ਪੜਚੋਲ ਕਰੋ

ਐਪਲ 'ਚ ਵੀ ਔਰਤਾਂ ਨਾਲ ਧੱਕਾ!

ਸਾਨ ਫਰਾਂਸਿਸਕੋ : ਜਦੋਂ ਗੱਲ ਔਰਤਾਂ ਦੇ ਅਧਿਕਾਰ ਅਤੇ ਉਨ੍ਹਾਂ ਦੀ ਬਰਾਬਰੀ ਦੀ ਹੋਵੇ ਤਾਂ ਆਈਫੋਨ ਬਣਾਉਣ ਵਾਲੀ ਐਪਲ ਕੰਪਨੀ ਨੂੰ ਹੁਣ ਵੀ ਲੰਬਾ ਸਫ਼ਰ ਤੈਅ ਕਰਨਾ ਹੈ। ਐਪਲ ਦੀ ਸਾਲਾਨਾ ਰਿਪੋਰਟ ਅਨੁਸਾਰ 2017 ਵਿਚ ਕੰਪਨੀ ਵਿਚ ਕੰਮ ਕਰ ਰਹੇ ਕਰਮਚਾਰੀਆਂ ਦਾ ਕੇਵਲ 32 ਫ਼ੀਸਦੀ ਹਿੱਸਾ ਹੀ ਔਰਤਾਂ ਹਨ। 2016 ਵਿਚ ਵੀ ਇਹ ਅੰਕੜਾ 32 ਪ੍ਰਤੀਸ਼ਤ ਹੀ ਸੀ ਹਾਲਾਂਕਿ ਇਸ ਰਿਪੋਰਟ ਵਿਚ ਔਰਤਾਂ ਦੇ ਮੁੱਖ ਅਹੁਦਿਆਂ 'ਤੇ ਨਿਯੁਕਤੀ ਦੇ ਅੰਕੜੇ ਸੰਤੋਖਜਨਕ ਹਨ। 2014 ਤੋਂ 2016 ਤਕ ਜਿਥੇ ਮੁੱਖ ਅਹੁਦਿਆਂ 'ਤੇ ਕੇਵਲ 24 ਫ਼ੀਸਦੀ ਔਰਤਾਂ ਸਨ, ਇਸ ਸਾਲ ਇਹ ਗਿਣਤੀ ਵੱਧ ਕੇ 28 ਫ਼ੀਸਦੀ ਹੋ ਗਈ ਹੈ। 30 ਸਾਲ ਤੋਂ ਘੱਟ ਦੇ ਮੁਲਾਜ਼ਮਾਂ ਵਿਚ 36 ਫ਼ੀਸਦੀ ਔਰਤਾਂ ਹਨ। ਦੱਸਣਯੋਗ ਹੈ ਕਿ ਦੁਨੀਆ ਭਰ ਵਿਚ ਐਪਲ ਦੇ 1.20 ਲੱਖ ਮੁਲਾਜ਼ਮ ਹਨ। ਕੰਪਨੀ ਦੇ ਮੁੱਖ ਅਧਿਕਾਰੀਆਂ ਵਿਚ 66 ਫ਼ੀਸਦੀ ਗੋਰੇ ਹਨ ਜਦਕਿ ਸਿਆਹਫਾਮ, ਹਿਸਪੈਨਿਕ (ਲਾਤੀਨੀ ਅਮਰੀਕੀ ਆਬਾਦੀ) ਅਤੇ ਹੋਰ ਦੀ ਗਿਣਤੀ ਕ੍ਰਮਵਾਰ ਤਿੰਨ, ਸੱਤ ਅਤੇ ਇਕ ਫ਼ੀਸਦੀ ਹੈ। ਰਿਪੋਰਟ ਪਿੱਛੋਂ ਜਾਰੀ ਬਿਆਨ ਵਿਚ ਐਪਲ ਨੇ ਕਿਹਾ ਕਿ ਔਰਤਾਂ ਦੀ ਗਿਣਤੀ ਵਿਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ। ਇਥੇ 18 ਤੋਂ 85 ਸਾਲ ਤਕ ਦੇ ਲੋਕ ਕੰਮ ਕਰਦੇ ਹਨ। ਸਾਡਾ ਭਵਿੱਖ ਵਿਵਿਧਤਾ ਵਿਚ ਹੀ ਹੈ। ਅਸੀਂ ਕਾਫ਼ੀ ਉਤਸ਼ਾਹਿਤ ਹਾਂ ਕਿ 30 ਸਾਲ ਤੋਂ ਘੱਟ ਉਮਰ ਦੇ ਮੁਲਾਜ਼ਮ ਵੱਖ-ਵੱਖ ਨਸਲ, ਰੰਗ ਅਤੇ ਫਿਰਕੇ ਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

Embed widget