ਪੜਚੋਲ ਕਰੋ

Apple ਦੇ ਇਸ ਸ਼ਾਨਦਾਰ ਲੈਪਟਾਪ 'ਤੇ ਮਿਲ ਰਿਹਾ ਹੈ 20,000 ਦਾ ਡਿਸਕਾਊਂਟ, ਜਾਣੋ ਕਿਵੇਂ ਲੈ ਸਕਦੇ ਹੋ ਫਾਇਦਾ

Apple Macbook Air: ਐਪਲ ਮੈਕਬੁੱਕ ਲੈਪਟਾਪ ਖਰੀਦਣਾ ਚਾਹੁੰਦੇ ਹੋ? ਜੇਕਰ ਹਾਂ, ਤਾਂ ਕੰਜ਼ਿਊਮਰ ਇਲੈਕਟ੍ਰੋਨਿਕਸ ਬ੍ਰਾਂਡ Croma ਤੁਹਾਡੇ ਲਈ ਇੱਕ 'ਸਵੀਟ' ਡੀਲ ਲੈ ਕੇ ਆਇਆ ਹੈ।

Croma ਦੇ ਔਨਲਾਈਨ ਅਤੇ ਆਫ਼ਲਾਈਨ ਸਟੋਰਾਂ 'ਤੇ ਮੈਕਬੁੱਕ ਏਅਰ ਨੂੰ ਵੱਡੀਆਂ ਛੋਟਾਂ 'ਤੇ ਖਰੀਦਣ ਦਾ ਮੌਕਾ ਹੈ। Macbook Air M1 ਦੀ ਅਸਲ ਕੀਮਤ 99,900 ਰੁਪਏ ਹੈ ਪਰ ਜੇਕਰ ਗਾਹਕ ਕ੍ਰੋਮਾ ਤੋਂ ਇਸ ਡਿਵਾਈਸ ਨੂੰ ਖਰੀਦਦੇ ਹਨ ਤਾਂ ਉਨ੍ਹਾਂ ਨੂੰ ਸਿਰਫ 79,900 ਰੁਪਏ ਦੇਣੇ ਪੈਣਗੇ ਅਤੇ ਉਹ ਕੁੱਲ 20,000 ਰੁਪਏ ਦੀ ਬਚਤ ਕਰ ਸਕਣਗੇ।

ਇਹ ਲੈਪਟਾਪ ਕ੍ਰੋਮਾ ਸਟੋਰਾਂ 'ਤੇ 10,000 ਰੁਪਏ ਦੀ ਛੋਟ ਦੇ ਨਾਲ 89,900 ਰੁਪਏ ਵਿੱਚ ਵੇਚਿਆ ਜਾ ਰਿਹਾ ਹੈ। ਇਸ ਤੋਂ ਇਲਾਵਾ HDFC ਬੈਂਕ ਕ੍ਰੈਡਿਟ ਕਾਰਡ 'ਤੇ 10,000 ਰੁਪਏ ਦਾ ਵਾਧੂ ਫਲੈਟ ਡਿਸਕਾਊਂਟ ਉਪਲਬਧ ਹੈ। Apple MacBook Air 2020 'ਤੇ ਉਪਰੋਕਤ ਛੋਟ ਕ੍ਰੋਮਾ ਵੈੱਬਸਾਈਟ ਦੇ ਨਾਲ-ਨਾਲ ਆਫਲਾਈਨ ਕ੍ਰੋਮਾ ਸਟੋਰਾਂ 'ਤੇ ਵੀ ਉਪਲਬਧ ਹੈ।

ਐਪਲ ਮੈਕਬੁੱਕ ਏਅਰ ਲੈਪਟਾਪ ਨੂੰ ਭਾਰਤ ਵਿੱਚ ਸਭ ਤੋਂ ਵਧੀਆ ਐਪਲ ਲੈਪਟਾਪਾਂ ਦੀ ਸੂਚੀ ਵਿੱਚ ਪਹਿਲਾ ਸਥਾਨ ਦਿੱਤਾ ਜਾ ਸਕਦਾ ਹੈ। ਇਹ IPS ਤਕਨੀਕ ਅਤੇ 1560x1600 ਪਿਕਸਲ ਸਕਰੀਨ ਰੈਜ਼ੋਲਿਊਸ਼ਨ ਅਤੇ 227ppi ਪਿਕਸਲ ਘਣਤਾ ਦੇ ਨਾਲ 13.3 ਇੰਚ ਦੀ LED-ਬੈਕਲਿਟ ਡਿਸਪਲੇਅ ਨਾਲ ਆਉਂਦਾ ਹੈ। ਐਪਲ ਦਾ ਇਹ ਲੈਪਟਾਪ ਆਈਫੋਨ ਅਤੇ ਆਈਪੈਡ ਨਾਲ ਵੀ ਕੰਮ ਕਰਦਾ ਹੈ।

ਲੈਪਟਾਪ ਦੀ ਸਭ ਤੋਂ ਵੱਡੀ ਖਾਸੀਅਤ ਇਸਦੀ ਬੈਟਰੀ ਲਾਈਫ ਹੈ। ਐਪਲ ਦਾ ਦਾਅਵਾ ਹੈ ਕਿ ਇਸ ਡਿਵਾਈਸ ਦੇ ਨਾਲ 15 ਘੰਟੇ ਦਾ ਵਾਇਰਲੈੱਸ ਵੈਬਕਾਸਟ ਅਤੇ 18 ਘੰਟੇ ਦਾ ਐਪਲ ਟੀਵੀ ਐਪ ਮੂਵੀ ਪਲੇਬੈਕ ਉਪਲਬਧ ਹੈ। ਇਸ ਦੇ ਨਾਲ, 30W USB-C ਪਾਵਰ ਅਡੈਪਟਰ ਉਪਲਬਧ ਹੈ ਅਤੇ ਦੋ USB 4 ਪੋਰਟ ਅਤੇ 3.5mm ਆਡੀਓ ਜੈਕ ਦਿੱਤਾ ਗਿਆ ਹੈ। ਇਸਦਾ ਭਾਰ ਸਿਰਫ 1.29 ਕਿਲੋਗ੍ਰਾਮ ਹੈ ਅਤੇ ਇਸ ਵਿੱਚ 720p ਫੇਸਟਾਈਮ ਕੈਮਰਾ ਹੈ।

ਇਹ ਵੀ ਪੜ੍ਹੋ: Amazing Video: ਇਹ ਹੁੰਦੀ ਹੈ ਫਿਟਨੈੱਸ... ਦੇਖੋ ਕਿਵੇਂ ਖੰਭੇ 'ਤੇ ਚੜ੍ਹ ਕੇ ਕੁੜੀ ਨੇ ਲਗਾਏ ਪੁਲ-ਅੱਪ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?

ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026

iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ

Embed widget