ਪੜਚੋਲ ਕਰੋ

ਐਪਲ ਦੇ ਸ਼ੌਕੀਨਾਂ ਲਈ ਖ਼ੁਸ਼ਖਬਰੀ, ਅੱਜ ਹੋਏਗਾ ਵੱਡਾ ਧਮਾਕਾ

ਮੁੰਬਈ: ਐਪਲ ਅੱਜ ਆਪਣਾ ਲੈਟੇਸਟ ਮੋਬਾਈਲ ਅਪਰੇਟਿੰਗ ਸਿਸਟਮ ਨੂੰ 70 ਨਵੇਂ ਈਮੋਜ਼ੀ, ਰਿਅਰ ਟਾਈਮ ਡੈਪਥ, ਡਿਊਲ ਸਿਮ ਫੰਕਸ਼ਨ ਤੇ ਗਰੁੱਪ ਫੇਸਟਾਈਮ ਜਿਹੇ ਸ਼ਾਨਦਾਰ ਫੀਰਚਾਂ ਨਾਲ ਰੋਲਆਊਟ ਕਰਨ ਦੀ ਤਿਆਰੀ ਕਰ ਰਿਹਾ ਹੈ। ਕੰਪਨੀ ਨੇ ਇੱਕ ਪ੍ਰੈੱਸ ਨੋਟ ‘ਚ ਕਿਹਾ ਕਿ iOS 12.1 ਨੂੰ 30 ਅਕਤੂਬਰ ਨੂੰ ਲੌਂਚ ਕੀਤਾ ਜਾਵੇਗਾ। ਐਪਲ ਦੇ ਸ਼ੌਕੀਨਾਂ ਲਈ ਖ਼ੁਸ਼ਖਬਰੀ, ਅੱਜ ਹੋਏਗਾ ਵੱਡਾ ਧਮਾਕਾ ਲੈਟੇਸਟ ਅਪਡੇਟ ਦੀ ਮਦਦ ਨਾਲ ਗਰੁੱਪ ਫੇਸਟਾਈਮ ਸਭ ਆਈਫੋਨ ਤੇ ਆਈਪੈਡ ਯੂਜ਼ਰਸ ਨੂੰ ਦਿੱਤਾ ਜਾਵੇਗਾ। ਗਰੁੱਪ ਫੇਸਟਾਈਮ ਫੀਰਚਜ਼ ਨੂੰ ਸਭ ਤੋਂ ਪਹਿਲਾਂ ਜੂਨ ਮਹੀਨੇ ‘ਚ WWDC ‘ਚ ਉਤਾਰਿਆ ਗਿਆ ਸੀ। ਇਸ ਫੀਚਰ ਨਾਲ ਇੱਕ ਵਾਰ ‘ਚ 32 ਲੋਕ ਫੇਸ ਟੂ ਫੇਸ ਗਰੁੱਪ ਕਾਨਫਰੰਸ ਕਾਲਿੰਗ ਦਾ ਮਜ਼ਾ ਲੈ ਸਕਦੇ ਹਨ। ਐਪਲ ਨੇ ਕਿਹਾ ਕਿ iOS 12.1 ਦੀ ਮਦਦ ਨਾਲ ਫੇਸਟਾਈਮ ਜ਼ਿਆਦਾ ਮਜ਼ੇਦਾਰ ਤੇ ਫਲੈਕਸੀਬਲ ਹੋ ਜਾਵੇਗਾ। ਇਸ ਨੂੰ ਮੈਸੇਜ ਐਪ ‘ਚ ਵੀ ਇਟੀਗ੍ਰੇਡ ਕੀਤਾ ਜਾਵੇਗਾ ਜਿੱਥੇ ਆਈਮੈਸੇਜ ਚੈਟ ਦੀ ਮਦਦ ਨਾਲ ਫੇਸਟਾਈਮ ਨੂੰ ਹੋਰ ਵੀ ਆਸਾਨ ਬਣਾਇਆ ਜਾ ਸਕਦਾ ਹੈ। ਐਪਲ ਦੇ ਸ਼ੌਕੀਨਾਂ ਲਈ ਖ਼ੁਸ਼ਖਬਰੀ, ਅੱਜ ਹੋਏਗਾ ਵੱਡਾ ਧਮਾਕਾ ਫੇਸਟਾਈਮ ‘ਚ ਅੱਗੇ ਹੋਰ ਵੀ ਫੀਚਰਜ਼ ਜੋੜਨ ਦੀ ਗੱਲ ਕੀਤੀ ਜਾ ਰਹੀ ਹੈ ਜਿਸ ‘ਚ ਐਕਟਿਵ ਸਪੀਕਰ ਦਾ ਆਟੋਮੈਟਿਕ ਡਿਟੈਕਸ਼ਨ ਸ਼ਾਮਲ ਹੈ। ਗਰੁੱਪ ਫੇਸਟਾਈਮ ਫੀਚਰ ਨਵੇਂ ਰਿੰਗਲੈੱਸ ਨੋਟੀਫਿਕੇਸ਼ਨ ਨੂੰ ਵੀ ਜੋੜੇਗਾ। ਇਸ ਨਾਲ iOS 12.1 ਦੀ ਮਦਦ ਨਾਲ iPhone XS, iPhone XS max ਤੇ iPhone XR ‘ਚ ਵੀ ਡਿਊਲ ਸਿਮ ਸਪੋਰਟ ਦੀ ਸਹੂਲਤ ਦਿੱਤੀ ਜਾਵੇਗੀ।

ਟਾਪ ਹੈਡਲਾਈਨ

LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ

Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?

Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ

Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget