ਪੜਚੋਲ ਕਰੋ

ਸਾਵਧਾਨ! ਐਂਡ੍ਰੌਇਡ ਐਪਸ ਰਾਹੀਂ 24 ਘੰਟੇ ਰਹਿੰਦੀ ਤੁਹਾਡੇ 'ਤੇ ਨਜ਼ਰ

ਨਵੀਂ ਦਿੱਲੀ: ਕੈਲੀਫੋਰਨੀਆ ਦੇ ਇੰਟਰਨੈਸ਼ਨਲ ਕੰਪਿਊਟਰ ਸਾਇੰਸ ਇੰਸਟੀਚਿਊਟ ਨੇ ਨਵੀਂ ਖੋਜ ਬਾਰੇ ਖ਼ੁਲਾਸਾ ਕੀਤਾ ਹੈ। ਇਸ ਮੁਤਾਬਕ ਤਕਰੀਬਨ 17 ਹਜ਼ਾਰ ਐਂਡ੍ਰੌਇਡ ਐਪਸ ਰੋਜ਼ਾਨਾ ਤੁਹਾਨੂੰ ਟ੍ਰੈਕ ਕਰ ਰਹੀਆਂ ਹਨ। ਯੂਜ਼ਰ ਦੀ ਮਰਜ਼ੀ ਬਿਨ੍ਹਾਂ ਉਨ੍ਹਾਂ ਦੀਆਂ ਨਿੱਜੀ ਚੀਜ਼ਾਂ ਵੀ ਟ੍ਰੈਕ ਕੀਤੀਆਂ ਜਾ ਰਹੀਆਂ ਹਨ। CNET ਦੀ ਰਿਪੋਰਟ ਦੇ ਖ਼ੁਲਾਸੇ ਨਾਲ ਗੂਗਲ ਦੀ ਪਾਲਿਸੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਦੀ ਮਦਦ ਨਾਲ ਯੂਜ਼ਰਸ ਨੂੰ ਇਸ਼ਤਿਹਾਰਾਂ ਦੇ ਤੌਰ ’ਤੇ ਟਾਰਗਿਟ ਕੀਤਾ ਜਾਏਗਾ। ਰਿਪੋਰਟ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਐਂਡ੍ਰੌਇਡ ਐਪਸ ਨੂੰ ਇਸ਼ਤਿਹਾਰ ਆਈਡੀ ਨਾਲ ਟੈਗ ਕਰਕੇ ਯੂਜ਼ਰ ਦੀ ਜਾਣਕਾਰੀ ਲੀਕ ਕੀਤੀ ਜਾ ਰਹੀ ਹੈ। ਨਾ ਤਾਂ ਇਸ ਦੀ ਕੋਈ ਲਿਮਿਟ ਹੈ ਤੇ ਨਾ ਹੀ ਇਸ ਨੂੰ ਬਦਲਿਆ ਜਾ ਸਕਦਾ ਹੈ। ਰਿਪੋਰਟ ਮੁਤਾਬਕ Egelman ਨੇ ਆਪਣੀ ਖੋਜ ਵਿੱਚ ਕਿਹਾ ਹੈ ਕਿ ਇਨ੍ਹਾਂ ਵਿੱਚ ਐਂਗਰੀ ਬਰਡ ਕਲਾਸਿਕ, ਆਡੀਓਬੁਕਸ, ਫਲਿਪਬੋਰਡ ਵਰਗੀਆਂ ਕਈ ਹਾਈ ਪ੍ਰੋਫਾਈਲ ਐਪਸ ਤੋਂ ਇਲਾਵਾ ਬੈਟਰੀ ਡਾਕਟਰ ਤੇ ਕਲੀਨ ਮਾਸਟਰ ਵਰਗੀਆਂ ਯੂਟਿਲਟੀ ਐਪਸ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਤਕਰੀਬਨ ਇੱਕ ਬਿਲੀਅਨ ਤੋਂ ਵੱਧ ਡਿਵਾਇਸਿਸ ਵਿੱਚ ਡਾਊਨਲੋਡ ਕੀਤਾ ਜਾ ਚੁੱਕਾ ਹੈ। ਉੱਧਰ ਗੂਗਲ ਨੇ ਸਾਰੀਆਂ ਰਿਪੋਰਟਾਂ ਤੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ ਹੈ। ਗੂਗਲ ਦਾ ਕਹਿਣਾ ਹੈ ਕਿ ਗੂਗਲ ਕੁਝ ਐਪਸ ਦਾ ਹੀ ਹਾਰਡਵੇਅਰ ਤੇ ਐਂਡ੍ਰੌਇਡ ਆਈਡੀ ਲੈਂਦਾ ਹੈ। ਇਨ੍ਹਾਂ ਵਿੱਚ ਵੀ ਫਰਾਡ ਡਿਟੈਕਸ਼ਨ ਦਾ ਪਤਾ ਲਾਉਣਾ ਸ਼ਾਮਲ ਹੁੰਦਾ ਹੈ ਨਾ ਕਿ ਯੂਜ਼ਰਸ ਲਈ ਇਸ਼ਤਿਹਾਰਾਂ ਨੂੰ ਟਾਰਗਿਟ ਕਰਨਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ

Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?

Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ

Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ

Embed widget