ਪੜਚੋਲ ਕਰੋ

ਹੁਣ ਤੁਹਾਡੇ iPhone ਦਾ ਅੱਧਾ 'ਹਿੱਸਾ' ਹੋਵੇਗਾ LG ਦਾ

  ਨਵੀਂ ਦਿੱਲੀ: ਤਾਜ਼ਾ ਰਿਪੋਰਟ ਮੁਤਾਬਕ ਐਪਲ ਨੇ ਐਲਜੀ ਤੋਂ ਇਸ ਸਾਲ ਦੇ ਆਈਫੋਨ ਲਈ OLED ਪੈਨਲਸ ਮੰਗਵਾਏ ਹਨ। ਐਲਜੀ ਤੋਂ ਇਸ ਆਰਡਰ ਦਾ ਮਕਸਦ ਸੈਮਸੰਗ ’ਤੇ ਜ਼ਿਆਦਾ ਨਿਰਭਰ ਨਾ ਹੋਣਾ ਹੈ। ਐਲਜੀ ਐਪਲ ਨੂੰ 30 ਤੋਂ 40 ਲੱਖ OLED ਤੇ ਕਰੀਬ ਇੱਕ ਕਰੋੜ ਐਲਸੀਡੀ ਡਿ ਡਿਸਪਲੇਅ ਦੇਵੇਗਾ। ਐਲਜੀ, ਐਪਲ ਦੇ ਸਭ ਤੋਂ ਵੱਡੇ ਮਾਡਲ ਦੀ ਡਿਸਪਲੇਅ ਬਣਾਏਗਾ ਜੋ ਸਸਤੀ ਵੀ ਹੋਏਗੀ। DigiTimes ਦੀ ਰਪੋਰਟ ਮੁਤਾਬਕ OLED ਡਿਸਪਲੇਅ ਵਿੱਚ 6.5 ਇੰਚ ਦੀ ਆਈਫੋਨ X ਵਾਲੇ ਵੇਰੀਐਂਟ ਦੀ ਡਿਸਪਲੇਅ ਵੀ ਸ਼ਾਮਲ ਹੋਏਗੀ। ਸੈਮਸੰਗ ਵੀ OLED ਡਿਸਪਲੇਅ ਬਣਾ ਰਿਹਾ ਹੈ ਪਰ ਇਸ ਸਾਲ ਐਪਲ ਨੂੰ ਸੈਮਸੰਗ ਦੇ ਇਲਾਵਾ ਕੋਈ ਹੋਰ ਸਪਲਾਇਰ ਚਾਹੀਦਾ ਸੀ ਜੋ ਉਸ ਨੂੰ ਭਾਰੀ ਮਾਤਰਾ ਵਿੱਚ OLED ਪੈਨਲਸ ਬਣੇ ਕੇ ਦੇਵੇ। ਦੱਸਿਆ ਜਾਂਦਾ ਹੈ ਕਿ ਸੈਮਸੰਗ ਇਸ ਸਾਲ ਐਪਲ ਲਈ 70 ਲੱਖ OLED ਪੈਨਲਸ ਬਣਾ ਰਿਹਾ ਹੈ। ਐਲਜੀ ਨੇ ਆਪਣੀ ਪ੍ਰੋਡਕਸ਼ਨ ਵਧਾਉਂਦਿਆਂ ਕਿਹਾ ਕਿਹਾ ਕਿ 2019 ਤਕ ਉਹ 10 ਲੱਖ OLED ਯੂਨਿਟਸ ਦਾ ਨਿਰਮਾਣ ਕਰਨਾ ਸ਼ੁਰੂ ਕਰ ਦਏਗਾ। ਜਾਣਕਾਰੀ ਮੁਤਾਬਕ ਐਲਜੀ 20 ਲੱਖ LCD ਡਿਸਪਲੇਅ ਯੂਨਿਟਸ ਵੀ ਬਣਾ ਰਿਹਾ ਹੈ ਜੋ ਆਈਫੋਨ ਦੇ ਸਭ ਤੋਂ ਸਸਤੇ ਮਾਡਲ ਵਿੱਚ ਵਰਤੇ ਜਾਣਗੇ। ਇਸ ਸਾਲ ਐਪਲ ਤਿੰਨ ਵੇਰੀਐਂਟ ਲਾਂਚ ਕਰੇਗਾ ਜਿਨ੍ਹਾਂ ਵਿੱਚ ਇੱਕ 6.1 ਇੰਚ ਦਾ ਡਿਸਪਲੇਅ ਵੇਰੀਐਂਟ ਤੇ ਦੂਜਾ 5.8 ਇੰਚ ਦਾ ਐਪਲ ਦਾ ਅਗਲਾ ਮਾਡਲ ਹੋਏਗਾ। ਤੀਜਾ ਮਾਡਲ ਆਈਫੋਨ x ਹੋਏਗਾ ਤੋ 6.5 ਇੰਚ ਦੇ ਡਿਸਪਲੇਅ ਨਾਲ ਆਏਗਾ। ਕੰਪਨੀ ਟ੍ਰਿਪਲ ਕੈਮਰਾ ਸੈੱਟਅੱਪ ’ਤੇ ਵੀ ਕੰਮ ਕਰ ਰਹੀ ਹੈ ਜੋ ਰੀਅਰ ਤੇ ਏਆਰ ਕੈਪੇਬਿਲਟੀ ਨਾਲ ਲੈਸ ਹੋਏਗਾ। ਇਸ ਦੇ ਨਾਲ ਹੀ ਫੋਨ ਬੈਟਰੀ ਲਾਈਫ ਨਾਲ ਡੂਅਲ ਸਿੰਮ ਫੰਕਸ਼ਨ ’ਤੇ ਕੰਮ ਕਰਨ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Embed widget