ਪੜਚੋਲ ਕਰੋ

ਖਬਰਦਾਰ! ਕਿਤੇ ਤੁਹਾਡੇ ਫੋਨ ‘ਚ ਤਾਂ ਨਹੀਂ ਇਹ ਐਪ

ਨਵੀਂ ਦਿੱਲੀ: ਅੱਜਕਲ੍ਹ ਕਈ ਵਾਈਰਸ ਤੁਹਾਡੇ ਫੋਨ ‘ਚ ਆ ਰਹੇ ਹਨ ਜੋ ਤੁਹਾਡਾ ਪਰਸਨਲ ਡੇਟਾ ਲੀਕ ਕਰ ਰਹੇ ਹਨ ਤੇ ਤੁਹਾਨੂੰ ਇਸ ਦਾ ਪਤਾ ਵੀ ਨਹੀਂ ਲੱਗਦਾ। ਇਸ ਦਾ ਕਾਰਨ ਤੁਹਾਡਾ ਐਪਸ ਡਾਉਨਲੋਡ ਕਰਨਾ ਹੈ। ਜੀ ਹਾਂ, ਅੱਜਕਲ੍ਹ ਜੇਕਰ ਅਸੀਂ ਕਿਸੇ ਵੀ ਐਪ ਨੂੰ ਆਪਣੇ ਫੋਨ ‘ਚ ਡਾਉਨਲੋਡ ਕਰਦੇ ਹਾਂ ਤਾਂ ਸਾਨੂੰ ਉਸ ਦੀ ਜਾਣਕਾਰੀ ਨਹੀਂ ਹੁੰਦੀ ਕਿ ਉਹ ਫੋਨ ‘ਚ ਕੀ ਕਰੇਗਾ ਤੇ ਸਾਡੇ ਡੇਟਾ ਨਾਲ ਕੀ ਹੋਵੇਗਾ। ਅਜਿਹਾ ਹੀ ਕੁਝ ਇੱਕ ਵਾਈਰਸ ਵੀ ਕਰ ਰਿਹਾ ਹੈ ਜੋ ਕਿਸੇ ਐਪ ਨੂੰ ਇੰਸ਼ਟੌਲ ਕਰਨ ਤੋਂ ਬਾਅਦ ਤੁਹਾਡੇ ਫੋਨ ‘ਚ ਆ ਹਿਰਾ ਹੈ। ਫੇਰ ਤੁਹਾਡੀ ਨਿੱਜੀ ਜਾਣਕਾਰੀ ਲੀਕ ਕਰ ਰਿਹਾ ਹੈ। ਹੁਣ ਇੱਕ ਵਾਈਰਸ ਸਿਕਿਉਰਟੀ ਰਿਸਰਚਰਸ ਦੀ ਨਜ਼ਰ ‘ਚ ਆਇਆ ਹੈ ਜੋ ਟ੍ਰੈਂਡ ਮਾਈਕ੍ਰੋ ਹੈ। ਵਾਈਰਸ ਵਾਲੇ ਇਨ੍ਹਾਂ ਐਪਸ ਦੇ ਨਾਂ ਕਰੇਂਸੀ ਕਨਵਰਟਰ ਤੇ ਬੈਟਰੀਸੇਵਰਮੋਬੀ ਹੈ ਜੋ ਕਿਸੇ ਵਿਅਕਤੀ ਦੇ ਫੋਨ ‘ਚ ਇੰਸਟੌਲ ਹੋਣ ਕਰਕੇ ਮੋਸ਼ਨ ਦੀ ਜਾਣਕਾਰੀ ਲੈ ਲੈਂਦਾ ਹੈ। ਜਦ ਮੋਸ਼ਨ ਸੈਂਸਰ ਜਾਣਕਾਰੀ ਨਹੀਂ ਹੁੰਦੀ ਤਾਂ ਸਿਕਿਉਰਟੀ ਰਿਸਰਚਰ ਇਸ ਨੂੰ ਲੱਭ ਲੈਂਦੇ ਹਨ। ਇਹ ਸਧਾਰਨ ਐਪ ਦੀ ਤਰ੍ਹਾਂ ਹੀ ਕੰਮ ਕਰਦੇ ਹਨ। ਫੋਨ ‘ਚ ਮੋਸ਼ਨ ਨੂੰ ਡਿਟੇਕਟ ਕਰਨ ਤੋਂ ਬਾਅਦ ਫੋਨ ‘ਚ ਅਨੁਬਸੀ ਟ੍ਰੋਜਨ ਵਾਈਰਸ ਆ ਜਾਂਦਾ ਹੈ, ਜੋ ਖੁਦ ਨਹੀਂ ਆਉਂਦਾ ਸਗੋਂ ਯੂਜ਼ਰਸ ਨੂੰ ਕਿਹਾ ਜਾਂਦਾ ਹੈ ਕਿ ਇਹ ਦੋਨਾਂ ਐਪਸ ਦਾ ਅਪਡੇਟ ਵਰਜਨ ਹੈ। ਇਸ ਤੋਂ ਬਾਅਦ ਇਹ ਤੁਹਾਡੇ ਸੀਕ੍ਰੇਟ ਡੇਟਾ ਨੂੰ ਲੀਕ ਕਰਨ ਦਾ ਕੰਮ ਕਰਦਾ ਹੈ। ਇਹ ਵਾਈਰਸ ਤੁਹਾਡੇ ਫੋਨ ਦੀ ਅੋਡੀਓ ਵੀ ਰਿਕਾਰਡ ਕਰ ਸਕਦਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?

ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...

ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ

iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ

Embed widget