ਪੜਚੋਲ ਕਰੋ

ਐਪਲ ’ਤੇ ਫਿਰ ਲੱਗਾ ਪੁਰਾਣੇ ਆਈਫੋਨ ਮੱਠੇ ਕਰਨ ਦਾ ਇਲਜ਼ਾਮ

ਚੰਡੀਗੜ੍ਹ: ਐਪਲ ’ਤੇ ਪਿਛਲੇ ਸਾਲ ਲਾਂਚ ਹੋਏ iPhone 8, 8 Plus ਤੇ X ਨੂੰ ਮੱਠਾ ਕਰਨ ਦੇ ਇਲਜ਼ਾਮ ਲੱਗੇ ਸੀ ਤੇ ਇਸ ਗੱਲ ਨੂੰ ਐਪਲ ਨੇ ਵੀ ਮੰਨਿਆ ਹੈ। ਦਰਅਸਲ ਐਪਲ ਨੇ ਇਸੇ ਹਫ਼ਤੇ ਆਪਣਾ ਨਵਾਂ ਸਾਫਟਵੇਅਰ ਅਪਡੇਟ iOS 12.1 ਰਿਲੀਜ਼ ਕੀਤਾ ਹੈ ਜਿਸ ਦੀ ਵਜ੍ਹਾ ਕਰਕੇ iPhone 8, 8 Plus ਤੇ X ‘ਪਰਫਾਰਮੈਂਸ ਮੈਨੇਜਮੈਂਟ’ ਦੀ ਫੀਚਰ ਆ ਗਈ ਹੈ। ਇਹ ਐਪਲ ਦੀ ਵਿਵਾਦਤ ਫੀਚਰ ਰਹੀ ਹੈ ਕਿਉਂਕਿ ਪਿਛਲੇ ਸਾਲ ਇਸੇ ਫੀਚਰ ਦੀ ਵਜ੍ਹਾ ਕਰਕੇ ਐਪਲ ’ਤੇ ਪੁਰਾਣੇ ਆਈਫੋਨ ਮਾਡਲਾਂ ਨੂੰ ਮੱਠਾ ਕਰਨ ਦਾ ਇਲਜ਼ਾਮ ਲੱਗਾ ਸੀ। ਐਪਲ ’ਤੇ ਫਿਰ ਲੱਗਾ ਪੁਰਾਣੇ ਆਈਫੋਨ ਮੱਠੇ ਕਰਨ ਦਾ ਇਲਜ਼ਾਮ ਪਿਛਲੇ ਸਾਲ ਐਪਲ ਨੇ IOS 11 ਵਿੱਚ ਪਰਫਾਰਮੈਂਸ ਮੈਨੇਜਮੈਂਟ ਦੀ ਫੀਚਰ iphone SE, 6, 6 Plus, 6S, 7 ls 7 Plus ਵਿੱਚ ਜੋੜਿਆ ਸੀ ਜਿਸ ਦੀ ਵਜ੍ਹਾ ਨਾਲ ਇਨ੍ਹਾਂ ਮਾਡਲਾਂ ਦੀ ਬੈਟਰੀ ਲਾਈਫ ਘਟ ਗਈ ਸੀ ਤੇ ਫੋਨ ਦੀ ਪਰਫਾਰਮੈਂਸ ’ਤੇ ਵੀ ਮਾੜਾ ਅਸਰ ਪਿਆ ਸੀ। ਹੁਣ ਐਪਲ ਨੇ ਵੀਰਵਾਰ ਨੂੰ ਆਪਣੇ ‘ਸਪੋਰਟ ਪੇਜ’ ਨੂੰ ਅਪਡੇਟ ਕੀਤਾ ਹੈ। ਕੰਪਨੀ ਨੇ ਦੱਸਿਆ ਹੈ ਕਿ ਇਹੀ ਫੀਚਰ IOS 12.1 ਦੇ ਨਾਲ ਹੁਣ iPhone 8, 8 Plus ਤੇ X ਵਿੱਚ ਵੀ ਜੋੜਿਆ ਗਿਆ ਹੈ। ਹਾਲਾਂਕਿ ਐਪਲ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਫੋਨਾਂ ਦੇ ਮਾਡਲ ਨਵੇਂ ਹਨ, ਇਸ ਲਈ ਇਸ ਫੀਚਰ ਦਾ ਇਨ੍ਹਾਂ ਮਾਡਲਾਂ ’ਤੇ ਜ਼ਿਆਦਾ ਅਸਰ ਨਹੀਂ ਹੋਏਗਾ। ਫੀਚਰ ਕਿਉਂ ਜੋੜਦੀ ਹੈ ਕੰਪਨੀ ਪਿਛਲੇ ਸਾਲ ਵੀ ਐਪਲ ’ਤੇ ਆਈਫੋਨ ਨੂੰ ਸਲੋਅ ਕਰਨ ਦੇ ਇਲਜ਼ਾਮ ਲੱਗੇ ਸਨ ਜਿਸਦੇ ਬਾਅਦ ਕੰਪਨੀ ਨੇ ਮੁਆਫੀ ਵੀ ਮੰਗੀ ਸੀ। ਇਸ ਪਿੱਛੇ ਕੰਪਨੀ ਨੇ ਤਰਕ ਦਿੱਤਾ ਸੀ ਕਿ ਅਜਿਹਾ ਕਰਨ ਨਾਲ ਪੁਰਾਣੇ ਮਾਡਲਾਂ ਦੀ ਲਾਈਫ ਹੋਰ ਵਧ ਜਾਏਗੀ।  ਦਰਅਸਲ, ਐਪਲ ਦੀ ‘ਪਰਫਾਰਮੈਂਸ ਫੀਚਰ’ ਸਿਸਟਮ ਦੇ ਕੁਝ ਕੰਪੋਨੈਂਟ ਜਿਵੇਂ CPU ਤੇ GPU ਦੇ ਕੰਮ ਨੂੰ ਮੱਠਾ ਕਰ ਦਿੰਦੀ ਹੈ, ਜਿਸਦੀ ਵਜ੍ਹਾ ਕਰਕੇ ਬੈਟਰੀ ਦੀ ਸਮਰਥਾ ਵੀ ਘਟ ਜਾਂਦੀ ਹੈ ਤਾਂਕਿ ਫੋਨ ਦੀ ਲਾਈਫ ਵਧਾਈ ਜਾ ਸਕੇ। ਪਰ ਲੋਕਾਂ ਦਾ ਇਲਜ਼ਾਮ ਹੈ ਕਿ ਕੰਪਨੀ ਅਜਿਹਾ ਇਸ ਲਈ ਕਰਦੀ ਹੈ ਤਾਂਕਿ ਲੋਕ ਨਵੇਂ ਫੋਨ ਖਰੀਦਣ ਲਈ ਮਜਬੂਰ ਹੋ ਜਾਣ।

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

Embed widget