ਪੜਚੋਲ ਕਰੋ

ਭਾਰਤ ਦੀ ਧਮਕੀ ਮਗਰੋਂ ਝੁਕਿਆ ਐਪਲ, ਐਪ ਸਟੋਰ 'ਤੇ ਟ੍ਰਾਈ ਦੀ DND 

  ਚੰਡੀਗੜ੍ਹ: ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (ਟ੍ਰਾਈ) ਤੇ ਅਮਰੀਕੀ ਟੈਕ ਕੰਪਨੀ ਐਪਲ ਵਿਚਾਲੇ ‘ਡੀਐਨਡੀ ਐਪ’ ਦਾ ਲਟਕਿਆ ਵਿਵਾਦ ਸੁਲਝ ਗਿਆ ਹੈ। ਐਪਲ ਨੇ ਆਪਣੇ ਐਪ ਸਟੋਰ ਵਿੱਚ ਟ੍ਰਾਈ ਦੀ ਡੀਐਨਡੀ ਐਪ ਮੁਹੱਈਆ ਕਰਵਾ ਦਿੱਤੀ ਹੈ। ਇਸ ਤੋਂ ਪਹਿਲਾਂ ਟ੍ਰਾਈ ਨੇ ਜੁਲਾਈ ਵਿੱਚ ਸਾਫ ਕਰ ਦਿੱਤਾ ਸੀ ਕਿ ਜੇ ਐਪਲ ਨੇ ਆਪਣੇ ਐਪ ਸਟੋਰ ’ਤੇ ਡੀਐਨਡੀ ਇੰਸਟਾਲ ਨਾ ਕੀਤੀ ਤਾਂ ਭਾਰਤ ਵਿੱਚ ਆਈਫੋਨ ਬੰਦ ਕਰ ਦਿੱਤੇ ਜਾਣਗੇ। ਐਪਲ ਦੇ ਐਪ ਸਟੋਰ ’ਤੇ ‘ਟ੍ਰਾਈ ਡੀਐਨਡੀ-ਡੂ ਨਾਟ ਡਿਸਟਰਬ’ ਦੇ ਨਾਂ ਤੋਂ ਸ਼ਨੀਵਾਰ ਤੋਂ ਮੁਹੱਈਆ ਹੋ ਚੁੱਕੀ ਹੈ। ਇਸ ਐਪ ਦੀ ਮਦਦ ਨਾਲ ਭਾਰਤੀ ਯੂਜ਼ਰਸ ਫੇਕ ਕਾਲਾਂ ਤੇ ਸਪੈਮ ਮੈਸੇਜਿਸ ਤੋਂ ਨਿਜਾਤ ਪਾ ਸਕਦੇ ਹਨ। ਹਾਲਾਂਕਿ ਇਸ ਲਈ ਆਈਫੋਨ ਆਈਪੈਡ ਵਿੱਚ iOS 12.1 ਅਪਡੇਟ ਹੋਣਾ ਲਾਜ਼ਮੀ ਹੈ। ਦਰਅਸਲ ਟਰਾਈ ਨੇ 19 ਜੁਲਾਈ, 2018 ਨੂੰ ਟੈਲੀਕਾਮ ਕੰਪਨੀਆਂ ਲਈ ਕੁਝ ਨਿਰਦੇਸ਼ ਜਾਰੀ ਕੀਤੇ ਸਨ। ਇਸ ਵਿੱਚ ਟਰਾਈ ਨੇ ਮੋਬਾਈਲ ਕੰਪਨੀਆਂ ਨੂੰ ਆਪਣੇ ਐਪ ਸਟੋਰ ’ਤੇ ਉਸ ਦਾ ਡੀਐਨਡੀ ਐਪ ਡਾਊਨਲੋਡ ਕਰਨ ਦਾ ਵਿਕਲਪ ਦੇਣ ਲਈ ਕਿਹਾ ਸੀ। ਇਸ ਦੇ ਨਾਲ ਇਹ ਵੀ ਕਿਹਾ ਗਿਆ ਸੀ ਕਿ ਜੇ ਕੰਪਨੀ ਐਪ ਸਟੋਰ ’ਤੇ ਡੀਐਨਡੀ ਐਪ ਇੰਸਟਾਲ ਨਹੀਂ ਕਰਦੀ ਤਾਂ ਉਸ ’ਤੇ ਭਾਰਤੀ ਨੈਟਵਰਕ ਕੰਮ ਨਹੀਂ ਕਰਨਗੇ ਤੇ ਭਾਰਤ ਵਿੱਚ ਇੱਕ ਤਰੀਕੇ ਨਾਲ ਆਈਫੋਨ ਬੰਦ ਹੋ ਜਾਣਗੇ। ਜ਼ਿਕਰਯੋਗ ਹੈ ਕਿ ਟਰਾਈ ਨੇ ਫੇਕ ਕਾਲ ਤੇ ਸਪੈਮ ਮੈਸੇਜਿਸ ਰੋਕਣ ਲਈ ਡੀਐਨਡੀ ਐਪ ਬਣਾਈ ਸੀ, ਜਿਸ ਨੂੰ ਉਹ ਐਪ ਸਟੋਰ ਵਿੱਚ ਇੰਸਟਾਲ ਕਰਾਉਣਾ ਚਾਹੀਦਾ ਸੀ। ਗੂਗਲ ਨੇ ਪਹਿਲਾਂ ਹੀ ਇਸ ਐਪ ਨੂੰ ਆਪਣੇ ਪਲੇਅ ਸਟੋਰ ਵਿੱਚ ਇੰਸਟਾਲ ਕਰ ਦਿੱਤਾ ਸੀ ਪਰ ਐਪਲ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਲਈ ਟਰਾਈ ਨੇ ਐਪਲ ਨੂੰ ਭਾਰਤ ਵਿੱਚ ਆਈਫੋਨ ਬੈਨ ਕਰਨ ਦੀ ਧਮਕੀ ਦਿੱਤੀ ਸੀ।

ਟਾਪ ਹੈਡਲਾਈਨ

Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget