ਪੜਚੋਲ ਕਰੋ

ਆਈਫੋਨ SE 2 ਦੇ ਸ਼ੌਕੀਨਾਂ ਲਈ ਬੁਰੀ ਖਬਰ!

ਨਵੀਂ ਦਿੱਲੀ: ਐਪਲ ਕੰਪਨੀ ਦੇ ਆਈਫੋਨ SE 2 ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਚੰਗੀ ਖ਼ਬਰ ਨਹੀਂ ਹੈ। ਆਈਫੋਨ SE 2 ਨੂੰ ਲੈ ਕੇ ਨਵੀਂ ਰਿਪੋਰਟ ਆਈ ਹੈ। ਇਸ ਮੁਤਾਬਕ ਸਾਲ 2018 ਵਿੱਚ ਇਸ ਸਮਾਰਟ ਫ਼ੋਨ ਦੇ ਲਾਂਚ ਹੋਣ ਦੀ ਸੰਭਾਵਨਾ ਘੱਟ ਹੈ। ਮੀਡੀਆ ਰਿਪੋਰਟ ਵਿੱਚ SE 2 ਦੇ ਲਾਂਚ ਹੋਣ ਨੂੰ ਲੈ ਕੇ ਕਈ ਗੱਲਾਂ ਸਾਹਮਣੇ ਆਈਆਂ ਹਨ। ਸਿਕਿਉਰਿਟੀ ਐਨਾਲਿਸਟ Ming-Chi Kuo ਨੇ SE 2 ਦੇ ਇਸ ਸਾਲ ਲਾਂਚ ਹੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। Kuo ਦੀ ਤਾਜ਼ਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਫ਼ਿਲਹਾਲ ਐਪਲ ਕੋਲ ਇੰਨੇ ਰਿਸੋਰਸ ਨਹੀਂ ਕਿ ਅਲੱਗ ਤੋਂ ਕੋਈ ਆਈਫੋਨ ਲਾਂਚ ਕੀਤਾ ਜਾਵੇ। ਇਸ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਸਾਲ 2018 ਵਿੱਚ ਐਪਲ ਆਈਫੋਨ ਦੇ ਡਿਜ਼ਾਈਨ ਵਿੱਚ ਬਦਲਾਅ ਕਰਨ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਾਲ 6.5 ਇੰਚ ਦਾ ਆਈਫੋਨ X ਪਲੱਸ ਵੀ ਲਾਂਚ ਕੀਤਾ ਜਾ ਸਕਦਾ ਹੈ। Kuo ਦੀ ਹੀ ਪਹਿਲੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਐਪਲ ਜਲਦ ਹੀ ਪਹਿਲਾਂ ਤੋਂ ਜ਼ਿਆਦਾ ਤੇਜ਼ ਪ੍ਰੋਸੈੱਸਰ ਤੇ ਘੱਟ ਕੀਮਤ ਵਿੱਚ SE 2 ਨੂੰ ਲਾਂਚ ਕਰ ਸਕਦਾ ਹੈ। ਪਿਛਲੇ ਸਾਲ ਆਈਫੋਨ X ਦੇ ਲਾਂਚ ਤੋਂ ਪਹਿਲਾਂ ਵੀ ਇਹ ਦਾਅਵਾ ਕੀਤਾ ਗਿਆ ਸੀ ਕਿ ਡਿਸਪਲੇ ਦੀ ਸਪਲਾਈ ਨਾ ਹੋਣ ਕਾਰਨ ਇਸ ਦੀ ਡਿਲਿਵਰੀ ਡੇਟ ਅੱਗੇ ਵੱਧ ਰਹੀ ਹੈ।

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget