ਪੜਚੋਲ ਕਰੋ

‘ਐਪਲ’ ਨੂੰ ਪੁਰਾਣੇ ਫ਼ੋਨ ‘ਸਲੋਅ’ ਕਰਨੇ ਪਏ ਮਹਿੰਗੇ, ਦੇਣਾ ਹੋਵੇਗਾ ਅਰਬਾਂ ਰੁਪਏ ਜੁਰਮਾਨਾ

‘ਐਪਲ’ ਕੰਪਨੀ ਜੁਰਮਾਨਾ ਦੇਣ ਲਈ ਤਾਂ ਤਿਆਰ ਹੋ ਗਈ ਪਰ ਉਸ ਨੇ ਆਪਣੀ ਗ਼ਲਤੀ ਨਹੀਂ ਮੰਨੀ। ਉਸ ਦਾ ਹਾਲੇ ਵੀ ਇਹੋ ਕਹਿਣਾ ਹੈ ਕਿ ਬੈਟਰੀ ਸੁਰੱਖਿਅਤ ਰੱਖਣ ਲਈ ਫ਼ੋਨ ‘ਸਲੋਅ’ ਕੀਤੇ ਗਏ ਸਨ।

ਨਵੀਂ ਦਿੱਲੀ: ਟੈਕਨੋਲੋਜੀ ’ਚ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਕੰਪਨੀ ‘ਐਪਲ’ ਇਸ ਵਾਰ ਇੱਕ ਵਿਵਾਦ ਕਾਰਨ ਚਰਚਾ ਵਿੱਚ ਹੈ। ਇਹ ਕੰਪਨੀ ਬੈਟਰੀ ਗੇਟ ਮਾਮਲੇ ਦੇ ਸਮਝੌਤੇ ਲਈ 113 ਮਿਲੀਅਨ ਡਾਲਰ ਭਾਵ 8.3 ਅਰਬ ਰੁਪਏ ਦਾ ਜੁਰਮਾਨਾ ਅਦਾ ਕਰੇਗੀ। ਕੰਪਨੀ ਨੂੰ ਆਪਣੇ ਯੂਜ਼ਰਜ਼ ਦੇ ਪੁਰਾਣੇ ਆਈਫ਼ੋਨ ਨੂੰ ‘ਸਲੋਅ’ ਕਰਨ ਦਾ ਖ਼ਮਿਆਜ਼ਾ ਕੁੱਲ 45.54 ਅਰਬ ਰੁਪਏ ਦੇ ਕੇ ਭੁਗਤਣਾ ਹੋਵੇਗਾ। ਤਿੰਨ ਵਰ੍ਹੇ ਪਹਿਲਾਂ ‘ਐਪਲ’ ਨੇ ਅਜਿਹਾ ਅਪਡੇਟ ਜਾਰੀ ਕੀਤਾ, ਜਿਸ ਕਾਰਨ ਕੰਪਨੀ ਦੇ ਪੁਰਾਣੇ ਫ਼ੋਨ ‘ਸਲੋਅ’ ਹੋ ਗਏ ਸਨ ਤੇ ਇਸ ਦੀ ਜਾਣਕਾਰੀ ਕੰਪਨੀ ਨੇ ਯੂਜ਼ਰਜ਼ ਨੂੰ ਪਹਿਲਾਂ ਨਹੀਂ ਦਿੱਤੀ ਸੀ। 15,000 'ਚ ਮਿਲ ਰਹੇ ਸ਼ਾਨਦਾਰ ਫੋਨ, ਇਨ੍ਹਾਂ ’ਚੋਂ ਚੁਣ ਲਵੋ ਆਪਣਾ ਮਨਪਸੰਦ ਜਦੋਂ ਲੋਕਾਂ ਨੇ ਕੰਪਨੀ ਨੂੰ ਸ਼ਿਕਾਇਤ ਕੀਤੀ ਸੀ, ਤਾਂ ਅੱਗਿਓਂ ਉਸ ਨੇ ਕਿਹਾ ਸੀ ਕਿ ਫ਼ੋਨ ’ਚ ਕੋਈ ਪ੍ਰੇਸ਼ਾਨੀ ਨਾ ਆਵੇ ਤੇ ਬੈਟਰੀ ਦੇ ਚੱਲਦਿਆਂ ਫ਼ੋਨ ਬੰਦ ਨਾ ਹੋਵੇ, ਇਸ ਲਈ ਫ਼ੋਨ ਦੀ ਰਫ਼ਤਾਰ ਘਟਾਈ ਗਈ ਹੈ ਪਰ ਲੋਕਾਂ ਨੂੰ ਇਹ ਦਲੀਲ ਕੁਝ ਪਸੰਦ ਨਾ ਆਈ, ਸਗੋਂ ਉਸ ਤੋਂ ਲੋਕਾਂ ’ਚ ਇਹੋ ਵਿਚਾਰ ਬਣਿਆ ਕਿ ਲੋਕਾਂ ਨੂੰ ਨਵੇਂ ਫ਼ੋਨ ਖ਼ਰੀਦਣ ਲਈ ਮਜਬੂਰ ਕਰਨ ਵਾਸਤੇ ਪੁਰਾਣੇ ਫ਼ੋਨ ‘ਸਲੋਅ’ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਅਮਰੀਕਾ ਦੇ 34 ਸੂਬਿਆਂ ਨੇ ‘ਐਪਲ’ ਵਿਰੁੱਧ ਅਦਾਲਤ ’ਚ ਜਾਣ ਦਾ ਫ਼ੈਸਲਾ ਕੀਤਾ। ਏਰੀਜ਼ੋਨਾ ਦੇ ਅਟਾਰਨੀ ਜਨਰਲ ਮਾਰਕ ਬਰਨੋਵਿਕ ਨੇ ਆਪਣੇ ਇੱਕ ਬਿਆਨ ’ਚ ਕਿਹਾ ਕਿ ਵੱਡੀਆਂ ਕੰਪਨੀਆਂ ਨੂੰ ਯੂਜ਼ਰਜ਼ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ। ਆਖਰ ਈਡੀ ਸਾਹਮਣੇ ਪੇਸ਼ ਹੋਇਆ ਕੈਪਟਨ ਦਾ ਫਰਜ਼ੰਦ ਰਣਇੰਦਰ, ਫੇਮਾ ਤਹਿਤ ਪੁੱਛਗਿੱਛ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ

Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?

Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ

Embed widget