ਪੜਚੋਲ ਕਰੋ

ਅਮਰੀਕੀ ਹੋਏ ਐਪਲ ਸਮਾਰਟਵਾਚ ਪਿੱਛੇ ਸ਼ੁਦਾਈ

ਚੰਡੀਗੜ੍ਹ: ਐਪਲ ਅਮਰੀਕੀਆਂ ਦਾ ਸਭ ਤੋਂ ਪਸੰਦੀਦਾ ਸਮਾਰਟਵਾਚ ਬ੍ਰਾਂਡ ਹੈ। ਇਸ ਤੋਂ ਬਾਅਦ ਅਮਰੀਕੀ ਲੋਕ ਸੈਮਸੰਗ ਤੇ ਫਿਟਬਿਟ ਨੂੰ ਪਸੰਦ ਕਰਦੇ ਹਨ। ਇਹ ਜਾਣਕਾਰੀ ਵੀਰਵਾਰ ਨੂੰ ਕਾਊਂਟਰਪੁਆਇੰਟ ਰਿਸਰਚ ਨੇ ਦਿੱਤੀ। ਮਾਰਕਿਟ ਰਿਸਰਚ ਕੰਪਨੀ ਦੀ ਨਵੀਂ ‘ਕੰਜ਼ਿਊਮਰ ਲੈਂਸ’ ਖੋਜ ਅਨੁਸਾਰ, ਐਪਲ ਵਾਚ ਦੇ ਹਰ ਤਿੰਨ ਸੰਭਾਵੀ ਖਰੀਦਦਾਰਾਂ ਵਿੱਚੋਂ ਦੋ ਖਰੀਦਦਾਰ ਸੀਰੀਜ਼ 4 ਡਿਵਾਈਸ ਚੁਣਦੇ ਹਨ ਤੇ ਅੱਧੇ ਤੋਂ ਵੱਧ ਐਪਲ ਵਾਚ ਦੇ ਸੰਭਾਵੀ ਖਰੀਦਦਾਰਾਂ ਦੀ ਪਸੰਦ ਐਲਈਟੀ ਵਰਜਨ ਹੈ। 'ਕੰਜ਼ਿਊਮਰ ਲੈਂਸ' ਕਾਊਂਟਰਪੁਆਇੰਟ ਦਾ ਆਲਮੀ ਰਿਸਰਚ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਗਾਹਕਾਂ ਦੇ ਦ੍ਰਿਸ਼ਟੀਕੋਣਾਂ ਨੂੰ ਸਮਝ ਕੇ ਉਦਯੋਗ ਦੀ ਮਦਦ ਕਰਨਾ ਹੈ। ਰਿਸਰਚ ਦੇ ਖੋਜ ਵਿਸ਼ਲੇਸ਼ਕ ਮੌਰਿਸ ਕਲਾਇਨੇ ਨੇ ਕਿਹਾ ਕਿ ਪਿਛਲੇ ਸਾਲ ਐਪਲ ਚੋਟੀ ਦਾ ਸਮਾਰਟਵਾਚ ਬ੍ਰਾਂਡ ਰਹੀ। ਹੁਣ ਐਪਲ ਵਾਚ ਸੀਰੀਜ਼ 4 ਕੰਪਨੀ ਦੀ ਸਥਿਤੀ ਨੂੰ ਹੋਰ ਵਧੀਆ ਬਣਾਏਗਾ, ਕਿਉਂਕਿ ਇਹ ਲੋਕਾਂ ਦੀ ਅਗਲੀ ਖਰੀਦ ਲਈ ਪਸੰਦੀਦਾ ਬ੍ਰਾਂਡ ਹੈ। ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਹੈ ਕਿ ਐਪਲ ਤੋਂ ਬਾਅਦ ਲੋਕ ਸੈਮਸੰਗ ਵਾਚ ਪਸੰਦ ਕਰਦੇ ਹਨ। ਇਸ ਤੋਂ ਬਾਅਦ ਫਿਟਬਿਟ ਬ੍ਰਾਂਡ ਹੈ। ਅਗਲੇ ਛੇ ਮਹੀਨਿਆਂ ਬਾਅਦ ਐਪਲ ਵਾਚ ਖਰੀਦਣ ਵਾਲੇ ਗਾਹਕਾਂ ਦਾ ਕਹਿਣਾ ਹੈ ਕਿ ਉਹ ਐਪਲ ਦੀ ਨਵੀਂ ਵਾਚ ਨੂੰ ਖਰੀਦਣਾ ਪਸੰਦ ਕਰਨਗੇ।

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ

Embed widget