ਪੜਚੋਲ ਕਰੋ

Apple iPhone 13 ਸੀਰੀਜ਼ ਦੇ ਸਮਾਰਟਫੋਨ ਨੂੰ ਅੱਜ ਤੋਂ ਕਰ ਪਾਓਗੇ ਪ੍ਰੀ-ਬੁੱਕ, ਇਸ ਤਰ੍ਹਾਂ ਕਰੋ ਬੁਕਿੰਗ 

ਕੰਪਨੀ ਨੇ ਆਪਣੀ ਨਵੀਂ ਸੀਰੀਜ਼ ਤਹਿਤ ਚਾਰ ਮਾਡਲ ਪੇਸ਼ ਕੀਤੇ ਹਨ। ਜਿੰਨ੍ਹਾਂ 'ਚ iPhone 13 Mini, iPhone 13, iPhone 13 Pro ਅਤੇ iPhone 13 Pro Max ਸ਼ਾਮਿਲ ਹਨ।

Apple ਦੇ ਸ਼ੌਕੀਨ ਲੋਕਾਂ ਲਈ ਅੱਜ ਦਾ ਦਿਨ ਅਹਿਮ ਹੈ ਕਿਉਂਕਿ ਕੰਪਨੀ ਦੀ ਲੇਟੈਸਟ iPhone 13 ਸੀਰੀਜ਼ ਨੂੰ ਅੱਜ ਤੋਂ ਗਾਹਕ ਪ੍ਰੀ ਬੁੱਕ ਕਰਵਾ ਸਕਣਗੇ। ਜਾਣਕਾਰੀ ਦੇ ਮੁਤਾਬਕ ਅੱਜ ਸ਼ਾਮ ਸਾਢੇ ਪੰਜ ਵਜੇ ਤੋਂ ਐਪਲ ਆਨਲਾਈਨ ਸਟੋਰ ਤੋਂ ਇਸ ਦੀ ਬੁਕਿੰਗ ਕੀਤੀ ਜਾ ਸਕੇਗੀ। ਖ਼ਾਸ ਗੱਲ ਇਹ ਹੈ ਕਿ ਇਸ ਵਾਰ ਆਈਫੋਨ ਲਵਰਸ ਨੂੰ ਇਸ ਦੀ ਵਿਕਰੀ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪੈ ਰਿਹਾ।

ਕੰਪਨੀ ਨੇ ਆਪਣੀ ਨਵੀਂ ਸੀਰੀਜ਼ ਤਹਿਤ ਚਾਰ ਮਾਡਲ ਪੇਸ਼ ਕੀਤੇ ਹਨ। ਜਿੰਨ੍ਹਾਂ 'ਚ iPhone 13 Mini, iPhone 13, iPhone 13 Pro ਅਤੇ iPhone 13 Pro Max ਸ਼ਾਮਿਲ ਹਨ।

ਇਸ ਦਿਨ ਸ਼ੁਰੂ ਹੋਵੇਗੀ ਸ਼ਿਪਿੰਗ

Apple iPhone 13 ਸੀਰੀਜ਼ ਨੂੰ ਗਾਹਕ 24 ਸਤੰਬਰ ਤੋਂ ਖਰੀਦ ਸਕਣਗੇ। ਇਸ ਦੀ ਸੇਲ 24 ਸਤੰਬਰ ਤੋਂ ਸ਼ੁਰੂ ਹੋਵੇਗੀ। ਉੱਥੇ ਹੀ ਅੱਜ ਤੋਂ ਯੂਜ਼ਰਸ Apple iPhone 13 ਸੀਰੀਜ਼ ਦੇ ਸਮਾਰਟਫੋਨ ਨੂੰ ਪ੍ਰੀ-ਬੁੱਕ ਕਰ ਸਕਦੇ ਹਨ। ਇਨ੍ਹਾਂ ਸਮਾਰਟਫੋਨਸ ਨੂੰ ਈ-ਕਾਮਰਸ ਵੈਬਸਾਈਟ 'ਤੇ ਐਪਲ ਦੇ ਔਥਰਾਇਜ਼ਡ ਸਟੋਰਸ ਤੋਂ ਵੀ ਖਰੀਦਿਆ ਜਾ ਸਕਦਾ ਹੈ। ਜਾਣਦੇ ਹਾਂ ਆਈਫੋਨ 13 ਦੇ ਕਿਹੜੇ ਮਾਡਲ ਦੀ ਕਿੰਨੀ ਕੀਮਤ ਹੈ।

Apple iPhone 13 Mini ਦੀ ਕੀਮਤ

Apple iPhone 13 Mini ਦੇ 128GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 69,900 ਰੁਪਏ ਹੈ। ਉੱਥੇ ਹੀ ਇਸ ਦੇ 256GB ਸਟੋਰੇਜ ਵਾਲੇ ਵੇਰੀਏਂਟ ਨੂੰ ਤੁਸੀਂ 79,900 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਸਮਾਰਟਫੋਨ ਦੇ 512GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 99,900 ਰੁਪਏ ਤੈਅ ਕੀਤੀ ਗਈ ਹੈ।

Apple iPhone 13 ਦੇ 128GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 79,900 ਰੁਪਏ ਹੈ। ਇਸ ਦੇ 256GB ਸਟੋਰੇਜ ਵਾਲੇ ਵੇਰੀਏਂਟ ਨੂੰ ਤੁਸੀਂ 89,900 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਸਮਾਰਟਫੋਨ ਦੇ 512GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 109900 ਰੁਪਏ ਤੈਅ ਕੀਤੀ ਗਈ ਹੈ।

Apple iPhone 13 Pro ਦੀ ਕੀਮਤ

Apple iPhone 13 Pro ਦੇ 128GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 1,19,900 ਰੁਪਏ ਹੈ। ਉੱਥੇ ਹੀ ਇਸ ਦੇ 256GB ਸਟੋਰੇਜ ਵਾਲੇ ਵੇਰੀਏਂਟ ਨੂੰ ਤੁਸੀਂ 1,29,900 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਸਮਾਰਟਫੋਨ ਦੇ 512GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 1,49,900 ਰੁਪਏ ਤੈਅ ਕੀਤੀ ਗਈ ਹੈ। ਇਸ ਦੇ ITB ਸਟੋਰੇਜ ਵਾਲੇ ਵੇਰੀਏਂਟ ਲਈ ਤਹਾਨੂੰ 1,69,900 ਰੁਪਏ ਚੁਕਾਉਣੇ ਹੋਣਗੇ।

Apple iPhone 13 Pro Max ਦੀ ਕੀਮਤ

Apple iPhone 13 Pro Max ਦੇ 128GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 1,29,900 ਰੁਪਏ ਹੈ। ਉੱਥੇ ਹੀ ਇਸ ਦੇ 256GB ਸਟੋਰੇਜ ਵਾਲੇ ਵੇਰੀਏਂਟ ਨੂੰ ਤੁਸੀਂ 1,39,900 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਸਮਾਰਟਫੋਨ ਦੇ 512GB ਸਟੋਰੇਜ ਵਾਲੇ ਵੇਰੀਏਂਟ ਦੀ ਕੀਮਤ 1,59,900 ਰੁਪਏ ਤੈਅ ਕੀਤੀ ਗਈ ਹੈ। ਉੱਥੇ ਹੀ ਇਸ ਦੇ ITB ਸਟੋਰੇਜ ਵਾਲੇ ਵੇਰੀਏਂਟ ਲਈ ਤਹਾਨੂੰ 1,79,900 ਰੁਪਏ ਚੁਕਾਉਣੇ ਹੋਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ

Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Embed widget