ਪੜਚੋਲ ਕਰੋ

Iphone XR ਦੀ ਸੇਲ ਭਾਰਤ ‘ਚ ਸ਼ੁਰੂ, ਜਾਣੋ ਮਿਲ ਰਹੇ ਆਫਰ

ਮੁੰਬਈ: ਐਪਲ ਨੇ Iphone XR ਦੀ ਸੇਲ ਅੱਜ ਭਾਰਤ ਸਮੇਤ ਕਈ ਦੇਸ਼ਾਂ ‘ਚ ਸ਼ੁਰੂ ਹੋ ਗਈ ਹੈ। ਇਸ ਦੀ ਪ੍ਰੀ-ਬੁਕਿੰਗ 19 ਅਕਤੂਬਰ ਨੂੰ ਸ਼ੁਰੂ ਹੋ ਚੁੱਕੀ ਸੀ। ਆਈਫੋਨ ਐਕਸ.ਆਰ ਨੂੰ ਫਲਿਪਕਾਰਟ, ਐਪਲ ਸਟੋਰ, ਰਿਟੇਲ ਸਟੋਰ, ਏਅਰਟੇਲ ਦੇ ਆਨ-ਲਾਈਨ ਸਟੋਰ ਤੇ ਜੀਓ ਦੇ ਆਨ-ਲਾਈਨ ਸਟੋਰ ਤੋਂ ਖਰੀਦੀਆ ਜਾ ਸਕਦਾ ਹੈ। Iphone XR ਦੀ ਸੇਲ ਭਾਰਤ ‘ਚ ਸ਼ੁਰੂ, ਜਾਣੋ ਮਿਲ ਰਹੇ ਆਫਰ ਐਪਲ ਨੇ ਪਿਛਲੇ ਮਹੀਨੇ ਹੀ ਆਪਣੇ ਤਿੰਨ ਮਾਡਲ iPhone XS, iPhone XS Max ਤੇ iPhone XR ਲੌਂਚ ਕੀਤੇ ਸੀ। ਇਨ੍ਹਾਂ ‘ਚ iPhone XS ਤੇ iPhone XS Max ਦੀ ਸੇਲ ਤਾਂ ਭਾਰਤ ‘ਚ ਸ਼ੁਰੂ ਹੋ ਚੁੱਕੀ ਹੈ। iPhone XR ਦੇ 64GB ਵੇਰੀਅੰਟ ਦੀ ਕੀਮਤ 76,900 ਰੁਪਏ, 128GB ਵੇਰੀਅੰਟ ਦੀ ਕੀਮਤ 81,900 ਰੁਪਏ ਤੇ 512GB ਵੇਰੀਅੰਟ ਦੀ ਕੀਮਤ 91,900 ਰੁਪਏ ਰੱਖੀ ਗਈ ਹੈ। ਏਅਰਟੇਲ ਸਟੋਰ ‘ਤੇ iPhone XR ਫੋਨ ਨੂੰ 14,900 ਰੁਪਏ ਦੀ ਡਾਉਨਪੇਮੈਂਟ ਨਾਲ ਖਰੀਦੀਆ ਜਾ ਸਕਦਾ ਹੈ। Iphone XR ਦੀ ਸੇਲ ਭਾਰਤ ‘ਚ ਸ਼ੁਰੂ, ਜਾਣੋ ਮਿਲ ਰਹੇ ਆਫਰ iPhone XR  ਦੇ ਫੀਚਰਸ: ਡਿਊਲ ਸਿਮ ਡਿਊਲ ਸਟੈਂਡਬਾਏ ਆਈਓਐੱਸ 12, 6.1 ਇੰਚ ਦੀ ਐਲਸੀਡੀ ਡਿਸਪਲੇ ਡਿਸਪਲੇ ‘ਚ ਨੌਚ ਤੇ ਡਿਸਪਲੇ ਦਾ ਰਿਜਾਲਯੂਸ਼ਨ 828x1792, ਹੈਪਟਿਕ ਟੱਚ 7000 ਸੀਰੀਜ਼ ਐਰੋਸਪੇਸ-ਗ੍ਰੇਡ ਐਲੂਮੀਨੀਅਮ ਦੀ ਬਾਡੀ 12 ਮੈਗਾਪਿਕਸਲ ਰਿਅਰ ਕੈਮਰਾ ਜਿਸ ਦਾ ਅਪਰਚਰ F/1.8, ਫ੍ਰੰਟ ਕੈਮਰਾ 7 ਮੈਗਾਪਿਕਸਲ F/2.2 ਨਾਲ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget