ਪੜਚੋਲ ਕਰੋ

ਗਾਹਕਾਂ ਦੇ ਮੱਠੇ ਹੁੰਗਾਰੇ ਮਗਰੋਂ ਹੁਣ ਆਈਫੋਨ ਕਰੇਗਾ ਵੱਡਾ ਧਮਾਕਾ

ਨਵੀਂ ਦਿੱਲੀ: ਪਿਛਲੇ ਦੋ ਸਾਲਾਂ ਵਾਂਗ ਇਸ ਸਾਲ ਵੀ ਐਪਲ ਤਿੰਨ ਨਵੇਂ ਆਈਫੋਨ ਲਾਂਚ ਕਰ ਸਕਦਾ ਹੈ। ਵਾਲ ਸਟ੍ਰੀਟ ਜਨਰਲ ਦੀ ਰਿਪੋਰਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਰਿਪੋਰਟ ਮੁਤਾਬਕ ਐਪਲ ਪਹਿਲੀ ਵਾਰ ਆਪਣੇ ਆਈਫੋਨ ਵਿੱਚ ਟ੍ਰਿਪਲ ਰੀਅਰ ਕੈਮਰੇ ਦਏਗਾ। ਹਾਲਾਂਕਿ ਇਹ ਫੀਚਰ ਸਿਰਫ ਪ੍ਰੀਮੀਅਮ ਮਾਡਲ ਵਿੱਚ ਹੀ ਹੋਏਗਾ। ਬਾਕੀ ਦੋ ਮਾਡਲਾਂ ਵਿੱਚ ਡੂਅਲ ਕੈਮਰੇ ਹੀ ਦਿੱਤੇ ਜਾਣਗੇ। ਇਸ ਦੇ ਨਾਲ ਇਹ ਵੀ ਸਾਹਮਣੇ ਆਇਆ ਹੈ ਕਿ 2019 ਵਿੱਚ ਐਪਲ ਪਹਿਲੀ ਵਾਰ ਐਲਸੀਡੀ ਸਕ੍ਰੀਨ ਨਾਲ ਆਈਫੋਨ ਲਾਂਚ ਕਰੇਗਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅੱਜਕਲ੍ਹ ਲੋਕਾਂ ਨੂੰ ਕੈਮਰਾ ਫੈਚਰਸ ਪਸੰਦ ਹਨ। ਹੁਣ ਲੋਕ ਕੈਮਰਾ ਕਵਾਲਟੀ ਤੇ ਫੀਚਰਸ ਦੇਸ਼ ਕੇ ਫੋਨ ਖਰੀਦਦੇ ਹਨ। ਪਰ ਕਾਮਰਾ ਫੀਚਰਸ ਦੇ ਮਾਮਲੇ ਵਿੱਚ ਆਈਫੋਨ ਹਾਲੇ ਵੀ ਬਾਕੀ ਕੰਪਨੀਆਂ ਨਾਲੋਂ ਕਾਫੀ ਪਿੱਛੇ ਹੈ। ਸੈਮਸੰਗ ਨੇ ਪਿਛਲੇ ਸਾਲ ਚਾਰ ਰੀਅਰ ਕੈਮਰਾ ਨਾਲ ਗੈਲੇਕਸੀ A9 ਲਾਂਚ ਕੀਤਾ ਸੀ। ਉਸ ਦੇ ਨਾਲ ਹੀ ਹੁਆਵੇ ਨੇ ਵੀ ਟ੍ਰਿਪਲ ਰੀਅਰ ਕੈਮਰਾ ਫੋਨ ਮੈਟ20 ਪ੍ਰੋ ਤੇ ਪੀ20 ਲਾਂਚ ਕੀਤੇ ਸੀ। ਇਸੇ ਵਜ੍ਹਾ ਕਰਕੇ ਹੁਣ ਐਪਲ ਦਾ ਫੋਕਸ ਵੀ ਕੈਮਰੇ ਵੱਲ ਆ ਗਿਆ ਹੈ। ਇਹੀ ਕਾਰਨ ਹੈ ਕਿ ਹੁਣ ਐਪਲ ਵੀ ਟ੍ਰਿਪਲ ਰੀਅਰ ਕੈਮਰੇ ਵਾਲਾ ਆਈਫੋਨ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget