ਪੜਚੋਲ ਕਰੋ

ਆਈਫੋਨ 12 ਨੇ ਤੋੜਿਆ ਰਿਕਾਰਡ, ਸਭ ਤੋਂ ਵੱਧ ਵਿਕਰੀ ਵਾਲਾ 5 ਜੀ ਸਮਾਰਟਫੋਨ

ਸੈੱਲ ਦੀ ਗੱਲ ਕਰੀਏ ਤਾਂ iPhone12, 5 ਜੀ ਸਮਾਰਟਫੋਨ ਦੀ ਸਭ ਤੋਂ ਜ਼ਿਆਦਾ ਵਿਕਰੀ ਅਕਤੂਬਰ 'ਚ ਹੋਈ ਸੀ, ਜਦਕਿ iPhone 12 ਪ੍ਰੋ 5 ਜੀ ਕੁਨੈਕਟੀਵਿਟੀ ਵਾਲਾ ਦੂਜਾ ਸਭ ਤੋਂ ਫੇਮਸ ਸਮਾਰਟਫੋਨ ਰਿਹਾ। ਇਨ੍ਹਾਂ ਸਮਾਰਟਫੋਨਾਂ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਮਹਿੰਗੇ ਹੋਣ ਦੇ ਬਾਵਜੂਦ ਵੀ ਇਹ ਸਮਾਰਟਫੋਨ ਲੋਕਾਂ ਦੀ ਪਹਿਲੀ ਪਸੰਦ ਬਣੇ ਰਹਿੰਦੇ ਹਨ।

ਨਵੀਂ ਦਿੱਲੀ: ਐਪਲ (Apple) ਨੇ ਹਾਲ ਹੀ ਵਿੱਚ ਆਈਫੋਨ 12 ਸੀਰੀਜ਼ (iPhone 12 Series) ਦੇ ਸਮਾਰਟਫੋਨ ਲਾਂਚ ਕੀਤੇ ਹਨ ਜੋ ਪੂਰੀ ਦੁਨੀਆ ਵਿੱਚ ਕਾਫ਼ੀ ਪਸੰਦ ਕੀਤੇ ਜਾ ਰਹੇ ਹਨ ਤੇ ਇਸ ਨੇ ਸੇਲ ਦੇ ਮਾਮਲੇ ਵਿੱਚ ਰਿਕਾਰਡ ਤੋੜ ਦਿੱਤਾ ਹੈ। ਆਈਫੋਨ 12 ਵਿਸ਼ਵ ਦਾ ਸਭ ਤੋਂ ਵੱਧ ਵਿਕਣ ਵਾਲਾ 5 ਜੀ ਸਮਾਰਟਫੋਨ (5G SmartPhone) ਬਣ ਗਿਆ ਹੈ। ਇਸ ਸਮਾਰਟਫੋਨ ਨੇ ਹੁਆਵੇ, ਵਨਪਲੱਸ, ਸੈਮਸੰਗ, ਓਪੋ ਵਰਗੀਆਂ ਕਈ ਸਮਾਰਟਫੋਨ ਨਿਰਮਾਤਾ ਕੰਪਨੀਆਂ ਦੇ 5 ਜੀ ਫੋਨ ਨੂੰ ਪਛਾੜ ਦਿੱਤਾ ਹੈ। ਸੈੱਲ ਦੀ ਗੱਲ ਕਰੀਏ ਤਾਂ ਆਈਫੋਨ 12, 5 ਜੀ ਸਮਾਰਟਫੋਨ ਦੀ ਸਭ ਤੋਂ ਜ਼ਿਆਦਾ ਵਿਕਰੀ ਅਕਤੂਬਰ 'ਚ ਹੋਈ ਸੀ, ਜਦਕਿ ਆਈਫੋਨ 12 ਪ੍ਰੋ 5 ਜੀ ਕੁਨੈਕਟੀਵਿਟੀ ਵਾਲਾ ਦੂਜਾ ਸਭ ਤੋਂ ਮਸ਼ਹੂਰ ਸਮਾਰਟਫੋਨ ਰਿਹਾ। ਇਨ੍ਹਾਂ ਸਮਾਰਟਫੋਨਜ਼ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਮਹਿੰਗੇ ਹੋਣ ਦੇ ਬਾਵਜੂਦ ਵੀ ਇਹ ਸਮਾਰਟਫੋਨ ਲੋਕਾਂ ਦੀ ਪਹਿਲੀ ਪਸੰਦ ਬਣੇ ਰਹਿੰਦੇ ਹਨ। ਇਹ ਸਮਾਰਟਫੋਨ ਟਾਪ 10 ਵਿੱਚ ਸ਼ਾਮਲ 5 ਜੀ ਸਮਾਰਟਫੋਨ ਦੀ ਵਿਕਰੀ ਦੇ ਮਾਮਲੇ ਵਿਚ iPhone 12 ਅਤੇ iPhone 12 Pro ਤੋਂ ਬਾਅਦ ਤੀਜੇ ਸਥਾਨ 'ਤੇ Samsung Galaxy Note 20 Ultra ਨੂੰ ਰੱਖਿਆ ਗਿਆ ਹੈ। ਇਸ ਤੋਂ ਬਾਅਦ ਚੌਥੇ ਨੰਬਰ 'ਤੇ Huawei Nova 7 5G, ਪੰਜਵੇਂ ਨੰਬਰ 'ਤੇ Huawei P40 5G, ਛੇਵੇਂ ਨੰਬਰ 'ਤੇ Oppo A72 5G, ਸੱਤਵੇਂ ਨੰਬਰ 'ਤੇ Huawei P40 Pro 5G, ਅੱਠਵੇਂ ਨੰਬਰ 'ਤੇ Samsung Galaxy Note 20 5G, ਨੌਵੇਂ ਨੰਬਰ 'ਤੇ Samsung Galaxy S20 Plus 5G ਹੈ। ਦਸਵੇਂ ਨੰਬਰ 'ਤੇ Oppo Reno 4 SE ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਮਾਰਕੀਟ ਸ਼ੇਅਰ ਦੀ ਗੱਲ ਕਰੀਏ ਤਾਂ ਇਸ ਮਾਮਲੇ ਵਿਚ ਆਈਫੋਨ 12 ਸਭ ਤੋਂ ਉੱਪਰ ਹੈ ਅਤੇ ਇਸ ਦੀ ਮਾਰਕੀਟ ਹਿੱਸੇਦਾਰੀ 16% ਹੈ। ਉਧਰ ਆਈਫੋਨ 12 ਪ੍ਰੋ ਕੋਲ ਮਾਰਕਿਟ ਦਾ 8% ਹਿੱਸਾ ਹੈ। ਇਸ ਤੋਂ ਬਾਅਦ ਸੈਮਸੰਗ ਗਲੈਕਸੀ ਨੋਟ 20 ਅਲਟਰਾ 5 ਜੀ ਦੀ ਮਾਰਕੀਟ ਸ਼ੇਅਰ 4% ਅਤੇ ਬਾਕੀ ਫੋਨ ਦਾ ਹਿੱਸਾ 3 ਪ੍ਰਤੀਸ਼ਤ ਤੋਂ 2 ਪ੍ਰਤੀਸ਼ਤ ਤੱਕ ਹੈ। 2024 'ਚ ਕਾਰ ਬਾਜ਼ਾਰ 'ਚ ਐਂਟਰੀ ਕਰ ਰਿਹਾ ਐਪਲ! ਐਡਵਾਂਸਡ ਬੈਟਰੀ ਟੈਕਨਾਲੋਜੀ ਨਾਲ ਹੋਵੇਗੀ ਲੈਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget