ਪੜਚੋਲ ਕਰੋ

ਆਈਫੋਨ ਦੀ ਬੈਟਰੀ ਤੋਂ ਪ੍ਰੇਸ਼ਾਨੀ ਖ਼ਤਮ !

ਨਵੀਂ ਦਿੱਲੀ: ਐਪਲ ਦੀ ਬੈਟਰੀ ਰਿਪਲੇਸਮੈਂਟ ਸ਼ੁਰੂ ਹੋ ਚੁੱਕੀ ਹੈ। ਆਈਫੋਨ-6, ਆਈਫੋਨ-6 ਐਸ, ਆਈਫੋਨ 7 ਦੀ ਬੈਟਰੀ ਐਪਲ ਡਿਸਕਾਊਂਟ ਰੇਟ 'ਤੇ ਰੀਪਲੇਸ ਕਰ ਰਿਹਾ ਹੈ। ਐਪਲ ਨੇ ਇਹ ਪ੍ਰੋਗਰਾਮ ਬੈਟਰੀ ਦੀਆਂ ਦਿੱਕਤਾਂ ਆਉਣ ਤੋਂ ਬਾਅਦ ਸ਼ੁਰੂ ਕੀਤਾ ਹੈ। ਭਾਰਤ ਵਿੱਚ ਵੀ ਇਹ ਸਕੀਮ ਹੁਣ ਸ਼ੁਰੂ ਹੋ ਚੁੱਕੀ ਹੈ। ਤੁਸੀਂ ਕਿਸੇ ਵੀ ਐਪਲ ਦੇ ਰਿਟੇਲਰ, ਆਈ ਵਰਲਡ ਜਾ ਕੇ ਆਪਣੇ ਆਈਫੋਨ ਦੀ ਬੈਟਰੀ ਬਦਲਵਾ ਸਕਦੇ ਹੋ। ਆਪਣੀ ਗ਼ਲਤੀ ਮੰਨਦੇ ਹੋਏ ਐਪਲ ਨੇ ਬੈਟਰੀ ਦੀ ਕੀਮਤ ਘੱਟ ਕਰਨ ਦਾ ਵਾਅਦਾ ਕੀਤਾ ਸੀ। ਹੁਣ ਤੁਹਾਨੂੰ ਬੈਟਰੀ ਰਿਪਲੇਸਮੈਂਟ ਲਈ 2000 ਰੁਪਏ ਤੇ ਟੈਕਸ ਦੇਣੇ ਪੈਣਗੇ ਜੋ ਪਹਿਲਾਂ 6500 ਰੁਪਏ ਤੇ ਟੈਕਸ ਸੀ। ਹੁਣ ਆਈਫੋਨ ਯੂਜ਼ਰ ਜੋ ਆਈਫੋਨ 6 ਜਾਂ ਇਸ ਤੋਂ ਉੱਪਰਲੇ ਮਾਡਲ ਚਲਾਉਂਦੇ ਹਨ, ਉਹ ਐਪਲ ਦੀ ਬੈਟਰੀ ਰਿਪਲੇਸਮੈਂਟ ਪ੍ਰੋਗਰਾਮ ਦਾ ਫ਼ਾਇਦਾ ਲੈ ਸਕਦੇ ਹਨ। ਇਸ ਤੋਂ ਪਹਿਲਾਂ ਆਈਫੋਨ ਦੀ ਬੈਟਰੀ ਬਦਲਾਉਣ ਲਈ 6500 ਰੁਪਏ ਤੋਂ ਇਲਾਵਾ ਟੈਕਸ ਵੀ ਦੇਣਾ ਪੈਂਦਾ ਸੀ। ਹੁਣ ਇਹ ਸਿਰਫ਼ 2000 ਵਿੱਚ ਹੋ ਜਾਵੇਗੀ। ਖ਼ਾਸ ਗੱਲ ਇਹ ਹੈ ਕਿ ਜੇਕਰ ਤੁਹਾਡੇ ਫ਼ੋਨ ਦੀ ਵਰੰਟੀ ਖ਼ਤਮ ਹੋ ਚੁੱਕੀ ਹੈ ਤਾਂ ਵੀ ਤੁਸੀਂ ਇਸ ਆਫ਼ਰ ਤਹਿਤ ਆਪਣੀ ਬੈਟਰੀ ਬਦਲਵਾ ਸਕਦੇ ਹੋ। ਤੁਹਾਡੀ ਬੈਟਰੀ ਠੀਕ ਕੰਮ ਕਰ ਰਹੀ ਹੈ ਜਾਂ ਨਹੀਂ ਇਹ ਪਤਾ ਕਰਨ ਲਈ ਤੁਹਾਨੂੰ ਥੋੜਾ ਇੰਤਜ਼ਾਰ ਕਰਨਾ ਪਵੇਗਾ। ਆਈਓਐਸ ਜਲਦ ਅਪਡੇਟ ਹੋਵੇਗਾ ਜਿਸ ਵਿੱਚ ਇਹ ਪਤਾ ਲੱਗ ਸਕੇਗਾ ਕਿ ਬੈਟਰੀ ਠੀਕ ਕੰਮ ਕਰ ਰਹੀ ਹੈ ਜਾਂ ਨਹੀਂ। ਸਾਲ 2018 ਦੇ ਅਖੀਰ ਤੱਕ ਇਹ ਆਫ਼ਰ ਚੱਲਦਾ ਰਹੇਗਾ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget