ਪੜਚੋਲ ਕਰੋ

ਅਮਰੀਕਾ ਨੇ ਵੀ ਬਾਜ਼ਾਰ ਚੋਂ ਵਾਪਸ ਮੰਗਵਾਇਆ 'ਗਲੈਕਸੀ ਨੋਟ 7'

ਵਾਸ਼ਿੰਗਟਨ : ਅਮਰੀਕਾ ਦੀ ਸਰਕਾਰ ਨੇ ਵੀਰਵਾਰ ਨੂੰ ਸੈਮਸੰਗ ਗਲੈਕਸੀ ਨੋਟ7 ਸਮਾਰਟ ਫੋਨ ਨੂੰ ਅਧਿਕਾਰਤ ਤੌਰ 'ਤੇ ਬਾਜ਼ਾਰ ਚੋਂ ਵਾਪਸ ਲੈਣ ਦੀ ਘੋਸ਼ਣਾ ਕਰ ਦਿੱਤੀ ਹੈ। ਸੈਮਸੰਗ ਦੇ ਇਸ ਸਮਾਰਟ ਫੋਨ ਦੀ ਬੈਟਰੀਆਂ ਵਿੱਚ ਅੱਗ ਲੱਗਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਅਮਰੀਕੀ ਕਸਟਮਰ ਪ੍ਰੋਡਕਟ ਸਿਕਯੋਰਿਟੀ ਕਮਿਸ਼ਨਰ ਨੇ ਜਾਰੀ ਨੋਟਿਸ ਵਿੱਚ ਕਿਹਾ ਕਿ ਇਸ ਕਦਮ ਦੇ ਤਹਿਤ ਵੀਰਵਾਰ ਤੋਂ ਪਹਿਲਾਂ ਵੇਚੇ ਗਏ ਨੋਟ 7 ਦੇ ਲਗਭਗ 10 ਲੱਖ ਸਮਾਰਟ ਫੋਨ ਨੂੰ ਵੀ ਬਾਜ਼ਾਰ ਚੋਂ ਵਾਪਸ ਲਿਆ ਜਾਵੇਗਾ। ਨੋਟਿਸ ਮੁਤਾਬਕ, 'ਉਪਭੋਗਤਾ 15 ਸਤੰਬਰ, 2016' ਤੋਂ ਪਹਿਲਾਂ ਖ਼ਰੀਦੇ ਗਏ ਗਲੈਕਸੀ ਨੋਟ 7 ਦਾ ਤੁਰੰਤ ਇਸਤੇਮਾਲ ਬੰਦ ਕਰ ਦੇਣ। ਨੋਟਿਸ ਵਿੱਚ ਅੱਗੇ ਕਿਹਾ ਗਿਆ,'ਉਪਭੋਗਤਾ ਵੱਖ ਬੈਟਰੀ ਦੇ ਨਾਲ ਨਵਾਂ ਗਲੈਕਸੀ ਨੋਟ 7' ਲੈਣ, ਆਪਣਾ ਪੈਸਾ ਵਾਪਸ ਲੈਣ ਜਾਂ ਉਸ ਦੀ ਥਾਂ 'ਤੇ ਨਵਾਂ ਫ਼ੋਨ ਲੈਣ ਦੇ ਲਈ ਵਾਇਰਲੈੱਸ ਕੈਰੀਅਰ, ਸੈਮਸੰਗ ਦੀਆਂ ਦੁਕਾਨਾਂ ਅਤੇ ਸੈਮਸੰਗ ਡਾਟ ਕਾਮ ਨਾਲ ਸੰਪਰਕ ਕਰਨ।' ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੈਮਸੰਗ ਦਾ ਅਮਰੀਕਾ ਵਿੱਚ ਬੈਟਰੀ ਵਿੱਚ ਵਿਸਫੋਟ ਦੀ 92 ਸ਼ਿਕਾਇਤਾਂ ਮਿਲਿਆਂ ਹਨ। ਜਿਸ ਵਿੱਚ 29 ਬੈਟਰੀਆਂ ਨੂੰ ਅੱਗ ਲੱਗਣ ਅਤੇ 55 ਡੈਮੇਜ ਹੋਇਆਂ ਹਨ।

ਟਾਪ ਹੈਡਲਾਈਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

Embed widget