ਪੜਚੋਲ ਕਰੋ

ਵਿਕਰੀ ਘਟਣ ਮਗਰੋਂ ਐਪਲ ਦੀਆਂ ਖੁੱਲ੍ਹੀਆਂ ਅੱਖਾਂ, ਧਮਾਕੇਦਾਰ ਡਿਸਕਾਉਂਟ ਨਾਲ ਵੱਡਾ ਐਲਾਨ

ਨਵੀਂ ਦਿੱਲੀ: ਐਪਲ ਨੇ ਸਾਲ 2018 ‘ਚ iPhone XS, iPhone XS Max  ਤੇ iPhone XR ਨੂੰ ਲੌਂਚ ਕੀਤਾ ਸੀ। ਇਸ ਦੇ ਨਾਲ ਐਪਲ ਨੇ ਆਪਣੇ ਕਈ ਮਾਡਲਸ ਨੂੰ ਬੰਦ ਵੀ ਕਰ ਦਿੱਤਾ। ਇਸ ਮਗਰੋਂ ਕੰਪਨੀ ਨੇ ਐਲਾਨ ਕੀਤਾ ਸੀ ਕਿ ਉਹ ਆਪਣੇ ਆਈਫੋਨ X, iPhone 6s, iPhone 6s Plus ਤੇ iPhone SE ਨੂੰ ਨਹੀਂ ਵੇਚੇਗੀ। ਯਾਦ ਰਹੇ ਇਸ ਸਾਲ ਭਾਰਤ ਵਿੱਚ ਵਿਕਰੀ ਘਟਣ ਕਰਕੇ ਕੰਪਨੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਮਗਰੋਂ ਕੰਪਨੀ ਨੇ ਆਪਣੀ ਰਣਨੀਤੀ ਬਦਲੀ ਹੈ। ਕੰਪਨੀ ਨੇ ਆਈਫੋਨ ਐਕਸ ਨੂੰ ਨਵੰਬਰ ਤੇ ਆਈਫੋਨ ਐਸਈ ਨੂੰ ਹੁਣ ਫੇਰ ਤੋਂ ਵੇਚਣਾ ਸ਼ੁਰੂ ਕੀਤਾ ਹੈ। ਜੀ ਹਾਂ ਕੰਪਨੀ ਆਪਣਾ ਆਈਫੋਨ ਐਸਈ ਮਾਡਲ ਵਾਪਸ ਲੈ ਕੇ ਆ ਗਈ ਹੈ। ਇਸ ਦੇ ਨਾਲ ਹੀ ਖ਼ਬਰਾਂ ਨੇ ਕਿ ਫੋਨ ਭਾਰੀ ਡਿਸਕਾਉਂਟ ਨਾਲ ਮਿਲ ਰਿਹਾ ਹੈ। ਆਈਫੋਨ SE ਦੇ 32 ਜੀਬੀ ਸਟੋਰਜ ਵੈਰੀਅੰਟ ਦੀ ਕੀਮਤ 17,800 ਰੁਪਏ ਤੇ 128 ਜੀਬੀ ਸਟੋਰੇਜ ਦੀ ਕੀਮਤ 21,300 ਰੁਪਏ ਹੈ। ਕੰਪਨੀ ਨੇ ਇਹ ਫੋਨ ਮਾਰਚ 2016 ‘ਚ ਲੌਂਚ ਕੀਤਾ ਸੀ। ਹੁਣ ਇਹ ਫੋਨ ਭਾਰਤ ‘ਚ ਸਭ ਤੋਂ ਘੱਟ ਕੀਮਤ ਯਾਨੀ ਸਿਰਫ 16,999 ਰੁਪਏ ‘ਤੇ ਮਿਲ ਰਿਹਾ ਹੈ। ਇਸ ਦਾ ਡਿਸਪਲੇ 4 ਇੰਚ ਦਾ ਹੈ। ਫੋਨ ‘ਚ 12 ਮੈਗਾਪਿਕਸਲ ਕੈਮਰਾ, ਟੱਚ ਆਈਡੀ ਦੇ ਨਾਲ ਫੋਨ iOS 12  ‘ਤੇ  ਕੰਮ ਕਰਦਾ ਹੈ। ਫੋਨ ਦੀ ਬੈਟਰੀ 1624mAh ਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget