ਪੜਚੋਲ ਕਰੋ

iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ 'ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ ਆਈਫੋਨ 8 ਤੇ ਆਈਫੋਨ 8 ਪਲੱਸ ਦੀ ਪ੍ਰੀ-ਬੁਕਿੰਗ ਸ਼ੁਰੂ ਹੋ ਰਹੀ ਹੈ। ਆਈਫੋਨ 8 ਤੇ 8 ਪਲੱਸ ਪਿਛਲੇ ਸਾਲ ਲਾਂਚ ਹੋਏ ਆਈਫੋਨ 7 ਸੀਰੀਜ਼ ਦਾ ਅਪਗ੍ਰੇਡੇਡ ਵਰਜ਼ਨ ਹੈ। ਇਸ ਦੇ ਨਾਲ ਹੀ ਕੰਪਨੀ ਨੇ ਆਪਣਾ ਫਿਊਚਰ ਸਮਾਰਟਫੋਨ ਵੀ ਮਾਰਕੀਟ 'ਚ ਲਿਆਂਦਾ ਹੈ। ਇਹ ਤਿੰਨ ਨਵੰਬਰ ਤੋਂ ਬਾਜ਼ਾਰ 'ਚ ਮੁਹੱਈਆ ਹੋਵੇਗਾ। ਆਈਫੋਨ 8 ਤੇ 8 ਪਲੱਸ ਖਰੀਦਣ ਲਈ ਤੁਹਾਨੂੰ ਆਨਲਾਈਨ ਰਿਟੇਲਰ ਵੈੱਬਸਾਇਟ ਫਲਿਪਕਾਰਟ 'ਤੇ ਜਾਣਾ ਹੋਵੇਗਾ। ਫਲਿਪਕਾਰਟ 'ਤੇ ਦੋਵੇਂ ਹੀ ਆਈਫੋਨ ਪ੍ਰੀ ਆਰਡਰ ਕੀਤੇ ਜਾ ਸਕਦੇ ਹਨ। ਇਸ ਦੀ ਡਿਲੀਵਰੀ ਭਾਰਤ 'ਚ 29 ਸਤੰਬਰ ਤੋਂ ਸ਼ੁਰੂ ਹੋਵੇਗੀ। ਆਈਫੋਨ 8 ਦੇ 64 ਜੀਬੀ ਮਾਡਲ ਦੀ ਭਾਰਤ 'ਚ ਕੀਮਤ 64,000 ਰੁਪਏ ਹੋਵੇਗੀ। ਉੱਥੇ ਇਸ ਦੇ 256 ਜੀਬੀ ਮਾਡਲ ਦੀ ਕੀਮਤ 77,000 ਹੋਵੇਗੀ। ਇਸ ਵਾਰ ਕੰਪਨੀ ਨੇ ਬੇਸ ਮਾਡਲ 64 ਜੀਬੀ ਰੱਖਿਆ ਹੈ। ਆਈਫੋਨ 8 ਪਲੱਸ ਦੀ ਕੀਮਤ 73,000 ਤੋਂ ਸ਼ੁਰੂ ਹੋਵੇਗੀ। ਭਾਰਤ 'ਚ 64 ਜੀਬੀ ਮਾਡਲ ਦੀ ਕੀਮਤ 73,000 ਰੁਪਏ ਤੇ 256 ਜੀਬੀ ਮਾਡਲ ਦੀ ਕੀਮਤ 86,000 ਰੁਪਏ ਹੋਵੇਗੀ। ਆਈਫੋਨ 8 'ਚ 4.7 ਇੰਚ ਦਾ ਰੇਟੀਨਾ ਐਚਸੀ ਡਿਸਪਲੇ ਦਿੱਤਾ ਗਿਆ ਹੈ। ਇਸ ਦਾ ਪਿਕਸਲ ਡੈਨਸਿਟੀ 326 ਪੀਪੀਆਈ ਹੈ। ਉੱਥੇ ਆਈਫੋਨ 8 ਪਲਸ 'ਚ 5.5 ਇੰਚ ਦੀ ਸਕਰੀਨ ਦਿੱਤੀ ਗਈ ਹੈ। ਕੰਪਨੀ ਨੇ ਆਈਫੋਨ ਦੇ ਪ੍ਰੋਸੈਸਰ ਨੂੰ ਅਪਗ੍ਰੇਡ ਕਰਦੇ ਹੋਏ ਇਸ 'ਚ A11 Bionic ਚਿੱਪ ਦਿੱਤੀ ਹੈ। ਇਸ ਦੇ A10 ਤੋਂ 70 ਫੀਸਦੀ ਫਾਸਟ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਮਾਰਟਫੋਨ ਦੇ 64 ਜੀਬੀ ਤੇ 256 ਜੀਬੀ ਮਾਡਲ ਨੂੰ ਲਾਂਚ ਕੀਤਾ ਗਿਆ ਹੈ। ਦੋਹਾਂ 'ਚ ਹੀ 2 ਜੀਬੀ ਰੈਮ ਮੌਜੂਦ ਹੈ। ਐਪਲ ਨੇ ਆਪਣੀ 8 ਸੀਰੀਜ਼ ਦੇ ਨਾਲ ਹੀ ਗਲਾਸ ਬਾਡੀ ਸਮਾਰਟਫੋਨ ਦਾ ਆਗਾਜ਼ ਕੀਤਾ ਹੈ। ਨਵੀਂ ਗਲਾਸ ਬਾਡੀ ਦੇ ਨਾਲ ਆਈਫੋਨ 8 ਵਾਇਰਲੈਸ ਚਾਰਜ਼ਿੰਗ ਸਪੋਰਟ ਕਰਦਾ ਹੈ। ਇਸ ਵਾਰ ਕੰਪਨੀ ਨੇ ਤਿੰਨਾਂ ਆਈਫੋਨ ਦੇ ਦੋ ਹੀ ਮਾਡਲ ਲਾਂਚ ਕੀਤੇ ਹਨ। ਇੱਕ ਮਾਡਲ 64 ਜੀਬੀ ਤੇ ਦੂਜਾ 256 ਜੀਬੀ ਸਟੋਰੇਜ ਵਾਲਾ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget