ਪੜਚੋਲ ਕਰੋ

ਕਰੋੜ ਤੋਂ ਵੀ ਜ਼ਿਆਦਾ ਆਈਫੋਨਾਂ ਦੀ ਬੈਟਰੀਆਂ ਨਿਕਲੀਆਂ ਖਰਾਬ, 70 ਹਜ਼ਾਰ ਕਰੋੜ ਦਾ ਘਾਟਾ

  ਨਵੀਂ ਦਿੱਲੀ: ਐਪਲ ਨੇ 2018 ‘ਚ ਬੈਟਰੀ ਰੀਪਲੈਸਮੈਂਟ ਪ੍ਰੋਗ੍ਰਾਮ ਰਾਹੀਂ 1.10 ਕਰੋੜ ਤੋਂ ਜ਼ਿਆਦਾ ਆਈਫੋਨਾਂ ਦੀ ਬੈਟਰੀਆਂ ਨੂੰ ਬਦਲਿਆ ਹੈ, ਜਦਕਿ ਇਸ ਪ੍ਰੋਗ੍ਰਾਮ ਰਾਹੀਂ ਐਪਲ ਨੂੰ 20 ਲੱਖ ਬੈਟਰੀਆਂ ਰੀਪਲੇਸ ਕਰਨ ਦਾ ਅੰਦਾਜ਼ਾ ਸੀ। ਇਸ ਗੱਲ ਦੀ ਜਾਣਕਾਰੀ ਐਪਲ ‘ਤੇ ਨਜ਼ਰ ਰੱਖਣ ਵਾਲੇ ਡੌਨ ਗੂਰਬਰ ਨੇ ਦਿੱਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਐਪਲ ਦੇ ਸੀਈਓ ਟੀਮ ਕੁੱਕ ਨੇ ਆਈਫੋਨ ਦੀ ਬੈਟਰੀ ਰੀਪਲੇਸ ਕਰਨ ਦੇ ਅੰਕੜੇ ਇੱਕ ਇੰਟਰਵਿਊ ‘ਚ ਦੱਸੇ ਹਨ। ਐਪਲ ਨੇ ਬੈਟਰੀ ਰੀਪਲੇਸਮੈਂਟ ਪ੍ਰੋਗ੍ਰਾਮ ਤਹਿਤ ਆਈਫੋਨ ਯੂਜ਼ਰ ਸਿਰਫ 29 ਡਾਲਰ ‘ਚ ਬੈਟਰੀ ਬਦਲਵਾ ਸਕਦੇ ਸੀ। ਰਿਪੋਰਟ ਮੁਤਾਬਕ ਇਸ ਪ੍ਰੋਗ੍ਰਾਮ ਤਹਿਤ ਕਈ ਯੂਜ਼ਰਸ ਨੇ 1000 ਡਾਲਰ ‘ਚ ਨਵਾਂ ਆਈਫੋਨ ਖਰੀਦਣ ਦੀ ਥਾਂ ਆਪਣੇ ਪੁਰਾਣੇ ਫੋਨ ਦੀ ਬੈਟਰੀ ਨੂੰ ਬਦਲਣਾ ਸਹੀ ਸਮਝਿਆ। ਇਸ ਨਾਲ ਐਪਲ ਨੂੰ 11 ਬਿਲੀਅਨ ਡਾਲਰ ਯਾਨੀ ਕਰੀਬ 77 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਝੱਲਿਆ ਹੈ। ਕਰੋੜ ਤੋਂ ਵੀ ਜ਼ਿਆਦਾ ਆਈਫੋਨਾਂ ਦੀ ਬੈਟਰੀਆਂ ਨਿਕਲੀਆਂ ਖਰਾਬ, 70 ਹਜ਼ਾਰ ਕਰੋੜ ਦਾ ਘਾਟਾ ਇਸ ਦੇ ਨਾਲ ਹੀ ਐਪਲ ਨੇ 1.10 ਕਰੋੜ ਯੂਜ਼ਰਸ ਨੇ ਆਪਣੇ ਪੁਰਾਣੇ ਫੋਨ ਦੀ ਬੈਟਰੀ ਨੂੰ 29 ਡਾਲਰ ‘ਚ ਬਦਲ ਕੇ ਕੰਪਨੀ ਨੂੰ 319 ਮਿਲੀਅਨ ਡਾਲਰ ਕਰੀਬ 22.66 ਅਰਬ ਰੁਪਏ ਦਾ ਫਾਇਦਾ ਵੀ ਕੀਤਾ ਹੈ। ਐਪਲ ‘ਤੇ ਕਈ ਵਾਰ ਪੁਰਾਣੇ ਫੋਨਾਂ ਦੀ ਬੈਟਰੀ ਲਾਈਫ ਤੇ ਪਰਫਾਰਮੈਂਸ ਨੂੰ ਸਲੋਅ ਕਰਨ ਦੇ ਇਲਜ਼ਾਮ ਲੱਗੇ ਹਨ। ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਹੀ ਕੰਪਨੀ ਨੇ ਬੈਟਰੀ ਰੀਪਲੇਸਮੈਂਟ ਪ੍ਰੋਗ੍ਰਾਮ ਸ਼ੁਰੂ ਕੀਤਾ ਸੀ। ਜਿਸ ਨੂੰ ਭਾਰਤ ‘ਚ ਪਿਛਲੇ ਸਾਲ ਹੀ ਸ਼ੁਰੂ ਕੀਤਾ ਗਿਆ ਸੀ। ਜਿਸ ’ਚ ਭਾਰਤੀ ਯੂਜ਼ਰਸ ਦੋ ਹਜ਼ਾਰ ਰੁਪਏ ‘ਚ ਆਪਣੇ ਫੋਨ ਦੀ ਬੈਟਰੀ ਨੂੰ ਬਦਲ ਸਕਦੇ ਸੀ। ਜਦਕਿ ਆਮ ਤੌਰ ‘ਤੇ ਫੋਨ ਦੀ ਬੈਟਰੀ ਰੀਪਲੇਸ ਕਰਨ ‘ਚ 6500 ਰੁਪਏ ਲੱਗਦੇ ਹਨ।

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget