ਪੜਚੋਲ ਕਰੋ

ਐੱਪਲ ਨੇ ਝੂਠੇ ਦਾਅਵੇ ਕਰ ਵੇਚੇ ਆਈਫ਼ੋਨ XS, ਕੇਸ ਦਰਜ

ਚੰਡੀਗੜ੍ਹ: ਅਮਰੀਕੀ ਅਦਾਲਤ ਵਿੱਚ ਐੱਪਲ ਖਿਲਾਫ ਮੁਕੱਦਮਾ ਦਾਇਰ ਕੀਤਾ ਗਿਆ ਹੈ ਜਿਸ ਦੇ ਤਹਿਤ ਐੱਪਲ ਕੰਪਨੀ ’ਤੇ ਆਈਫੋਨ X ਵਿੱਚ ਸਕ੍ਰੀਨ ਦੇ ਆਕਾਰ ਤੇ ਪਿਕਸਲ ਦੀ ਗਿਣਤੀ ਬਾਰੇ ਝੂਠੇ ਦਾਅਵੇ ਪੇਸ਼ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਆਈਫੋਨ ਐਕਸ ਦੀ ਸਕ੍ਰੀਨ ਦਾ ਆਕਾਰ 5.6875 ਇੰਚ ਹੈ ਪਰ ਕੰਪਨੀ ਨੇ 5.8 ਇੰਚ ਸਕ੍ਰੀਨ ਦਾ ਦਾਅਵਾ ਪੇਸ਼ ਕੀਤਾ ਸੀ। ਇਸ ਤੋਂ ਇਲਾਵਾ ਫੋਨ ਦੀ ਸਕ੍ਰੀਨ ਦੀ ਰਿਜ਼ੋਲਿਊਸ਼ਨ ਵੀ ਓਨੀ ਨਹੀਂ, ਜਿੰਨੀ ਕੰਪਨੀ ਦੇ ਇਸ਼ਤਿਹਾਰਾਂ ਵਿੱਚ ਦੱਸੀ ਜਾ ਰਹੀ ਹੈ। CNET ਦੀ ਰਿਪੋਰਟ ਮੁਤਾਬਕ ਉੱਤਰੀ ਕੈਲੀਫੋਰਨੀਆ ਦੀ ਜ਼ਿਲ੍ਹਾ ਅਦਾਲਤ ਵਿੱਚ ਸ਼ੁੱਕਰਵਾਰ ਨੂੰ ਦਾਇਰ ਮੁਕੱਦਮੇ ਤਹਿਤ ਕੰਪਨੀ ’ਤੇ ਇਲਜ਼ਾਮ ਲਾਇਆ ਗਿਆ ਹੈ ਕਿ ਕਿਉਪਰਟੀਨੋ, ਕੈਲੀਫੋਰਨੀਆ ਦੇ ਹੈਡਕੁਆਰਟਰ ਟੈਕ ਜੌਇੰਟ ਨੇ ਆਈਫੋਨ X, ਆਈਫੋਨXS ਤੇ ਆਈਫੋਨ XS ਮੈਕਸ ਡਿਵਾਈਸਿਸ ਦੀ ਨੌਚ ਤੇ ਕੋਨਿਆਂ ਵਰਗੇ ਨਾਨ-ਸਕ੍ਰੀਨ ਏਰੀਏ ਦੀ ਗਿਣਤੀ ਕਰਕੇ ਫੋਨ ਦੀ ਸਕ੍ਰੀਨ ਦੇ ਆਕਾਰ ਬਾਰੇ ਝੂਠੇ ਦਾਅਵੇ ਪੇਸ਼ ਕੀਤੇ। ਰਿਪੋਰਟ ਮੁਤਾਬਕ ਮੁਕੱਦਮਾ ਦਾਇਰ ਕਰਨ ਵਾਲੇ ਦੋ ਮੁੱਦਈ ਕਲਾਸ ਐਕਸ਼ਨ ਸਟੇਟਸ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਐੱਪਲ ਆਈਫੋਨਜ਼ ਦੀ ਨਵੀਂ ਲਾਈਨ ਨੂੰ ‘ਆਲ ਸਕ੍ਰੀਨ’ ਵਜੋਂ ਗਲਤ ਢੰਗ ਨਾਲ ਮਾਰਕੀਟਿੰਗ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget