ਪੜਚੋਲ ਕਰੋ

ਐਪਲ ਤੇ ਗੂਗਲ ਸਟੋਰ 'ਤੇ ਜਾਸੂਸੀ ਵਾਲੇ ਐਪ, ਦੂਜੇ ਦਾ ਫੋਨ ਇੰਝ ਹੁੰਦਾ ਕੰਟਰੋਲ

ਨਵੀਂ ਦਿੱਲੀ: ਐਪਲ ਤੇ ਗੂਗਲ ਆਪਣੇ ਐਪ ਸਟੋਰ ‘ਤੇ ਅਜਿਹੀਆਂ ਐਪਸ ਵਿਕ ਰਹੀਆਂ ਹਨ ਜਿਨ੍ਹਾਂ ਨਾਲ ਕਿਸੇ ਦੇ ਵੀ ਫੋਨ ਦੀ ਜਾਸੂਸੀ ਕੀਤੀ ਜਾ ਸਕਦੀ ਹੈ। ਬੱਚਿਆਂ ਦੇ ਮੈਸੇਜਸ ‘ਤੇ ਨਿਗ੍ਹਾ ਰੱਖੀ ਜਾ ਸਕਦੀ ਹੈ ਤੇ ਕਰਮਚਾਰੀਆਂ ਨੂੰ ਟ੍ਰੈਕ ਕੀਤਾ ਜਾ ਸਕਦਾ ਹੈ। ਇਨ੍ਹਾਂ ਐਪਸ ਨਾਲ ਆਪਣੇ ਪਾਟਨਰ ਦੀ ਜਾਸੂਸੀ ਵੀ ਕੀਤੀ ਜਾ ਸਕਦੀ ਹੈ। ਅਜਿਹਾ ਹੀ ਇੱਕ ਐਪ ਹੈ ‘ਐਮਸਪਾਈ’। ਇਸ ਦੇ ਇੱਕ ਸਾਲ ਦੇ ਇਸਤੇਮਾਲ ਲਈ 149.99 ਪਾਉਂਡ ਯਾਨੀ ਕਰੀਬ 13,500 ਰੁਪਏ ਖਰਚ ਕਰਨੇ ਪੈਣਗੇ। ਇਹ ਸਮਾਰਟਫੋਨ ਦੇ ਲਈ ਇੱਕ ਮੁੱਖ ਪੇਰੈਂਟਲ ਕੰਟਰੋਲ ਐਪ ਹੈ। ਯਾਨੀ ਇਸ ਨਾਲ ਬੱਚਿਆਂ ‘ਤੇ ਵੀ ਨਜ਼ਰ ਰੱਖੀ ਜਾ ਸਕਦੀ ਹੈ। ਐਪ ਦੀਆਂ ਸ਼ਰਤਾਂ ਮੁਤਾਬਕ ਜੇਕਰ ਕੋਈ ਦੂਜੇ ਦੇ ਸਮਾਰਟਫੋਨ ‘ਤੇ ਜਾਸੂਸੀ ਕਰਨਾ ਚਾਹੁੰਦਾ ਹੈ ਤਾਂ ਉਸ ਫੋਨ ‘ਤੇ ਵਿਅਕਤੀ ਦਾ ਅਧਿਕਾਰ ਹੋਣਾ ਚਾਹੀਦਾ ਹੈ। ਜੇਕਰ ਅਜਿਹਾ ਕਿਸੇ ਹੋਰ ਦੇ ਫੋਨ ‘ਤੇ ਕਰਨਾ ਹੈ ਤਾਂ ਪਹਿਲਾਂ ਮਨਜ਼ੂਰੀ ਲੈਣੀ ਪਵੇਗੀ। ਇਸ ਐਪ ਦਾ ਮੁੱਖ ਫੀਚਰ ਹੈ ਕਿ ਇਸ ਦਾ ਆਈਕਨ ਕਿਸੇ ਨੂੰ ਦਿਖਾਈ ਨਹੀਂ ਦਿੰਦਾ।

ਟਾਪ ਹੈਡਲਾਈਨ

Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ

Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ

Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ

Embed widget