ਪੜਚੋਲ ਕਰੋ

WhatsApp ਚਲਾਉਣ ਵਾਲਿਆਂ ਦੀ ਜਾਸੂਸੀ ਕਰ ਰਹੀ ਇਹ 'ਐਪ'

ਨਵੀਂ ਦਿੱਲੀ: ਮੋਬਾਇਲ ਦੀ ਦੁਨੀਆ ਵਿੱਚ ਇੱਕ ਨਵੀਂ ਐਪਲੀਕੇਸ਼ਨ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਪਲੇਟਫਾਰਮ WhatsApp ਦੇ ਸਟੇਟਸ ਫੀਚਰ ਦਾ ਇਸਤੇਮਾਲ ਕਰ ਕੇ ਲੋਕਾਂ ਨੂੰ ਦੱਸੇਗਾ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਨੇ ਕਿੰਨੀ ਵਾਰ ਵ੍ਹੱਟਸਐਪ ਦਾ ਇਸਤੇਮਾਲ ਕੀਤਾ ਤੇ ਉਹ ਰੋਜ਼ਾਨਾ ਕਿਸ ਵੇਲੇ ਸੌਂਦੇ ਹਨ। ਇਸ ਐਪ ਦੇ ਕਈ ਫੀਚਰਜ਼ ਇਸ ਨੂੰ ਖਤਰਨਾਕ ਬਣਾ ਰਹੇ ਹਨ। ਚੈਟਵਾਚ ਵ੍ਹੱਟਸਐਪ ਆਨਲਾਈਨ ਜਾਂ ਆਫਲਾਈਨ ਸਟੇਟਸ ਫੀਚਰ ਦਾ ਫਾਇਦਾ ਲੈਂਦੇ ਹਨ। ਇਸ ਨਾਲ ਤੁਹਾਡੇ ਕੌਨਟੈਕਸ ਪਰਸਨ ਨੂੰ ਤੁਹਾਡੀ ਵੀਜ਼ੀਬਿਲਿਟੀ ਬਾਰੇ ਜਾਣਕਾਰੀ ਮਿਲਦੀ ਹੈ। ਟੈਕ ਕੰਪਨੀ 'ਲਾਇਫ ਹੈਕਰ' ਮੁਤਾਬਿਕ ਐਪ ਤੁਹਾਨੂੰ ਦੱਸੇਗਾ ਕਿ ਤੁਹਾਡਾ ਦੋਸਤ ਕਿੰਨੀ ਵਾਰ ਆਨਲਾਈਨ ਹੋਇਆ। ਉਹ ਕਿਸ ਵੇਲੇ ਸੁੱਤਾ ਅਤੇ ਕਦੋਂ ਜਾਗ ਗਿਆ। ਹੁਣ ਸਾਹਮਣੇ ਆ ਰਿਹਾ ਹੈ ਕਿ ਇਹ ਤਾਂ ਪ੍ਰਾਈਵੇਸੀ ਲੀਕੇਜ ਦਾ ਹੀ ਮਸਲਾ ਹੈ। ਵ੍ਹੱਟਸਐਪ ਵੀ ਫੇਸਬੁੱਕ ਦੀ ਕੰਪਨੀ ਹੈ ਜਿਹੜੀ ਕਿ ਹੁਣ ਵਿਵਾਦਾਂ ਵਿੱਚ ਹੈ। ਉਮੀਦ ਹੈ ਕਿ ਵ੍ਹੱਟਸਐਪ ਜਲਦ ਹੀ ਇਸ ਐਪ ਨੂੰ ਬਲਾਕ ਕਰ ਦੇਵੇਗਾ ਤਾਂ ਜੋ ਲੋਕਾਂ ਦੀ ਜਾਣਕਾਰੀ ਲੀਕ ਹੋਣ ਤੋਂ ਬਚਾਈ ਜਾ ਸਕੇ। ਹੁਣ ਇਸ ਨੂੰ ਐੱਪਲ ਸਟੋਰ ਤੋਂ ਹਟਾ ਦਿੱਤਾ ਗਿਆ ਹੈ। ਇਹ ਐਪ ਹੁਣ ਸਿਰਫ ਪਲੇ ਸਟੋਰ 'ਤੇ ਮੌਜੂਦ ਹੈ। ਇਸ ਨੂੰ ਬਨਾਉਣ ਵਾਲੇ ਇਸ ਨੂੰ ਅਪਡੇਟ ਕਰਨ ਵਿੱਚ ਵੀ ਲੱਗੇ ਹਨ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget