ਪੜਚੋਲ ਕਰੋ

ਐਪਲ 12 ਸਤੰਬਰ ਨੂੰ ਕਰੇਗਾ ਸਭ ਤੋਂ ਵੱਡਾ ਧਮਾਕਾ

ਨਵੀਂ ਦਿੱਲੀ: ਮੋਬਾਈਲ ਜਗਤ 'ਚ ਸ਼ਾਹੀ ਕੰਪਨੀ ਐਪਲ ਨੇ ਆਪਣੇ ਹੁਣ ਤੱਕ ਦੇ ਸਭ ਤੋਂ ਵੱਡੇ ਸਮਾਰੋਹ ਬਾਰੇ ਟਵੀਟ ਕਰਕੇ ਖਬਰ ਭੇਜੀ ਹੈ। ਐਪਲ ਕੰਪਨੀ ਦੇ ਟਵਿਟਰ ਹੈਂਡਲ ਤੋਂ ਆਏ ਟਵੀਟ 'ਚ ਦੱਸਿਆ ਗਿਆ ਹੈ ਕਿ 12 ਸਤੰਬਰ ਨੂੰ ਸਵੇਰੇ 10 ਵਜੇ ਕੂਪਰਟਿਨੋ 'ਚ ਬਣੇ ਆਫਿਸ ਦੇ ਸਟੀਵ ਜਾਬਸ ਥਿਏਟਰ 'ਚ ਇਹ ਫੰਕਸ਼ਨ ਹੋਵੇਗਾ। ਭਾਰਤੀ ਸਮੇਂ ਮੁਤਾਬਕ ਇਹ ਫੰਕਸ਼ਨ ਰਾਤ 10.30 ਹੋਣਾ ਹੈ। ਦੁਨੀਆ ਭਰ 'ਚ ਲੋਕ ਇਹ ਫੰਕਸ਼ਨ ਨੂੰ ਲਾਈਵ ਵੇਖ ਸਕਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਸੇ ਫੰਕਸ਼ਨ 'ਚ ਕੰਪਨੀ ਆਈਫੋਨ-8 ਲਾਂਚ ਕਰ ਸਕਦੀ ਹੈ। ਖਬਰਾਂ ਤੋਂ ਇਹ ਵੀ ਪਤਾ ਲਗਦਾ ਹੈ ਕਿ ਕੰਪਨੀ ਤਿੰਨ ਆਈਫੋਨ ਲਾਂਚ ਕਰ ਸਕਦੀ ਹੈ। ਇਸ 'ਚ ਆਈਫੋਨ-8, ਆਈਫੋਨ 8 ਪਲਸ ਤੇ ਆਈਫੋਨ 7ਐਸ ਵੀ ਹੋ ਸਕਦਾ ਹੈ। ਮੀਡੀਆ ਰਿਪੋਰਟਜ਼ 'ਚ ਇਹ ਵੀ ਚਰਚਾ ਹੈ ਕਿ ਐਪਲ ਟੀਵੀ ਦਾ ਨਵਾਂ ਵਰਜ਼ਨ ਵੀ ਇਸੇ ਸਮਾਰੋਹ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸੇ ਸਾਲ ਕੰਪਨੀ ਦੇ ਪਹਿਲੇ ਆਈਫੋਨ ਨੂੰ ਲਾਂਚ ਹੋਏ 10 ਸਾਲ ਪੂਰੇ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਆਈਫੋਨ ਸਭ ਤੋਂ ਖਾਸ ਹੋਵੇਗਾ। ਇਸ ਦੀ ਕੀਮਤ 999 ਡਾਲਰ ਹੋ ਸਕਦੀ ਹੈ। ਇਹ ਹੁਣ ਤੱਕ ਦਾ ਸਭ ਤੋਂ ਮਹਿੰਗਾ ਆਈਫੋਨ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਆਈਫੋਨ 8 ਟਰੂ-ਟੋਨ OLED ਦੇ ਨਾਲ ਹੋਵੇਗਾ ਤੇ ਇਸ ਦੀ ਸਕਰੀਨ ਦਾ ਰੇਸ਼ੋ ਬਜ਼ਾਰ 'ਚ ਮੌਜੂਦ ਸਾਰੇ ਫੋਨਾਂ ਤੋਂ ਜ਼ਿਆਦਾ ਹੋਵੇਗਾ। ਇਹ ਵੀ ਹੋ ਸਕਦਾ ਹੈ ਕਿ ਆਈਫੋਨ 'ਚ ਆਉਣ ਵਾਲਾ ਇਕਲੌਤਾ ਬਟਨ ਵੀ ਨਾ ਲੱਗਾ ਹੋਵੇ। ਇਹ ਨਹੀਂ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਥਾਂ ਕਿਤੇ ਹੋਰ ਹੋਵੇਗੀ ਜਾਂ ਇਹ ਹੋਵੇਗਾ ਹੀ ਨਹੀਂ। ਇਸ ਦੀ ਸਕਰੀਨ 5.8 ਇੰਚ ਦੀ ਹੋਵੇਗੀ। ਸਾਇਜ਼ ਆਈਫੋਨ 7 ਜਿੱਡਾ ਹੀ ਹੋਵੇਗਾ। ਖਬਰਾਂ ਇਹ ਵੀ ਹਨ ਕਿ ਇਸ 'ਚ ਫਿੰਗਰ ਪ੍ਰਿੰਟ ਸੈਂਸਰ ਦੀ ਥਾਂ ਫੇਸ ਸਕੈਨ ਦੇ ਨਾਲ ਲੌਕ ਖੁਲ੍ਹੇਗਾ। ਅਜਿਹਾ ਫੀਚਰ ਸੈਮਸੰਗ ਆਪਣੇ ਗਲੈਕਸੀ ਐਸ-8 ਫੋਨ 'ਚ ਲਾਂਚ ਕਰ ਚੁੱਕੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

Embed widget