ਪੜਚੋਲ ਕਰੋ

ਐਪਲ ਦਾ ਨਵਾਂ ਜੁਗਾੜ, ਹੁਣ iPhone X ਮਿਲੇਗਾ ਸਸਤਾ

  ਨਵੀਂ ਦਿੱਲੀ: ਸਾਲ 2018 ਵਿੱਚ ਐਪਲ ਤਿੰਨ ਆਈਫੋਨ ਦੇ ਵੇਰੀਐਂਟ ਲਾਂਚ ਕਰੇਗਾ। ਇਨ੍ਹਾਂ ’ਚੋਂ ਇੱਕ ਮਾਡਲ LCD ਡਿਸਪਲੇਅ ਨਾਲ ਆਏਗਾ। ਖ਼ਬਰ ਹੈ ਕਿ ਤਿੰਨਾਂ ਆਈਫੋਨਜ਼ ਵਿੱਚ OLED ਪੈਨਲਸ ਦਿੱਤੇ ਜਾਣਗੇ। ਐਪਲ ਦਾ ਮੰਨਣਾ ਹੈ ਕਿ ਵਿਕਰੀ ਲਈ LCD ਮਾਡਲਾਂ ਦੀ ਮੰਗ ਵਧੇਗੀ।
  ਅਗਲੇ ਆਈਫੋਨ ’ਚ ਹੋਣਗੇ OLED ਪੈਨਲਸ
  ਐਪਲ ਦੋ OLED ਪੈਨਲਾਂ ’ਤੇ ਕੰਮ ਕਰ ਰਿਹਾ ਹੈ ਜਿਨ੍ਹਾਂ ਵਿੱਚੋਂ ਇੱਕ ਸੈਮਸੰਗ ਦਾ ਹੈ ਤੇ ਦੂਜਾ LCD ਪੈਨਲ ਆਈਫੋਨ 9 ਤੇ ਆਈਫੋਨ 8 ਪਲੱਸ ਵਿੱਚ ਪਾਇਆ ਜਾਣ ਵਾਲਾ ਪੈਨਲ ਹੈ। ਇਸ ਵਿੱਚ LCD ਵਰਜਨ ਦੀ ਕੀਮਤ OLED ਮਾਡਲਾਂ ਦੇ ਮੁਕਾਬਲੇ ਘੱਟ ਹੋਏਗੀ ਤੇ ਕੰਪਨੀ ਨੂੰ ਇਸ ਦੀ ਵਿਕਰੀ ਵਿੱਚ ਵੀ ਫਾਇਦਾ ਹੋਏਗਾ। ਸਾਬਕਾ ਕੇਜੀਆਈ ਐਨਾਲਿਸਟ ਮਿੰਗ ਚੀ ਦਾ ਮੰਨਣਾ ਹੈ ਕਿ ਐਪਲ ਇਸ ਸਾਲ ਜੋ ਤਿੰਨ ਆਈਫੋਨ ਮਾਡਲ ਲਾਂਚ ਕਰੇਗਾ ਉਹ ਆਈਫੋਨ X ਵਾਂਗ ਹੀ ਹੋਣਗੇ। ਇੱਕ ਮਾਡਲ ਆਈਫੋਨ X ਦਾ ਅਗਲਾ ਵਰਜਨ ਹੋਏਗਾ ਤੇ ਦੂਜਾ ਵੱਡੀ ਸਕਰੀਨ ਨਾਲ ਆਏਗਾ ਜਿਸ ਨੂੰ ਆਈਫੋਨ X ਪਲੱਸ ਦੇ ਨਾਂ ਨਾਲ ਜਾਣਿਆ ਜਾਏਗਾ।
  ਇਵੇਂ ਦਾ ਹੋਏਗਾ ਆਈਫੋਨ ਦਾ ਅਗਲਾ ਮਾਡਲ
  ਆਈਫੋਨ ਵਿੱਚ ਇੱਕ ਹੋਰ ਮਾਡਲ ਦਿੱਤਾ ਜਾਏਗਾ ਜੋ 6.1 ਇੰਚ ਦੀ LCD ਡਿਸਪਲੇਅ ਨਾਲ ਆਏਗਾ। ਮਿੰਗ ਚੀ ਮੁਤਾਬਕ ਇਸ ਦੀ ਕੀਮਤ  41 ਹਜ਼ਾਰ ਰੁਪਏ ਹੋਏਗੀ। ਆਈਫੋਨ ਨੂੰ ਪਿਛਲੇ ਸਾਲ 68,401 ਰੁਪਏ ਦੀ ਕਾਮਤ ’ਤੇ ਲਾਂਚ ਕੀਤਾ ਸੀ ਤੇ ਕਈ ਲੋਕ ਇਸ ਨੂੰ ਮਹਿੰਗਾ ਹੋਣ ਕਾਰਨ ਨਹੀਂ ਖਰੀਦ ਰਹੇ ਸੀ। ਐਪਲ ਨੇ OLED ਪੈਨਲਾਂ ਦਾ ਇਸਤੇਮਾਲ ਇਸ ਲਈ ਕਰਨਾ ਸ਼ੁਰੂ ਕੀਤਾ ਹੈ ਕਿਉਂਕਿ ਸੈਮਸੰਗ ਦੇ ਇਲਾਵਾ ਲੋਕਾਂ ਕੋਲ ਇਸ ਪੈਨਲ ਨੂੰ ਇਸਤੇਮਾਲ ਕਰਨ ਲਈ ਹੋਰ ਕੋਈ ਵਿਕਲਪ ਨਹੀਂ ਸੀ। ਸੈਮਸੰਗ ਦੀ ਬਰਾਬਰੀ ਕਰਨ ਲਈ LG ਨੇ ਇਸ ਸਾਲ OLED ਪੈਨਲ ਦਾ ਨਿਰਮਾਣ ਕੀਤਾ ਸੀ ਪਰ ਪੈਲਨ ਦੀ ਕੁਆਲਿਟੀ ਸੈਮਸੰਗ ਦੇ ਮੁਕਾਬਲੇ ਖ਼ਰਾਬ ਨਿਕਲੀ ਸੀ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget