ਪੜਚੋਲ ਕਰੋ

ਬਜਟ ਕਾਰਨ ਸਮਾਰਟਫ਼ੋਨ ਮਹਿੰਗੇ, ਪਰ ਐਪਲ ਦਾ ਇਹ ਫ਼ੋਨ ਨਹੀਂ

ਨਵੀਂ ਦਿੱਲੀ: ਵਿੱਤ ਮੰਤਰੀ ਅਰੁਣ ਜੇਤਲੀ ਨੇ ਸਾਲ 2018-19 ਲਈ ਆਮ ਬਜਟ ਪੇਸ਼ ਕਰ ਦਿੱਤਾ ਹੈ। ਇਸ ਬਜਟ ਵਿੱਚ ਮੋਬਾਈਲ ਬਣਾਉਣ ਵਾਲੀਆਂ ਵਿਦੇਸ਼ੀ ਕੰਪਨੀਆਂ ਲਈ ਬੁਰੀ ਖ਼ਬਰ ਹੈ। ਬਜਟ ਵਿੱਚ ਮੋਬਾਈਲ ਫ਼ੋਨ 'ਤੇ ਲੱਗਣ ਵਾਲੀ ਕਸਟਮ ਡਿਊਟੀ ਵਿੱਚ ਵਾਧਾ ਕੀਤਾ ਗਿਆ ਹੈ। ਯਾਨੀ ਮੋਬਾਈਲ ਦੇ ਪੁਰਜ਼ੇ ਤੇ ਹਿੱਸੇ ਮਹਿੰਗੇ ਹੋ ਜਾਣਗੇ। ਇਸ 'ਤੇ ਕਸਟਮ ਡਿਊਟੀ 15% ਤੋਂ ਵਧਾ ਕੇ 20% ਕਰ ਦਿੱਤੀ ਗਈ ਹੈ। ਇਸ ਨਾਲ ਸਿਰਫ ਇੱਕ ਨੂੰ ਛੱਡ ਕੇ ਐਪਲ ਦੇ ਸਾਰੇ ਸਮਾਰਟਫ਼ੋਨ ਮਹਿੰਗੇ ਹੋ ਜਾਣਗੇ। ਇੰਨਾ ਹੀ ਨਹੀਂ ਇਸ ਦੇ ਨਾਲ ਮੋਬਾਈਲ ਫ਼ੋਨ ਦਾ ਹੋਰ ਸਾਜ਼ੋ-ਸਮਾਨ ਭਾਵ ਅਸੈਸਰੀਜ਼ 'ਤੇ ਕਸਟਮ ਡਿਊਟੀ 7.5%-10% ਤੋਂ ਵਧਾ ਕੇ 15% ਕਰ ਦਿੱਤੀ ਗਈ ਹੈ। ਖਾਸ ਕਰ ਕੇ ਐਪਲ ਵਰਗੀ ਕੰਪਨੀ ਲਈ ਇਹ ਝਟਕੇ ਤੋਂ ਘੱਟ ਨਹੀਂ। ਐਕਸਾਈਜ਼ ਡਿਊਟੀ ਵਧਣ ਨਾਲ ਭਾਰਤ ਵਿੱਚ ਐਪਲ ਸਮੇਤ ਉਨ੍ਹਾਂ ਸਾਰੀਆਂ ਵਸਤੂਆਂ ਦੀ ਕੀਮਤ ਵਧ ਜਾਵੇਗੀ ਜਿਨ੍ਹਾਂ ਦਾ ਉਤਪਾਦਨ ਭਾਰਤ ਵਿੱਚ ਨਹੀਂ ਹੁੰਦਾ। ਸਰਕਾਰ ਮੁਤਾਬਕ ਇਹ ਕਦਮ ਮੇਕ ਇਨ ਇੰਡੀਆ ਨੂੰ ਉਤਸ਼ਾਹਤ ਕਰਨ ਵਿੱਚ ਸਹਾਈ ਹੋ ਸਕਦਾ ਹੈ। ਇਸ ਨਾਲ ਘਰੇਲੂ ਨਿਰਮਾਤਾਵਾਂ ਨੂੰ ਫਾਇਦਾ ਹੋਵੇਗਾ। ਘਰੇਲੂ ਕੰਪਨੀਆਂ ਜਿਵੇਂ ਮਾਈਕ੍ਰੋਮੈਕਸ, ਇਨਟੈਕਸ ਦੇ ਸਮਾਰਟਫ਼ੋਨ ਸਸਤੇ ਹੋਣਗੇ ਤੇ ਐਪਲ, ਸੈਮਸੰਗ, ਓਪੋ ਵਰਗੀਆਂ ਕੰਪਨੀਆਂ ਦੇ ਸਮਾਰਟਫ਼ੋਨ ਮਹਿੰਗੇ ਹੋਣਗੇ। ਸਿਰਫ ਸਮਾਰਟਫ਼ੋਨ ਹੀ ਨਹੀਂ ਸਾਰੇ ਬਿਜਲਈ ਕਲਪੁਰਜ਼ੇ ਤੇ ਯੰਤਰਾਂ 'ਤੇ ਕਸਟਮ ਡਿਊਟੀ ਵਧਾਈ ਗਈ ਹੈ। ਇਸ ਨਾਲ ਸੋਨੀ ਤੇ ਸੈਮਸੰਗ ਵਰਗੀਆਂ ਵੱਡੀਆਂ ਕੰਪਨੀਆਂ ਦੇ ਉਤਪਾਦ ਮਹਿੰਗੇ ਹੋ ਜਾਣਗੇ। ਐਪਲ ਦੇ ਸ਼ੌਕੀਨਾ ਲਈ ਇੱਕ ਰਾਹਤ ਵਾਲੀ ਗੱਲ ਇਹ ਹੈ ਕਿ ਕੰਪਨੀ ਦੇ ਸਿਰਫ ਆਈਫ਼ੋਨ SE ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ ਕਿਉਂਕਿ ਐਪਲ ਇਸ ਮਾਡਲ ਨੂੰ ਭਾਰਤ ਵਿੱਚ ਹੀ ਜੋੜਦਾ ਭਾਵ ਅਸੈਂਬਲ ਕਰਦਾ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget