ਪੜਚੋਲ ਕਰੋ

Apple ਆਪਣੇ ਦੋ ਬਿਹਤਰੀਨ iPhone ਕਰੇਗੀ ਬੰਦ

ਨਵੀਂ ਦਿੱਲੀ: ਆਈਫ਼ੋਨ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਇਹ ਕੰਮ ਦੀ ਖ਼ਬਰ ਹੈ। ਐਪਲ ਇਸ ਸਾਲ ਆਪਣੇ ਤਿੰਨ ਨਵੇਂ ਆਈਫ਼ੋਨ ਉਤਾਰ ਸਕਦੀ ਹੈ, ਜਿਸ ਵਿੱਚ 6.1 ਇੰਚ ਐਲਸੀਡੀ ਡਿਸਪਲੇਅ ਵਾਲਾ ਆਈਫ਼ੋਨ, 5.8 ਇੰਚ ਡਿਸਪਲੇਅ ਵਾਲਾ ਆਈਫ਼ੋਨ X ਦਾ ਬਦਲ ਤੇ 6.5 ਇੰਚ ਵਾਲਾ ਆਈਫ਼ੋਨ X ਪਲੱਸ। ਤਾਜ਼ਾ ਜਾਣਕਾਰੀ ਮੁਤਾਬਕ ਆਈਫ਼ੋਨਜ਼ ਦੀ ਮੰਗ ਬਾਜ਼ਾਰ ਵਿੱਚ ਜ਼ਿਆਦਾ ਹੋ ਸਕਦੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਐਪਲ ਆਈਫ਼ੋਨ SE, ਆਈਫ਼ੋਨ X ਨੂੰ ਬੰਦ ਕਰ ਸਕਦੀ ਹੈ। ਬਿਊਫ਼ਿਨ ਰਿਸਰਚ ਵੱਲੋਂ ਸਾਹਮਣੇ ਆਏ ਇੱਕ ਨੋਟ ਦੀ ਮੰਨੀਏ ਤਾਂ ਐਪਲ ਦੇ ਇਸ ਸਾਲ ਆਉਣ ਵਾਲੇ ਆਈਫ਼ੋਨ ਦੀ ਮੰਗ ਜ਼ਿਆਦਾ ਹੋਵੇਗੀ। ਐਪਲ ਇਸ ਸਾਲ ਲਾਂਚ ਹੋਣ ਵਾਲੇ ਤਿੰਨਾਂ ਆਈਫ਼ੋਨਜ਼ ਦੀਆਂ 2.8 ਕਰੋੜ ਇਕਾਈਆਂ ਵੇਚੇਗੀ। ਇਸ ਸਾਲ ਦੀ ਚੌਥੀ ਤਿਮਾਹੀ ਵਿੱਚ ਕੰਪਨੀ 6.3 ਕਰੋੜ ਆਈਫ਼ੋਨਜ਼ ਯੂਨਿਟ ਬਣਾਏਗੀ ਤੇ ਸਾਲ 2019 ਦੀ ਪਹਿਲੀ ਤਿਮਾਹੀ ਵਿੱਚ 4.6 ਕਰੋੜ ਆਈਫ਼ੋਨ ਯੂਨਿਟ ਬਣਾਏਗੀ। ਰਿਪੋਰਟ ਦਾ ਕਹਿਣਾ ਹੈ ਕਿ ਜਿਨ੍ਹਾਂ ਯੂਜ਼ਰਜ਼ ਨੂੰ ਆਈਫ਼ੋਨ X ਦੀ ਡਿਸਪਲੇਅ ਜ਼ਿਆਦਾ ਛੋਟੀ ਲੱਗ ਰਹੀ ਹੈ, ਉਹ ਆਈਫ਼ੋਨ 11 ਪਲੱਸ ਵੱਲ ਜਾਣਗੇ। ਰਿਪੋਰਟ ਮੁਤਾਬਕ ਇਸ ਸਾਲ ਦੀ ਤੀਜੀ ਤਿਮਾਹੀ ਵਿੱਚ ਆਈਫ਼ੋਨ X ਤੇ ਆਈਫ਼ੋਨ SE ਬੰਦ ਕੀਤੇ ਜਾ ਸਕਦੇ ਹਨ। ਫਿਲਹਾਲ, ਐਪਲ ਦਾ ਆਈਫ਼ੋਨ X ਬਾਜ਼ਾਰ ਵਿੱਚ ਸਭ ਤੋਂ ਮਹਿੰਗਾ ਤੇ ਆਈਫ਼ੋਨ SE ਕੰਪਨੀ ਦਾ ਸਭ ਤੋਂ ਸਸਤਾ ਫ਼ੋਨ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ

ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Embed widget