ਪੜਚੋਲ ਕਰੋ

ਐਪਲ ਨੇ ਫਲਿਪਕਾਰਟ ਨਾਲ ਮਿਲਾਇਆ ਹੱਥ

ਨਵੀਂ ਦਿੱਲੀ : 7 ਅਕਤੂਬਰ ਨੂੰ ਭਾਰਤ ਵਿੱਚ ਲਾਂਚ ਹੋਣ ਜਾ ਰਿਹਾ ਆਈਫ਼ੋਨ 7 ਅਤੇ ਆਈਫ਼ੋਨ 7 ਪਲਸ ਦੀ ਆਨਲਾਈਨ ਵਿੱਕਰੀ ਦੇ ਲਈ ਐਪਲ ਨੇ ਫਲਿਪਕਾਰਟ ਨਾਲ ਹੱਥ ਮਿਲਾ ਲਿਆ ਹੈ। ਇਸ ਨਵੀਂ ਸਾਂਝਦਾਰੀ ਤੋਂ ਬਾਅਦ ਹੁਣ ਫਲਿਪਕਾਰਟ ਆਈਫ਼ੋਨ ਨੂੰ ਸਿੱਧਾ ਐਪਲ ਤੋਂ ਖ਼ਰੀਦੇਗੀ, ਜਦਕਿ ਪਹਿਲਾਂ ਈ-ਕਾਮਰਸ ਵੈੱਬਸਾਈਟ ਫਲਿਪਕਾਰਟ ਨੂੰ ਐਪਲ ਕੰਪਨੀ ਦੀ ਕਿਸੀ ਪਾਰਟਨਰ ਫ਼ਰਮ ਨਾਲ ਡੀਲ ਕਰਨੀ ਪੈਂਦੀ ਸੀ। ਉੱਥੇ ਹੀ ਦੂਜੇ ਈ-ਕਾਮਰਸ ਪਲੇਟਫ਼ਾਰਮ ਜਿਵੇਂ ਕੀ ਸਨੈਪ ਡੀਲ, ਅਮੇਜਨ ਇੰਡੀਆ, ਪੇਟੀਐੱਮ ਨੂੰ ਆਈਫ਼ੋਨ ਭਾਰਤੀ ਪਾਰਟਨਰ ਤੋਂ ਹੀ ਖ਼ਰੀਦਣੇ ਪੈਣਗੇ। ਭਾਰਤੀ ਪਾਰਟਨਰ ਤੋਂ ਫ਼ੋਨ ਖ਼ਰੀਦਣ 'ਤੇ ਵੀ ਇਨ੍ਹਾਂ ਨੂੰ ਵਰੰਟੀ ਦੀ ਸੁਵਿਧਾ ਮਿਲੇਗੀ। ਭਾਰਤ ਵਿੱਚ ਐਪਲ ਦੇ 32 ਜੀਬੀ ਵੈਰਿਏਂਟ ਦੇ ਆਈਫ਼ੋਨ 7 ਦੀ ਕੀਮਤ 60,000 ਰੁਪਏ ਅਤੇ ਆਈਫ਼ੋਨ 7 ਪਲਸ 72,000 ਰੁਪਏ ਤੋਂ ਸ਼ੁਰੂ ਹੋਵੇਗੀ। 128 ਜੀਬੀ ਦੇ ਨਾਲ ਆਈਫ਼ੋਨ 7 70,000,ਆਈਫ਼ੋਨ 7 ਪਲਸ 82,000 ਰੁਪਏ ਵਿੱਚ ਮਿਲੇਗਾ। 256 ਜੀਬੀ ਵੈਰਿਏਂਟ ਵਿੱਚ ਫ਼ੋਨ 92,000 ਰੁਪਏ ਵਿੱਚ ਮਿਲੇਗਾ। ਐਪਲ 7 ਸੀਰੀਜ਼ ਇੱਕ ਨਵੇਂ ਡਿਜ਼ਾਈਨ ਦੇ ਨਾਲ ਮਾਰਕੀਟ ਵਿੱਚ ਆ ਰਹੀ ਹੈ। ਇਸ ਸੀਰੀਜ਼ ਦੇ ਦੋਹਾਂ ਫੋਨਾਂ ਵਿੱਚ ਦਿੱਤੇ ਗਏ ਨਵੇਂ ਹੋਮ ਬਟਨ ਫੋਰਸ-ਸੈਂਸਟਿਵ ਟੈਕਨਾਲੋਜੀ ਨਾਲ ਲੈਸ ਹਨ। ਆਈਫ਼ੋਨ 7 ਅਤੇ ਆਈਫ਼ੋਨ 7 ਪਲਸ 'ਤੇ ਪਾਣੀ ਅਤੇ ਮਿੱਟੀ ਦਾ ਕੋਈ ਅਸਰ ਨਹੀਂ ਪਏਗਾ।

ਟਾਪ ਹੈਡਲਾਈਨ

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  

Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 

ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।

Embed widget