ਪੜਚੋਲ ਕਰੋ

ਆਈਫੋਨ x ਲਾਂਚ ਕਰਕੇ ਐਪਲ ਨੇ ਖੁਦ ਮਾਰਿਆ ਪੈਰਾਂ 'ਤੇ ਕੁਹਾੜਾ

ਅੰਮ੍ਰਿਤਸਰ: ਐਪਲ ਦੇ ਲਾਂਚ ਹੋਏ ਆਈਫੋਨਜ਼ ਵਿੱਚ ਆਈਫੋਨ X ਦੀ ਸਭ ਤੋਂ ਵੱਧ ਚਰਚਾ ਹੈ। ਇਸ ਈਵੈਂਟ ਵਿੱਚ ਕੰਪਨੀ ਨੇ ਆਈਫੋਨ 8, ਆਈਫੋਨ 8 ਪਲੱਸ ਤੇ ਆਈਫੋਨ X ਲਾਂਚ ਕੀਤਾ ਹੈ। ਉਂਝ ਇਸ ਈਵੈਂਟ ਵਿੱਚ ਮਹਿਫਲ ਆਈਫੋਨ ਦੀ 10ਵੀਂ ਵਰ੍ਹੇਗੰਢ ਮੌਕੇ ਲਾਂਚ ਹੋਏ ਆਈਫੋਨ X ਨੇ ਹੀ ਲੁੱਟੀ ਹੈ। ਇਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਐਪਲ ਨੇ ਅਜਿਹਾ ਕਰਕੇ ਕਿਤੇ ਆਈਫੋਨ 8 ਤੇ ਆਈਫੋਨ 8 ਪਲੱਸ ਦੀ ਕਦਰ ਘਟਾ ਤਾਂ ਨਹੀਂ ਲਈ। ਈਵੈਂਟ ਵਿੱਚ ਸਭ ਤੋਂ ਪਹਿਲਾਂ ਕੰਪਨੀ ਨੇ ਐਪਲ ਵੌਚ 3 ਫਿਰ ਐਪਲ ਟੀਵੀ ਲਾਂਚ ਕੀਤਾ। ਇਸ ਤੋਂ ਬਾਅਦ ਕੰਪਨੀ ਨੇ ਆਈਫੋਨ 7 ਦਾ ਸਕਸੈਸਰ ਆਈਫੋਨ 8 ਤੇ 8 ਪਲੱਸ ਲਾਂਚ ਕੀਤਾ। ਇਨ੍ਹਾਂ ਦੋਹਾਂ ਆਈਫੋਨ ਵਿੱਚ ਆਉਣ ਵਾਲੀ ਗਲਾਸ ਬੌਡੀ, ਵਾਇਰਲੈਸ ਚਾਰਜਿੰਗ ਤੇ ਅਗਿਊਮੈਂਟੇਡ ਰਿਐਲਿਟੀ ਫ਼ੀਚਰ ਇਸ ਨੂੰ ਖਾਸ ਬਣਾਉਂਦੇ ਹਨ। ਆਈਫੋਨ 8 ਪਲੱਸ ਦੀ ਗੱਲ ਕਰੀਏ ਤਾਂ ਇਸ ਵਿੱਚ 12 ਮੈਗਾਪਿਕਸਲ ਦੇ ਦੋ ਰਿਅਰ ਕੈਮਰਿਆਂ ਨਾਲ ਲਾਈਟਨਿੰਗ ਪੋਰਟਰੇਟ ਮੋਡ ਵੀ ਦਿੱਤੇ ਗਏ ਹਨ ਜੋ ਤੁਹਾਡੀ ਤਸਵੀਰ ਦੇ ਤਜ਼ਰਬੇ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਵਧੇਰੇ ਖਾਸ ਬਣਾਉਂਦਾ ਹੈ। ਇਨ੍ਹਾਂ ਦੋਹਾਂ ਆਈਫੋਨਜ਼ ਤੋਂ ਬਾਅਦ ਕੰਪਨੀ ਨੇ ਆਪਣਾ ਸਭ ਤੋਂ ਅਵੇਟੇਡ ਆਈਫੋਨ, ਆਈਫੋਨ X ਉਤਾਰਿਆ। ਇਹ ਕੰਪਨੀ ਦਾ ਹੁਣ ਤੱਕ ਦਾ ਸਭ ਤੋਂ ਇਨੋਵੇਟਿਡ ਆਈਫੋਨ ਹੈ। ਇਸ ਵਿੱਚ 5.8 ਇੰਚ ਦਾ ਫੁਲ ਆਇਰਿਸ ਡਿਸਪਲੇ ਦਿੱਤਾ ਗਿਆ ਹੈ ਜਿਸਦਾ ਮਤਲਬ ਹੈ ਕਿ ਇਹ ਬੇਲੇਜ਼-ਲੇਸ ਸਕਰੀਨ ਨਾਲ ਆਉਂਦਾ ਹੈ। ਫੋਨ ਵਿੱਚ ਫੇਸ 3ਡੀ ਅਨਲੌਕ ਵਰਗੇ ਕਈ ਨਵੇਂ ਫ਼ੀਚਰ ਦਿੱਤੇ ਗਏ ਹਨ ਜੋ ਇਸ ਨੂੰ ਸਾਲ ਦਾ ਬਿਹਤਰ ਫੋਨ ਬਣਾਉਂਦੇ ਹਨ। ਇਸ ਫੋਨ ਦੇ ਲਾਂਚ ਹੋਣ ਤੋਂ ਬਾਅਦ ਹੀ ਇਸ ਈਵੈਂਟ ਸਣੇ ਟੇਕ ਬਾਜ਼ਾਰ ਵਿੱਚ ਆਈਫੋਨ 8 ਤੇ ਆਈਫੋਨ 8 ਪਲੱਸ ਤੋਂ ਕਿਤੇ ਵੱਧ ਚਰਚਾ ਆਈਫੋਨ X ਦੀ ਹੈ। ਇੰਨਾ ਹੀ ਨਹੀਂ ਇਸ ਦੀ ਕੀਮਤ ਵੀ ਖ਼ਬਰਾਂ ਵਿੱਚ ਬਣੇ ਰਹਿਣ ਦਾ ਇੱਕ ਵੱਡਾ ਕਾਰਨ ਹੈ। ਅਮਰੀਕੀ ਬਾਜ਼ਾਰਾਂ ਵਿੱਚ ਇਸ ਦੀ ਕੀਮਤ 999 ਡਾਲਰ ਤੋਂ ਸ਼ੁਰੂ ਹੁੰਦੀ ਹੈ। ਉੱਥੇ ਹੀ ਭਾਰਤ ਵਿੱਚ ਸਭ ਤੋਂ ਵੱਢ ਸਟੋਰੇਜ਼ ਮਾਡਲ ਦੀ ਕੀਮਤ 1 ਲੱਖ ਤੋਂ ਵਧੇਰੇ ਹੋਵੇਗੀ। ਇਸ ਤਰ੍ਹਾਂ ਕੰਪਨੀ ਨੇ ਆਈਫੋਨ 8 ਤੇ 8 ਪਲੱਸ ਦੇ ਲਾਂਚ ਤੋਂ ਚੰਦ ਮਿੰਟ ਬਾਅਦ ਹੀ ਆਈਫੋਨ X ਲਾਂਚ ਨਾਲ ਖੁਦ ਹੀ ਆਈਫੋਨ 8 ਨੂੰ ਧੁੰਦਲਾ ਕਰ ਦਿੱਤਾ ਹੈ। ਆਈਫੋਨ 8 ਤਾਂ ਮਹਿਜ਼ ਸਧਾਰਨ ਲਾਂਚ ਬਣ ਕੇ ਰਿਹ ਗਿਆ ਹੈ ਪਰ ਚਾਰੇ ਪਾਸੇ ਚਰਚਾ ਆਈਫੋਨ X ਦੀ ਹੈ। ਇੱਥੋਂ ਤੱਕ ਕਿ ਕੰਪਨੀ ਨੇ ਵੀ ਆਈਫੋਨ 8 ਤੇ 8 ਪਲੱਸ ਨੂੰ ਆਈਫੋਨ 7 ਤੇ 7 ਪਲੱਸ ਤੋਂ ਕੁਝ ਜ਼ਿਆਦਾ ਖਾਸ ਨਹੀਂ ਬਣਾਇਆ ਹੈ। ਦੂਜੇ ਪਾਸੇ ਆਈਫੋਨ X ਦੇ ਡਿਜ਼ਾਈਨ ਤੇ ਇਨੋਵੇਸ਼ਨ 'ਤੇ ਕੰਪਨੀ ਨੇ ਵੀ ਖਾਸ ਧਿਆਨ ਦਿੱਤਾ ਹੈ। ਅਜਿਹੇ ਵਿੱਚ ਕਿਹਾ ਜਾ ਸਕਦਾ ਹੈ ਕਿ ਆਈਫੋਨ 8 ਤੇ 8 ਪਲੱਸ ਦੇ ਨਾਲ ਆਈਫੋਨ X ਨੂੰ ਲਾਂਚ ਕਰਕੇ ਕੰਪਨੀ ਨੇ ਖੁਦ ਹੀ ਆਈਫੋਨ 8 ਨੂੰ ਛੋਟਾ ਸਾਬਤ ਕਰ ਦਿੱਤਾ ਹੈ।

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget