ਪੜਚੋਲ ਕਰੋ

iPhone ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਆ ਰਹੇ ਤਿੰਨ ਨਵੇਂ ਮਾਡਲ

ਨਵੀਂ ਦਿੱਲੀ: ਇਸ ਸਾਲ ਆਈਫੋਨ ਆਪਣੇ ਤਿੰਨ ਨਵੇਂ ਮਾਡਲ ਲਾਂਚ ਕਰ ਸਕਦਾ ਹੈ। ਪਿਛਲੇ ਕਾਫੀ ਵਕਤ ਤੋਂ ਹੀ ਐਪਲ ਦੇ ਨਵੇਂ ਆਈਫੋਨਾਂ ਨੂੰ ਲੈ ਕੇ ਮੀਡੀਆ ਰਿਪੋਰਟਾਂ ਵਿੱਚ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਹੁਣ ਤਾਜ਼ਾ ਰਿਪੋਰਟ ਵਿੱਚ ਕੁਝ ਜਾਣਕਾਰੀਆਂ ਸਾਹਮਣੇ ਆਈਆਂ ਹਨ। ਐਪਲ ਨੇ ਬੀਤੇ ਸਾਲ ਵੀ 3 ਆਈਫੋਨ ਲਾਂਚ ਕੀਤੇ ਸੀ। ਇੱਕ ਪਾਸੇ ਆਈਫੋਨ 8 ਤੇ 8 ਪਲੱਸ ਦਾ ਡਿਜ਼ਾਇਨ 2014 ਵਿੱਚ ਲਾਂਚ ਕੀਤੇ ਗਏ ਆਈਫੋਨ 6 ਵਾਂਗ ਹੀ ਹੈ ਤੇ ਆਈਫੋਨ X ਵਿੱਚ ਬਿਲਕੁਲ ਨਵਾਂ ਡਿਜ਼ਾਇਨ ਤੇ ਡਿਸਪਲ ਵੇਖਣ ਨੂੰ ਮਿਲਿਆ ਸੀ। ਮੀਡੀਆ ਰਿਪੋਰਟ ਮੁਤਾਬਕ ਇਸ ਸਾਲ ਐਪਲ ਹੁਣ ਤੱਕ ਤਾ ਸਭ ਤੋਂ ਵੱਡਾ ਆਈਫੋਨ ਲਾਂਚ ਕਰ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਈਫੋਨ 8 ਨੂੰ ਰਿਪਲੇਸ ਕਰਨ ਵਾਲੇ ਆਈਫੋਨ ਦੀ ਕੀਮਤ ਵੀ ਘੱਟ ਹੋਵੇਗੀ। ਐਪਲ ਦ ਸਭ ਤੋਂ ਵੱਡੇ ਆਈਫੋਨ ਵਿੱਚ 6.5 ਇੰਚ ਦੀ ਡਿਸਪਲੇ ਹੋ ਸਕਦੀ ਹੈ। ਇਸ ਨਵੇਂ ਆਈਫੋਨ ਦੇ ਸਾਈਜ਼ ਦੀ ਗੱਲ ਕਰੀਏ ਤਾਂ ਇਹ ਆਈਫੋਨ 8 ਪਲੱਸ ਜਿੰਨਾ ਹੀ ਹੋਵੇਗਾ। ਵੱਡੀ ਸਕਰੀਨ ਦੇ ਨਾਲ ਆਈਫੋਨ ਦਾ ਇਹ ਮਾਡਲ ਫੈਬਲੇਟ ਦੀ ਕੈਟੇਗਰੀ ਦਾ ਹੋਵੇਗਾ। ਐਪਲ ਨੇ ਸਾਲ 2014 ਵਿੱਚ ਇਸੇ ਤਰਾਂ ਦਾ ਬਦਲਾਅ ਕਰਦੇ ਹੋਏ 4 ਇੰਚ ਦੀ ਥਾਂ 4.7 ਇੰਚ ਤੇ 5.5 ਇੰਚ ਦਾ ਸਮਾਰਟਫੋਨ ਲਾਂਚ ਕੀਤਾ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਸਾਲ ਪੇਸ਼ ਕੀਤੇ ਜਾਣ ਵਾਲੇ ਆਈਫੋਨ ਵਿੱਚ ਨਵਾਂ ਪ੍ਰੋਸੈਸਰ A12 ਇਸਤੇਮਾਲ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ

Embed widget