ਪੜਚੋਲ ਕਰੋ

ਐਪਲ ਦੇ ਆਈਫੋਨ X 'ਚ ਬਹੁਤ ਕੁਝ ਖਾਸ, ਜਾਣੋ ਕੀਮਤ ਤੇ ਹੋਰ ਸਭ ਕੁਝ...

ਅੰਮ੍ਰਿਤਸਰ (ਰਾਜੀਵ ਸ਼ਰਮਾ): ਐਪਲ ਨੇ ਮੰਗਲਵਾਰ ਨੂੰ ਸਮਾਰਟਫੋਨ X ਦੀ ਝਲਕ ਪੇਸ਼ ਕੀਤੀ ਜਿਸ ਵਿੱਚ ਕੋਈ ਹੋਮ ਬਟਨ ਨਹੀਂ ਹੋਵੇਗਾ। ਇਸ ਦੇ ਨਾਲ ਹੀ ਕੰਪਨੀ ਨੇ ਲੰਮੇ ਇੰਤਜ਼ਾਰ ਤੋਂ ਬਾਅਦ ਆਈਫੋਨ-8 ਤੋਂ ਪਰਦਾ ਵੀ ਚੁੱਕ ਦਿੱਤਾ ਹੈ। ਆਈਫੋਨ X ਮਤਲਬ ਆਈਫੋਨ 10 ਫੇਸ ਆਈਡੀ ਫ਼ੀਚਰ ਨਾਲ ਲੈਸ ਹੋਵੇਗਾ। ਇਸ ਦੇ ਟੌਪ ਤੇ ਇਨਫਰਾਰੈੱਡ ਕੈਮਰਾ ਹੈ ਜੋ ਹਨੇਰੇ ਵਿੱਚ ਵੀ ਯੂਜ਼ਰ ਦਾ ਚਿਹਰਾ ਪਛਾਣ ਸਕਦਾ ਹੈ। $999 ਦੇ ਆਈਫੋਨ X ਵਿੱਚ ਕੀ ਹੈ ਖਾਸ? ਇਹ ਐਪਲ ਦਾ ਹੁਣ ਤੱਕ ਦਾ ਸਭ ਤੋਂ ਮਹਿੰਗਾ ਫੋਨ ਹੈ। ਇਸ ਦੀ ਕੀਮਤ 999 ਡਾਲਰ ਤੋਂ ਸ਼ੁਰੂ ਹੋਵੇਗੀ ਤੇ ਇਸ ਦੀ ਵਿਕਰੀ 3 ਨਵੰਬਰ ਤੋਂ ਸ਼ੁਰੂ ਕੀਤੀ ਜਾਵੇਗੀ। ਕਿਊਪਰਟੀਨੋ ਦੇ ਸਟੀਵ ਜਾਬਸ ਥਿਏਟਰ ਵਿੱਚ ਆਈਫੋਨ ਲਾਂਚ ਦੀ 10ਵੀਂ ਵਰ੍ਹੇਗੰਢ ਵੀ ਮਨਾਈ ਗਈ। ਇਸ ਤੋਂ ਪਹਿਲਾਂ ਕੰਪਨੀ ਨੇ ਆਈਫੋਨ 8 ਤੇ ਆਈਫੋਨ 8 ਪਲੱਸ ਲਾਂਚ ਕੀਤਾ ਜੋ ਬਿਨਾ ਤਾਰ ਦੇ ਹੀ ਚਾਰਜ ਹੋ ਸਕੇਗਾ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਫੋਨ ਵਿੱਚ ਇਨ ਬਿਲਟ ਵਾਇਰਲੈੱਸ ਚਾਰਜਿੰਗ ਸਿਸਟਮ ਦਿੱਤਾ ਗਿਆ ਹੈ। ਆਈਫੋਨ 8 ਤੇ ਆਈਫੋਨ 8 ਪਲੱਸ ਦਾ ਗਲਾਸ ਹੁਣ ਤੱਕ ਦਾ ਸਭ ਤੋਂ ਡਿਊਰੇਬਲ ਗਲਾਸ ਹੈ। ਵਾਟਰ ਤੇ ਡਸਟ ਰੈਜ਼ੀਸਟੈਂਟ ਦੀਆਂ ਖੂਬੀਆਂ ਨਾਲ ਲੈਸ ਹੈ। ਇਸ ਵਿੱਚ 3ਡੀ ਟੱਚ ਤੇ ਟਰੂ ਡਿਸਪਲੇ ਵੀ ਹੈ। 83 ਫੀਸਦੀ ਜ਼ਿਆਦਾ ਲਾਈਟ ਤੇ ਜ਼ਿਆਦਾ ਪਾਵਰ ਐਫੀਸ਼ੈਂਸੀ ਨਾਲ ਨਵਾਂ 12 ਐਮ.ਪੀ ਸੈਂਸਰ ਵੱਧ ਤੋਂ ਵੱਧ ਫਾਸਟ ਹੈ। ਇਹ ਫੋਨ ਮਾਰਕੀਟ ਵਿੱਚ 22 ਸਤੰਬਰ ਤੋਂ ਉਪਲਬਧ ਹੋਣਗੇ। ਆਈਫੋਨ 8,64 ਜੀਬੀ ਤੇ 256ਜੀਬੀ ਮਾਡਲਾਂ ਵਿੱਚ ਆਵੇਗਾ। ਇਸ ਦੀ ਕੀਮਤ 699 ਡਾਲਰ (ਕਰੀਬ 44760 ਰੁਪਏ) ਤੋਂ ਸ਼ੁਰੂ ਹੋਵੇਗੀ। ਹੋਰ ਕੀ-ਕੀ ਖੂਬੀਆਂ- ਇਸ ਵਿੱਚ ਟੱਚ ਆਈਡੀ ਦੀ ਥਾਂ ਫੇਸ ਆਈਡੀ ਦਾ ਫ਼ੀਚਰ ਦਿੱਤਾ ਗਿਆ ਹੈ। ਫੇਸ ਆਈਡੀ ਦੀ ਖਾਸੀਅਤ ਇਹ ਹੈ ਕਿ ਉਹ ਹਨੇਰੇ ਵਿੱਚ ਵੀ ਕੰਮ ਕਰ ਸਕਦੀ ਹੈ। ਆਈਫੋਨ ਐਕਸ ਵੱਲ ਵੇਖਣ ਦੇ ਨਾਲ ਹੀ ਤੁਸੀਂ ਉਸ ਨੂੰ ਅਨਲੌਕ ਕਰ ਸਕਦੇ ਹੋ। ਇਮੋਜ਼ੀ ਨਾਲ ਕਮਿਊਨੀਕੇਟ ਕਰ ਸਕਦੇ ਹੋ। ਮਤਲਬ ਤੁਸੀਂ ਹੱਸੋਗੇ ਤਾਂ ਇਮੋਜ਼ੀ ਵੀ ਹੱਸੇਗਾ। ਤੁਸੀਂ ਸਿਰ ਹਿਲਾਓਗੇ ਤਾਂ ਇਮੋਜ਼ੀ ਵੀ ਸਿਰ ਹਿਲਾਉਣਗੇ। ਅਜਿਹਾ ਫੇਸ਼ੀਅਲ ਟਰੈਕਿੰਗ ਫ਼ੀਚਰ ਦੀ ਜ਼ਰੀਏ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget