ਪੜਚੋਲ ਕਰੋ

ਭਾਰਤ ‘ਚ ਬੰਦ ਹੋਏਗੀ ਇਨ੍ਹਾਂ ਆਈਫੋਨਾਂ ਦੀ ਵਿਕਰੀ

ਨਵੀਂ ਦਿੱਲੀ: ਐਪਲ ਹਮੇਸ਼ਾ ਆਪਣੇ ਪ੍ਰੋਡਕਟਸ ਲਈ ਜਾਣਿਆਂ ਜਾਂਦਾ ਹੈ ਪਰ ਕੁਝ ਮਹੀਨਿਆਂ ਤੋਂ ਕੰਪਨੀ ਭਾਰਤ ਤੇ ਚੀਨ ਵਿੱਚ ਘਾਟੇ ‘ਚ ਚਲ ਰਹੀ ਹੈ। ਐਪਲ ਨੂੰ ਇਨ੍ਹਾਂ ਦੋਵੇਂ ਵੱਡੇ ਬਾਜ਼ਾਰਾਂ ਤੋਂ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਬਾਅਦ ਹੁਣ ਕੰਪਨੀ ਨੇ ਭਾਰਤੀ ਯੂਜ਼ਰਸ ਨੂੰ ਝਟਕਾ ਦਿੱਤਾ ਹੈ। ਕੰਪਨੀ ਨੇ ਆਈਫੋਨ 6 ਤੇ 6 ਪਲੱਸ ਦੀ ਸੇਲ ਨੂੰ ਭਾਰਤ ‘ਚ ਬੰਦ ਕਰਨ ਦਾ ਫੈਸਲਾ ਲਿਆ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਐਪਲ ਨੂੰ ਭਾਰਤ ‘ਚ ਪਹਿਲਾਂ ਵਾਲੀ ਥਾਂ ਹਾਸਲ ਹੋ ਸਕੇ। ਭਾਰਤੀ ਮਾਰਕਿਟ ‘ਚ ਆਈਫੋਨ 6 ਤੇ 6ਐਸ ਦੀਆਂ ਕੀਮਤਾਂ ‘ਚ 5000 ਰੁਪਏ ਤਕ ਦੀ ਕਮੀ ਕੀਤੀ ਗਈ ਸੀ। ਦੋਵੇਂ ਮਾਡਲ 2014 ‘ਚ ਲੌਂਚ ਕੀਤੇ ਗਏ ਸੀ। ਆਈਫੋਨ 6, 32 ਜੀਬੀ ਦੀ ਕੀਮਤ 24,900 ਰੁਪਏ ਤੇ 6ਐਸ ਦੀ ਕੀਮਤ 29,900 ਰੁਪਏ ਸੀ। ਐਪਲ ਭਾਰਤ ‘ਚ ਕੁਝ ਟ੍ਰੇਡ ਪਾਰਟਨਰਸ ਨਾਲ ਕੰਮ ਕਰਨਾ ਚਾਹੁੰਦੀ ਹੈ ਜਿਸ ਨਾਲ ਵੇਚਣ ਦਾ ਤਰੀਕਾ ਹੋਰ ਵਧੀਆ ਹੋ ਸਕੇ। ਕੰਪਨੀ ਆਪਣਾ ਡਿਸਟ੍ਰੀਬਿਊਸ਼ਨ ਕਾਂਟ੍ਰੈਕਟ ਆਰਪੀ ਟੈੱਕ ਨਾਲ ਇਸੇ ਸਾਲ ਅਪ੍ਰੈਲ ‘ਚ ਖ਼ਤਮ ਕਰ ਰਹੀ ਹੈ। ਇਸ ਤੋਂ ਬਾਅਦ ਕੰਪਨੀ Ingram Micro ਤੇ Redington ਨਾਲ ਕੰਮ ਕਰੇਗੀ। ਪਿਛਲੇ ਸਾਲ ਭਾਰਤ ‘ਚ ਪੰਜ ਡਿਸਟ੍ਰੀਬਿਊਸ਼ਨ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget