ਪੜਚੋਲ ਕਰੋ

ਐਪਲ ਜਲਦੀ ਲੈ ਕੇ ਆ ਰਿਹਾ iPhone SE-2

ਨਵੀਂ ਦਿੱਲੀ: ਐਪਲ ਦਾ ਅਜੇ ਤਕ ਸਭ ਤੋਂ ਜ਼ਿਆਦਾ ਮਸ਼ਹੂਰ ਆਈਫੋਨ SE  ਨੂੰ ਹੁਣ ਤਕ ਕ੍ਰਿਟੀਕਸ ਤੇ ਯੂਜ਼ਰਸ ਤੋਂ ਚੰਗਾ ਹੁੰਗਾਰਾ ਮਿਲਿਆ ਹੈ। ਇਸ ਦਾ ਕਾਰਨ ਫੋਨ ਦੀ ਕੀਮਤ ਹੈ। ਇਹ ਫੋਨ ਉਦੋਂ ਹੋਰ ਚਰਚਾ ‘ਚ ਆਇਆ ਜਦੋਂ ਕੰਪਨੀ ਨੇ ਇਸ ਦੀ ਕੀਮਤ ‘ਚ ਕਟੌਤੀ ਕੀਤੀ। ਆਈਫੋਨ SE ਦਾ ਹੁਣ ਅਗਲਾ ਮਾਡਲ ਮਾਰਕੀਟ ‘ਚ ਲਿਆਉਣ ਦੀਆਂ ਗੱਲਾਂ ਹੋ ਰਹੀਆਂ ਹਨ। ਜੀ ਹਾਂ, ਖ਼ਬਰਾਂ ਹਨ ਕਿ ਕੰਪਨੀ ਇਸ ਦੇ ਅਗਲੇ ਵਰਜਨ ਯਾਨੀ iPhone SE-2 ਨੂੰ ਇਸ ਸਾਲ ਲੌਂਚ ਕਰਨ ਦੀ ਤਿਆਰੀ ਕਰ ਰਹੀ ਹੈ। iPhone ਦੇ ਪਿਛਲੇ ਸਾਲ ਲੌਂਚ ਹੋਏ ਆਈਫੋਨ XS, XS ਮੈਕਸ ਤੇ XR ਦੀ ਸੇਲ ‘ਚ ਕਮੀ ਆਈ ਹੈ। ਫੋਨ ‘ਚ ਜ਼ਿਆਦਾ ਫੀਚਰ ਨਹੀਂ ਦਿੱਤੇ ਗਏ ਪਰ ਇਸ ਦੀਆਂ ਕੀਮਤਾਂ ਕਾਫੀ ਜ਼ਿਆਦਾ ਰੱਖੀਆਂ ਗਈਆਂ। ਹਾਲ ਹੀ ‘ਚ ਖ਼ਬਰ ਆਈ ਸੀ ਕਿ ਆਈਫੋਨ XR ਬਾਕੀ ਦੋ ਮਾਡਲਾਂ ਤੋਂ ਕਾਫੀ ਜ਼ਿਆਦਾ ਚੰਗਾ ਪ੍ਰਫੋਰਮ ਕਰ ਰਿਹਾ ਹੈ। ਹੁਣ ਜਾਣੋ ਨੇ ਨਵੇਂ iPhone SE-2 ਕੀ ਫੀਚਰ ਮਿਲ ਸਕਦੇ ਹਨ; ਇਸ ਦਾ ਸਕਰੀਨ ਫੁੱਲ ਨੌਚ ਡਿਸਪਲੇ ਨਾਲ 4.2 ਇੰਚ ਦਾ ਹੋਵੇਗਾ ਪਰ ਫੋਨ ‘ਚ ਫੇਸ ਆਈਡੀ ਫੀਚਰ ਨਹੀਂ ਦਿੱਤਾ ਜਾਵੇਗਾ। ਫੋਨ ‘ਚ ਏ11 ਚਿਪਸੈੱਟ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ ਜੋ 3 ਜੀਬੀ ਰੈਮ ਨਾਲ ਆਉਂਦਾ ਹੈ। ਫੋਨ ‘ਚ ਗਲਾਸ ਬੈਕ ਤੇ ਵਾਈਅਰਲੈਸ ਚਾਰਜ਼ਿੰਗ ਸਪੋਰਟ ਦਿੱਤਾ ਜਾ ਸਕਦਾ ਹੈ। ਕੰਪਨੀ iPhone SE-2 ਨੂੰ ਇਸੇ ਸਾਲ ਸਤੰਬਰ ‘ਚ ਲੌਂਚ ਕਰਨ ਦੀ ਸੋਚ ਰਹੀ ਹੈ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget