ਪੜਚੋਲ ਕਰੋ

Amazon Prime Now ਰਾਹੀਂ 2 ਘੰਟਿਆਂ ’ਚ ਇਵੇਂ ਪਾਓ ਵਨਪਲੱਸ 6 ਤੇ ਰਾਸ਼ਨ ਦਾ ਸਾਮਾਨ

  ਨਵੀਂ ਦਿੱਲੀ: ਅਮੇਜ਼ਨ ਦੇ ਐਲਾਨ ਮੁਤਾਬਕ ਵਨਪਲੱਸ 6, ਮੋਟੋ ਜੀ 6, ਸ਼ਿਓਮੀ ਰੈੱਡ ਮੀ 5 ਤੇ ਓਪੋ ਰੀਅਲ ਮੀ 1 ਵਰਗੇ ਸਾਰੇ ਐਕਸਕਲਿਊਸਿਵ ਸਮਾਰਟਫੋਨ ਹੁਣ ਪ੍ਰਾਈਮ ਨਾਓ ਦੀ ਐਪ ਤੋਂ ਮਿਲਣਗੇ। ਇਸ ਤੋਂ ਪਹਿਲਾਂ ਫਿਆਰ ਟੀਵੀ ਸਟਿੱਕ, ਕਿੰਡਲ, ਕਿੰਡਲ ਪੇਪਰਵਾਈਟ ਤੇ ਈਕੋ ਵਰਗੀਆਂ ਚੀਜ਼ਾਂ ਹੀ ਇਸ ਐਪ ’ਤੇ ਉਪਲਬਧ ਸਨ। ਅਮੇਜ਼ਨ ਪ੍ਰਾਈਮ ਐਪ ਤੋਂ ਕੁਝ ਵੀ ਮੰਗਵਾਉਂਦੇ ਸਮੇਂ ਯੂਜ਼ਰ ਨੂੰ ਸਾਮਾਨ ਦੀ ਡਿਲਵਰੀ ਸਬੰਧੀ ਕਈ ਵਿਕਲਪ ਦਿੱਤੇ ਜਾਂਦੇ ਹਨ ਜਿਨ੍ਹਾਂ ਮੁਤਾਬਕ ਯੂਜ਼ਰ 2 ਘੰਟਿਆਂ, ਉਸੇ ਦਿਨ ਜਾਂ ਅਗਲੇ ਦਿਨ ਸਾਮਾਨ ਦੀ ਪਹੁੰਚ ਦਾ ਵਿਕਲਪ ਚੁਣ ਸਕਦਾ ਹੈ। 2 ਘੰਟੇ ਵਾਲੀ ਪਹੁੰਚ ਮੁਫ਼ਤ ਨਹੀਂ ਹੈ, ਇਸ ਲਈ ਯੂਜ਼ਰ ਨੂੰ ਕੁਝ ਭੁਗਤਾਨ ਕਰਨਾ ਪਏਗਾ। ਇਸ ਤੋਂ ਇਲਾਵਾ ਇਹ ਸਹੂਲਤ ਸਵੇਰੇ 6 ਵਜੇ ਤੋਂ ਲੈ ਕੇ ਰਾਤ 12 ਵਜੇ ਤਕ ਹੀ ਉਪਲੱਬਧ ਹੈ।
  ਕੀ ਹੈ ਅਮੇਜ਼ਨ ਪ੍ਰਾਈਮ ਨਾਓ ਐਪ ?
ਅਮੇਜ਼ਨ ਪ੍ਰਾਈਮ ਨਾਓ ਇੱਕ ਅਜਿਹਾ ਐਪ ਹੈ ਜੋ ਯੂਜ਼ਰ ਨੂੰ ਜਲਦੀ ਤੋਂ ਜਲਦੀ ਉਸ ਦੇ ਸਾਮਾਨ ਦੀ ਡਿਲਵਰੀ ਕਰਦਾ ਹੈ। ਪ੍ਰਾਈਮ ਐਪ ਨੂੰ ਖ਼ਾਸਕਰ ਘਰ ਦੇ ਸਾਮਾਨ ਲਈ ਬਣਾਇਆ ਗਿਆ ਹੈ। ਫਿਲਹਾਲ ਇਹ ਨਵੀਂ ਦਿੱਲੀ, ਮੁੰਬਈ, ਬੰਗਲੁਰੂ ਤੇ ਹੈਦਰਾਬਾਦ ਵਿੱਚ ਹੀ ਉਪਲਬਧ ਹੈ।

ਟਾਪ ਹੈਡਲਾਈਨ

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Embed widget