ਪੜਚੋਲ ਕਰੋ

ਖੁਸ਼ਖਬਰੀ! ਹੁਣ ਸੜਕ ਹਾਦਸੇ ਰੋਕਣਗੀਆਂ ਸਮਾਰਟ ਐਨਕਾਂ

ਪੈਰਿਸ: ਫਰਾਂਸ ਦੀ ਇੱਕ ਸਟਾਰਟਅੱਪ ਕੰਪਨੀ ਨੇ ਅਜਿਹੀਆਂ ਸਮਾਰਟ ਐਨਕਾਂ ਬਣਾਈਆਂ ਹਨ ਜੋ ਡਰਾਈਵਰ ਨੂੰ ਨੀਂਦ ਆਉਂਦੇ ਹੀ ਅਲਰਟ ਕਰ ਦੇਣਗੀਆਂ। ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਚੱਲਣ ਵਾਲੀ ਇਸ ਡਿਵਾਈਸ ‘ਚ 15 ਤਰ੍ਹਾਂ ਦੇ ਸੈਂਸਰ ਲੱਗੇ ਹਨ, ਜੋ ਗੱਡੀ ਚਲਾਉਣ ਵਾਲੇ ਵਿਅਕਤੀ ਦੀ ਐਕਟੀਵਿਟੀਜ਼ ਨੂੰ ਰਿਕਾਰਡ ਕਰਦੇ ਹਨ। ਇਸ ਦੇ ਅਧਾਰ ‘ਤੇ ਹੀ ਨੀਂਦ ਆਉਣ ਦੀ ਸੂਰਤ ‘ਚ ਵੀ ਡਰਾਈਵਰ ‘ਤੇ ਨਜ਼ਰ ਰੱਖੀ ਜਾਵੇਗੀ। ਇਹ ਸਮਾਰਟ ਚਸ਼ਮੇ ਫਰਾਂਸ ਦੇ ਨੀਸ ਸ਼ਹਿਰ ਦੀ ਕੰਪਨੀ ‘ਏਲਸੀ ਹੈਲਦੀ’ ਨੇ ਬਣਾਏ ਹਨ। ਕੰਪਨੀ ਦੇ ਸੀਈਓ ਫਿਲਿਪ ਪੇਅਰਾਰਡ ਨੇ ਕਿਹਾ, ‘ਸੜਕ ‘ਤੇ ਸੁਰੱਖਿਆ ਵਧਾਉਣ ਤੇ ਹਾਦਸਿਆਂ ਨੂੰ ਘੱਟ ਕਰਨ ‘ਚ ਇਹ ਚਸ਼ਮੇ ਕਾਮਯਾਬ ਸਾਬਤ ਹੋ ਸਕਦੇ ਹਨ। ਇਨ੍ਹਾਂ ‘ਚ ਲੱਗੇ ਸੈਂਸਰ ਡਰਾਈਵਰ ਦੇ ਸਿਰ ਝੁਕਣ, ਉਬਾਸੀ ਆਉਣ ਤੇ ਪਲਕਾਂ ਬੰਦ ਹੋਣ ਜਿਹੀਆਂ ਐਕਟੀਵਿਟੀਜ਼ ‘ਤੇ ਨਜ਼ਰ ਰੱਖਦੇ ਹਨ ਤੇ ਡਰਾਈਵਰ ਨੂੰ ਅਲਰਟ ਭੇਜਦੇ ਹਨ। ਚਸ਼ਮੇ ਦੇ ਫਰੇਮ ‘ਚ ਲੱਗੇ ਸਪੀਕਰ ਤੇ ਲਾਲ ਰੰਗ ਦੀ ਐਲਈਡੀ ਲਾਈਟ ਦੀ ਮਦਦ ਨਾਲ ਡਰਾਈਵਰ ਨੂੰ ਅਲਰਟ ਕੀਤਾ ਜਾਂਦਾ ਹੈ। ਗੱਡੀ ਚਲਾਉਣ ਵਾਲੇ ਦੇ ਮੋਬਾਈਲ ‘ਤੇ ਵੀ ਇੱਕ ਅਲਰਟ ਮੈਸੇਜ ਜਾਂਦਾ ਹੈ ਜਿਸ ‘ਚ ਉਸ ਨੂੰ ਨੀਂਦ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇੱਕ ਵਾਰ ਚਾਰਜ ਹੋਣ ‘ਤੇ ਚਸ਼ਮਾ 24 ਘੰਟੇ ਕੰਮ ਕਰਦਾ ਹੈ। ਇਨ੍ਹਾਂ ਦੀ ਕੀਮਤ 250 ਡਾਲਰ (18,000 ਰੁਪਏ) ਰੱਖੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget