ਪੜਚੋਲ ਕਰੋ

Apple ਨੇ ਲਾਂਚ ਕੀਤੇ AirPods Max, 59,900 ਰੁਪਏ ਦੀ ਕੀਮਤ ਵਾਲੇ ਇਨ੍ਹਾਂ ਈਅਰਪੋਡਸ ਦੀ ਜਾਣੋ ਕੀਮਤ

ਪ੍ਰੀਮੀਅਮ ਹੈੱਡਫੋਨ Apple AirPods Max ਦੀ ਕੀਮਤ 59,900 ਰੁਪਏ ਹੈ, ਅਤੇ ਇਸ ਨੂੰ ਪ੍ਰੀ-ਆਰਡਰ ਲਈ ਉਪਲਬਧ ਕਰਵਾ ਦਿੱਤਾ ਗਿਆ ਹੈ।

ਨਵੀਂ ਦਿੱਲੀ: ਐਪਲ (Apple) ਨੇ ਆਪਣਾ ਪਹਿਲਾ ਓਵਰ ਈਅਰ ਹੈੱਡਫੋਨ ਏ AirPods Max ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਪ੍ਰੀਮੀਅਮ ਹੈੱਡਫੋਨ ਦੀ ਕੀਮਤ 59,900 ਰੁਪਏ ਰੱਖੀ ਹੈ ਅਤੇ ਇਸ ਨੂੰ ਪ੍ਰੀ-ਆਰਡਰ ਲਈ ਉਪਲਬਧ ਕਰਵਾ ਦਿੱਤਾ ਗਿਆ ਹੈ। ਇਸ ਹੈੱਡਫੋਨ ਦੀ ਵਿਕਰੀ 15 ਦਸੰਬਰ ਤੋਂ ਸ਼ੁਰੂ ਹੋਵੇਗੀ। ਕੰਪਨੀ ਨੇ ਇਸ ਹੈੱਡਫੋਨ ਨੂੰ ਸਪੇਸ ਗ੍ਰੇ, ਸਕਾਈ ਬਲਿਊ ਸਿਲਵਰ, ਪਿੰਕ ਅਤੇ ਗ੍ਰੀਨ ਕਲਰ ਆਪਸ਼ਨਸ 'ਚ ਉਪਲੱਬਧ ਕਰਵਾਇਆ ਹੈ। ਏਅਰਪੌਡਜ਼ ਮੈਕਸ ਦੇ ਫੀਚਰਸ ਬਾਰੇ ਗੱਲ ਕਰੀਏ ਤਾਂ ਇਸ 'ਚ ਐਡਪਟਿਵ EQ ਸਮੇਤ ਨਵਾਈਜ਼ ਕੈਂਸਲੇਸ਼ਨ ਮਿਲੇਗੀ। ਨਾਲ ਹੀ ਇਸ 'H1 ਚਿੱਪਸੈੱਟ ਦਾ ਸਪੋਰਟ ਵੀ ਹੈ। ਏਅਰਪੌਡਜ਼ ਮੈਕਸ ਵਿਚ accelerometer ਅਤੇ gyroscope ਮੌਜੂਦ ਹਨ। ਇਨ੍ਹਾਂ ਜ਼ਰੀਏ ਤੁਸੀਂ ਰਿਅਲ ਟਾਈਮ ਵਿਚ ਹੈੱਡ ਮੂਮੈਂਟ ਨੂੰ ਟ੍ਰੈਕ ਕਰ ਸਕਦੇ ਹੋ। ਇਸ ਵਿਚ ਆਪਟੀਕਲ ਅਤੇ ਪੋਜੀਸ਼ਨ ਸੈਂਸਰ ਹੈ ਜੋ ਕੰਨਾਂ ਤੋਂ ਇਨ੍ਹਾਂ ਨੂੰ ਹਟਾ ਕੇ ਡਿਟੈਕਟ ਕਰ ਲੈਂਦੇ ਹਨ। ਉਨ੍ਹਾਂ ਨੂੰ ਉੱਤੇ ਚੁੱਕਣ ਜਾਂ ਹਟਾਉਣ 'ਤੇ ਆਵਾਜ਼ ਨੂੰ ਰੋਕਦੇ ਹਨ। AirPods Max ਵਿਚ ਸਪਾਂਟੀਅਲ ਆਡੀਓ, ਟ੍ਰਾਂਸਪਰੇਂਸੀ ਮੋਡ ਵਰਗੀਆਂ ਤਕਨੀਕੀ ਫੀਚਰਸ ਦਿੱਤੇ ਗਏ ਹਨ ਇਸ ਤੋਂ ਇਲਾਵਾ ਏਅਰਪੌਡਜ਼ ਮੈਕਸ ਵਿਚ ਸਟੀਲ ਹੈਡਬੈਂਡ ਦਿੱਤਾ ਗਿਆ ਹੈ ਇਹ ਸਟੀਲ ਹੈਡਬੈਂਡ ਵੱਖ-ਵੱਖ ਹੈੱਡਸ਼ੈਪ ਅਤੇ ਸਾਈਜ਼ ਮੁਤਾਬਕ ਐਡਜਸਟ ਕੀਤਾ ਜਾ ਸਕਦਾ ਹੈ ਏਅਰਪੌਡਜ਼ ਮੈਕਸ 'ਚ ਡਿਜੀਟਲ ਕਰਾਉਨ ਦਿੱਤਾ ਗਿਆ ਹੈ, ਜੋ ਉਪਭੋਗਤਾਵਾਂ ਨੂੰ ਵਾਲੀਅਮ ਨੂੰ ਕੰਟ੍ਰੋਲ ਕਰਨ ਦੀ ਪ੍ਰਮਿਸ਼ਨ ਦਿੰਦਾ ਹੈ। ਯਾਨੀ ਗਾਣੇ ਨੂੰ ਚਲਾਉਣ ਅਤੇ ਰੋਕਣ ਨਾਲ, ਕਾਲਿੰਗ ਨੂੰ ਵੀ ਨਿਯੰਤਰਣ ਕੀਤਾ ਜਾ ਸਕਦਾ ਹੈ। ਆਡੀਓ ਕੁਆਲਟੀ ਦੀ ਗੱਲ ਕਰੀਏ ਤਾਂ ਏਅਰਪੌਡਜ਼ ਮੈਕਸ ਦਾ 40mm ਅਤੇ ਡਿਊਲ ਨਿਓਡੀਮੀਅਮ ਰਿੰਗ ਮੈਗਨੇਟ ਮੋਟਰ ਦਾ ਡਾਇਨਾਮਿਕ ਡਰਾਈਵਰ ਹੈ। ਦਮਦਾਰ ਬੈਟਰੀ ਇਸ ਪ੍ਰੀਮੀਅਮ ਵਾਇਰਲੈੱਸ ਹੈੱਡਫੋਨ 'ਚ ਸਿੰਗਲ ਚਾਰਜ '20 ਘੰਟਿਆਂ ਦੀ ਬੈਟਰੀ ਲਾਈਫ ਮਿਲੇਗੀ। ਇਸ ਨੂੰ ਐਪਲ ਦੇ ਲਾਈਟਿੰਗ ਕਨੈਕਟਰ ਨਾਲ ਚਾਰਜ ਕੀਤਾ ਜਾ ਸਕਦਾ ਹੈ। ਐਪਲ ਏਅਰਪੌਡਸ ਮੈਕਸ ਦੇ ਨਾਲ ਇੱਕ ਸਾਫਟ ਸਲਿਮ ਸਮਾਰਟ ਕੇਸ ਦਿੱਤਾ ਜਾਵੇਗਾ ਜੋ ਏਅਰਪੌਡਜ਼ ਮੈਕਸ ਨੂੰ ਸੁਰੱਖਿਅਤ ਰੱਖੇਗਾ। ਨਾਲ ਹੀ ਇਸਨੂੰ ਅਲਟ੍ਰਾ ਲੋਅ ਪਾਵਰ ਸਟੇਟ ਵਿੱਚ ਵੀ ਰੱਖੇਗਾ। ਐਪਲ ਦਾ ਦਾਅਵਾ ਹੈ ਕਿ ਇਹ ਪੰਜ ਮਿੰਟ ਚਾਰਜ ਕਰਨ ਤੋਂ ਬਾਅਦ ਡੇਢ ਘੰਟਾ ਮਿਊਜ਼ਿਕ ਪਲੇਅ ਕਰ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget