ਪੜਚੋਲ ਕਰੋ

ਐਪਲ ਦੇ ਚਹੇਤਿਆਂ ਲਈ ਖ਼ੁਸ਼ਖ਼ਬਰੀ, ਮਿਲ ਰਹੀ 17,000 ਰੁਪਏ ਤਕ ਦੀ ਛੋਟ

ਨਵੀਂ ਦਿੱਲੀ: ਐਪਲ ਕੰਪਨੀ ਦੇ ਉਤਪਾਦ ਖਰੀਦਣ ਵਾਲਿਆਂ ਲਈ ਇਹ ਬਿਹਤਰ ਸਮਾਂ ਹੈ ਕਿਉਂਕਿ ਅਮੇਜ਼ਨ ਨੇ ਐਪਲ ਫੈਸਟ ਦਾ ਐਲਾਨ ਕੀਤਾ ਹੈ। ਇਸ ਸੇਲ ਦੀ ਸ਼ੁਰੂਆਤ ਅੱਜ ਹੋ ਗਈ ਹੈ ਅਤੇ ਇਹ ਅਗਲੇ ਸੱਤ ਦਿਨਾਂ ਤਕ ਚਲੇਗੀ। ਸੇਲ ‘ਚ ਯੂਜ਼ਰਸ ਨੂੰ 17,000 ਰੁਪਏ ਤਕ ਦੀ ਛੋਟ ਅਤੇ ਆਈਸੀਆਈਸੀਆਈ ਬੈਂਕ ਕਾਰਡ ‘ਤੇ ਹੋਰ 5% ਦੀ ਛੂਟ ਮਿਲ ਰਹੀ ਹੈ। ਨਾਲ ਹੀ ਈਐਮਆਈ ਦੀ ਸੁਵਿਧਾ ਵੀ ਹੈ। iPhone X ਦੀ ਸ਼ੁਰੂਆਤੀ ਕੀਮਤ ਅਮੇਜ਼ਨ ਇੰਡੀਆ ‘ਤੇ 73,999 ਰੁਪਏ ਹੈ, ਜਿਸ ‘ਤੇ 17,901 ਰੁਪਏ ਦੀ ਛੋਟ ਮਿਲ ਰਹੀ ਹੈ ਅਤੇ ਇਸ ਨੂੰ EMI ਦੀ ਸ਼ੁਰੂਆਤ 3483 ਰੁਪਏ ‘ਚ ਵੀ ਖਰੀਦੀਆ ਜਾ ਸਕਦਾ ਹੈ। ਕੰਪਨੀ ਆਈਫੋਨ ਐਕਸ ‘ਤੇ 11,450 ਰੁਪਏ ਦਾ ਐਕਸਚੈਂਜ ਆਫਰ ਵੀ ਦੇ ਰਹੀ ਹੈ। iPhone XSਅਤੇ iPhone XS max ਐਪਲ ਦੇ ਨਵੇਂ ਮਾਡਲ ਹਨ। ਐਪਲ ਫੈਸਟ ਦੌਰਾਨ ਐਮਜੋਨ ਇੰਡੀਆ ਆਈਫ਼ੋਨ ਐਕਸਐਸ ਨੂੰ 91,490 ਰੁਪਏ ਅਤੇ iPhone XS max ਨੂੰ 1,04,900 ਰੁਪਏ ‘ਚ ਵੇਚ ਰਿਹਾ ਹੈ। iPhone XS ‘ਤੇ 8,410 ਰੁਪਏ ਅਤੇ iPhone XS max ‘ਤੇ 5000 ਰੁਪਏ ਦਾ ਡਿਸਕਾਉਂਟ ਮਿਲ ਰਿਹਾ ਹੈ। ਇਨ੍ਹਾਂ ਤੋਂ ਇਲਾਵਾ  ਅਮੇਜ਼ਨ   ਇੰਡੀਆ ਪੁਰਾਣੇ ਡਿਵਾਇਸ ‘ਤੇ ਵੱਖਰਾ ਡਿਸਕਾਉਂਟ ਦੇ ਰਿਹਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Embed widget