ਪੜਚੋਲ ਕਰੋ

ਹੁਣ ਬਗੈਰ ਸਿਮ ਕਾਰਡ ਤੋਂ ਵੀ ਹੋਵੇਗੀ ਗੱਲਬਾਤ, Apple ਲਿਆ ਰਿਹਾ ਹੈ E-Sim ਵਾਲਾ ਆਈਫੋਨ, ਜਾਣੋ ਵਧੇਰੇ ਜਾਣਕਾਰੀ

ਸਾਹਮਣੇ ਆਈ ਰਿਪੋਰਟ ਮੁਤਾਬਕ ਐਪਲ ਹਰ ਸਾਲ ਦੀ ਤਰ੍ਹਾਂ ਸਾਲ 2022 'ਚ ਵੀ ਨਵਾਂ ਆਈਫੋਨ ਪੇਸ਼ ਕਰੇਗੀ। ਜਿਸ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੋਵੇਗੀ ਕਿ ਤੁਸੀਂ ਇਸ 'ਚ ਸਿਮ ਕਾਰਡ ਦੀ ਵਰਤੋਂ ਨਹੀਂ ਕਰ ਸਕੋਗੇ।

Apple iPhone With e-SIM: iPhone ਦਾ ਇੰਤਜ਼ਾਰ ਕਰ ਰਹੇ ਯੂਜ਼ਰਸ ਲਈ ਇੱਕ ਵੱਡੀ ਖ਼ਬਰ ਹੈ ਕਿ ਸਾਲ 2022 ਵਿੱਚ ਐਪਲ ਇੱਕ ਧਮਾਕੇਦਾਰ ਆਈਫੋਨ ਬਾਜ਼ਾਰ ਵਿੱਚ ਲਾਂਚ ਕਰਨ ਜਾ ਰਿਹਾ ਹੈ, (e-SIM Support) ਜੋ ਬਗੈਰ ਸਿਮ ਕਾਰਡ ਦੇ ਕੰਮ ਕਰੇਗਾ। ਯਾਨੀ ਯੂਜ਼ਰਸ ਨਵੇਂ ਆਈਫੋਨ ਤੋਂ ਬਗੈਰ ਸਿਮ ਕਾਰਡ ਦੇ ਕਾਲ ਕਰ ਸਕਣਗੇ।

ਸਾਹਮਣੇ ਆਈ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਕੰਪਨੀ ਇੱਕ ਨਵੇਂ (iPhone 14 Series) ਡਿਵਾਈਸ 'ਤੇ ਕੰਮ ਕਰ ਰਹੀ ਹੈ ਅਤੇ ਇਸ ਡਿਵਾਈਸ ਨੂੰ ਅਗਲੇ ਸਾਲ ਸਤੰਬਰ ਵਿੱਚ ਲਾਂਚ ਕੀਤਾ ਜਾ ਸਕਦਾ ਹੈ। ਤੁਹਾਨੂੰ ਆਉਣ ਵਾਲੇ ਆਈਫੋਨ 'ਚ ਫਿਜ਼ੀਕਲ ਸਿਮ ਕਾਰਡ ਨਹੀਂ ਦੇਖਣ ਨੂੰ ਮਿਲੇਗਾ, ਪਰ ਨਵੇਂ ਆਈਫੋਨ 'ਚ ਈ-ਸਿਮ ਸਪੋਰਟ ਕੀਤਾ ਜਾਵੇਗਾ। ਆਓ ਇਸ ਬਾਰੇ ਵਿਸਥਾਰ ਵਿੱਚ ਜਾਣਦੇ ਹਾਂ।

e-SIM ਸਪੋਰਟ ਨਾਲ ਆਵੇਗਾ ਨਵਾਂ ਆਈਫੋਨ

ਬ੍ਰਾਜ਼ੀਲ ਦੀ ਵੈੱਬਸਾਈਟ ਬਲਾਗ ਡੀਓ iPhone ਨੇ ਦਾਅਵਾ ਕੀਤਾ ਹੈ ਕਿ ਸਾਲ 2023 'ਚ ਲਾਂਚ ਕੀਤੇ ਜਾਣ ਵਾਲੇ iPhone 15 Pro ਮਾਡਲ 'ਚ ਫਿਜ਼ੀਕਲ ਸਿਮ ਕਾਰਡ ਸਲਾਟ ਨਹੀਂ ਹੋਵੇਗਾ। ਹਾਲਾਂਕਿ, MacRumors ਦੀ ਇੱਕ ਨਵੀਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐਪਲ ਨੇ ਪ੍ਰਮੁੱਖ ਯੂਐਸ ਕੈਰੀਅਰਾਂ ਨੂੰ ਸਤੰਬਰ 2022 ਤੱਕ ਸਿਰਫ ਈ-ਸਿਮ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਹੈ।

ਰਿਪੋਰਟ ਮੁਤਾਬਕ ਆਈਫੋਨ 15 ਦੀ ਬਜਾਏ ਕੰਪਨੀ ਆਈਫੋਨ 14 ਮਾਡਲ ਤੋਂ ਹੀ ਫਿਜ਼ੀਕਲ ਸਿਮ ਕਾਰਡ ਹਟਾਉਣ ਦੀ ਤਿਆਰੀ ਕਰ ਰਹੀ ਹੈ। ਯਾਨੀ ਯੂਜ਼ਰਸ ਨੂੰ ਬਿਨਾਂ ਸਿਮ ਕਾਰਡ ਦੇ ਆਈਫੋਨ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਆਉਣ ਵਾਲੇ ਆਈਫੋਨ 'ਚ ਯੂਜ਼ਰਸ ਨੂੰ ਡਿਊਲ ਈ-ਸਿਮ ਸਪੋਰਟ ਮਿਲੇਗਾ। ਇਸ ਦਾ ਮਤਲਬ ਹੈ ਕਿ ਇਸ ਡਿਵਾਈਸ 'ਚ ਦੋ ਨੰਬਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜਦੋਂ ਕਿ ਆਮਤੌਰ 'ਤੇ ਆਈਫੋਨ 'ਚ ਸਿਰਫ ਸਿੰਗਲ ਸਿਮ ਸਪੋਰਟ ਦੇਖਣ ਨੂੰ ਮਿਲਦਾ ਹੈ। ਸਿਮ ਕਾਰਡ ਸਲਾਟ ਨੂੰ ਹਟਾਉਣ ਤੋਂ ਇਲਾਵਾ, ਕੰਪਨੀ ਵਾਟਰ ਰੇਸਿਸਟੇਂਟ ਨੂੰ ਵੀ ਪਹਿਲਾਂ ਨਾਲੋਂ ਜ਼ਿਆਦਾ ਸੁਧਾਰੇਗੀ।

ਅਪਕਮਿੰਗ iPhone 'ਚ ਮਿਲਣਗੇ ਕਈ ਖਾਸ ਫੀਚਰਸ

ਅਪਕਮਿੰਗ  ਆਈਫੋਨ 14 ਸੀਰੀਜ਼ 'ਚ ਯੂਜ਼ਰਸ ਨੂੰ ਈ-ਸਿਮ ਸਪੋਰਟ ਤੋਂ ਇਲਾਵਾ 2TB ਤੱਕ ਸਟੋਰੇਜ ਮਿਲੇਗੀ। ਫੋਟੋਗ੍ਰਾਫੀ ਲਈ 48MP ਕੈਮਰਾ ਲੈਂਸ ਦਿੱਤਾ ਜਾ ਸਕਦਾ ਹੈ ਅਤੇ ਸਾਲ 2022 ਤੱਕ ਇੱਕ ਪੈਰੀਸਕੋਪ ਲੈਂਸ ਵੀ ਜੋੜਿਆ ਜਾ ਸਕਦਾ ਹੈ। ਯਾਨੀ ਕਿ ਆਉਣ ਵਾਲੇ ਸਮੇਂ 'ਚ ਆਈਫੋਨ ਯੂਜ਼ਰਸ ਨੂੰ ਵੀ ਫੋਟੋਗ੍ਰਾਫੀ ਦਾ ਸ਼ਾਨਦਾਰ ਅਨੁਭਵ ਮਿਲਣ ਵਾਲਾ ਹੈ। ਰਿਪੋਰਟ ਮੁਤਾਬਕ iPhone 15 Pro 'ਚ 4k ਤੋਂ 8k ਤੱਕ ਵੀਡੀਓ ਰਿਕਾਰਡਿੰਗ ਸਪੋਰਟ ਮਿਲੇਗਾ।

ਇਹ ਵੀ ਪੜ੍ਹੋ: SpiceJet Offer: ਸਿਰਫ 1122 ਰੁਪਏ 'ਚ ਹਵਾਈ ਯਾਤਰਾ ਕਰਨ ਦਾ ਮੌਕਾ, 31 ਦਸੰਬਰ ਤੱਕ ਕਰੋ ਬੁਕਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget