਰ ਪਲੇ ਦੀ ਮਾਰਕਿਟ ਕੀਮਤ 21,999 ਰੁਪਏ ਹੈ ਪਰ ਸੈਲ ‘ਚ ਫੋਨ ਸਿਰਫ 14,999 ਰੁਪਏ ‘ਚ ਮਿਲ ਰਿਹਾ ਹੈ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget