ਪੜਚੋਲ ਕਰੋ

ਚਾਰ ਕੈਮਰਿਆਂ ਨਾਲ ਲਾਂਚ ਹੋਏਗਾ Samsung Galaxy A9

  ਚੰਡੀਗੜ੍ਹ: ਸੈਮਸੰਗ ਨੇ ਆਪਣਾ ਪਹਿਲਾ ਤਿੰਨ ਕੈਮਰਿਆਂ ਵਾਲਾ ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਹੁਣ ਕੰਪਨੀ 4 ਕੈਮਰਿਆਂ ਵਾਲਾ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਕੰਪਨੀ ਪਹਿਲਾਂ ਹੀ ਸਮਾਰਟਫੋਨ ਦੇ ਲਾਂਚ ਦਾ ਐਲਾਨ ਕਰ ਚੁੱਕੀ ਹੈ। ਫੋਨ ਨੂੰ ਗਲੈਕਸੀ ਇਵੈਂਟ ਵਿੱਚ 11 ਅਕਤੂਬਰ ਨੂੰ ਕੰਪਨੀ ਸੈਮਸੰਗ ਗਲੈਕਸੀ A9 ਤੇ ਗਲੈਕਸੀ A9 ਸਟਾਰ ਪ੍ਰੋ ਲਾਂਚ ਕਰੇਗੀ। ਜਰਮਨ ਬਲੌਗ ਆਲ ਅਬਾਊਟ ਸੈਮਸੰਗ ਨੇ ਲਾਂਚ ਕੀਤੇ ਜਾਣ ਵਾਲੇ ਸਮਾਰਟਫੋਨ ਦੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਦੇ ਨਾਲ-ਨਾਲ ਫੋਨ ਦੇ ਸਪੈਕਸ ਬਾਰੇ ਵੀ ਖ਼ੁਲਾਸਾ ਕੀਤਾ ਗਿਆ ਹੈ। ਸੈਮਸੰਗ ਗਲੈਕਸੀ ਏ ਵਿੱਚ 6.28 ਇੰਚ ਦੀ ਫੁੱਲ ਐਚਡੀ+ਸੁਪਰ ਇਮੋਲੇਟਿਡ ਡਿਸਪਲੇਅ ਦਿੱਤੀ ਜਾਏਗੀ, ਜਿਸ ਦੀ ਰਿਜ਼ੋਲਿਊਸ਼ਨ 1080x2280 ਪਿਕਸਲ ਹੋਏਗੀ। ਫੋਨ ਦਾ ਆਸਪੈਕਟ ਰੇਸ਼ੋ 19:9 ਹੈ। ਇਹ ਐਂਡ੍ਰੌਇਡ 8.0 ਓਰੀਓ ਆਪਰੇਟਿੰਗ ਸਿਸਟਮ ’ਤੇ ਕੰਮ ਕਰਦਾ ਹੈ। ਫੋਨ ਵਿੱਚ Qualcomm Snapdragon 660 ਪ੍ਰੋਸੈਸਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੋਨ  ਵਿੱਚ 6 GB RAM ਤੇ 128 GB ਸਟੋਰੇਜ ਦਿੱਤੀ ਜਾਵੇਗੀ। ਇਸ ਨੂੰ ਮਾਈਕ੍ਰੋ SD ਕਾਰਡ ਦੀ ਮਦਦ ਨਾਲ ਵਧਾਇਆ ਜਾ ਸਕਦਾ ਹੈ। ਲੀਕ ਸਪੈਕਸ ਮੁਤਾਬਕ ਸੈਮਸੰਗ ਗਲੈਕਸੀ ਏ9 ਵਿੱਚ 4 ਰੀਅਰ ਕੈਮਰਾ ਸੈਟਅੱਪ ਹੋਵੇਗਾ। ਡਿਵਾਈਸ ਵਿੱਚ 24-ਮੈਗਾਪਿਕਸਲ ਦਾ ਕੈਮਰਾ ਤੇ 8 ਮੈਗਾਪਿਕਸਲ ਦਾ ਵਾਈਡ ਐਂਗਲ ਲੈਂਸ ਸੈਂਸਰ ਹੋਵੇਗਾ। ਅਗਲਾ ਕੈਮਰਾ 8 ਮੈਗਾਪਿਕਸਲ ਦਾ ਹੋਏਗਾ। ਫੋਨ ਵਿੱਚ ਰੀਅਰ ਮਾਉਂਟਿਡ ਫਿੰਗਰਪ੍ਰਿੰਟ ਸੈਂਸਰ ਤੇ ਫੇਸ ਰਿਕਗਨਿਸ਼ਨ ਤਕਨੀਕ ਦਾ ਇਸਤੇਮਾਲ ਕੀਤਾ ਗਿਆ ਹੈ। ਫੋਨ ਦੀ ਬੈਟਰੀ 3720mAh ਹੈ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget